Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲ ਤਖ਼ਤ 'ਤੇ ਦਿੱਤਾ ਗਿਆ ਸਪੱਸ਼ਟੀਕਰਨ ਜਨਤਕ ਕਰ ਦਿੱਤਾ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਪੱਸ਼ਟੀਕਰਨ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਮੀਡੀਆ ਨੂੰ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਕਰਕੇ ਇਸ ਬਾਰੇ ਫੈਸਲਾ ਲਿਆ ਜਾਵੇਗਾ।
ਸੁਖਬੀਰ ਬਾਦਲ ਵਲੋਂ ਅਕਾਲ ਤਖ਼ਤ ਸਾਹਿਬ 'ਤੇ ਦਿੱਤਾ ਸਪੱਸ਼ਟੀਕਰਨ ਹੋਇਆ ਜਨਤਕ! ਪੜ੍ਹੋ ਪੂਰਾ ਪੱਤਰ
ABP Sanjha | Jasveer | 05 Aug 2024 12:03 PM (IST)
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲ ਤਖ਼ਤ 'ਤੇ ਦਿੱਤਾ ਗਿਆ ਸਪੱਸ਼ਟੀਕਰਨ ਜਨਤਕ ਕਰ ਦਿੱਤਾ ਗਿਆ ਹੈ। ਪੜ੍ਹੋ ਪੂਰਾ ਪੱਤਰ
Sukhbir Badal