ਪੜਚੋਲ ਕਰੋ

ਨਜਾਇਜ਼ ਮਾਈਨਿੰਗ 'ਤੇ ਸੁਖਬੀਰ ਬਾਦਲ ਦਾ ਬਿਆਸ ਮਗਰੋਂ ਅੱਜ ਹਾਜੀਪੁਰ 'ਚ ਛਾਪਾ, ਕੈਪਟਨ ਨੂੰ ਕੀਤਾ ਚੈਲੇਂਜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬਿਆਸ ਤੋਂ ਬਾਅਦ ਹਾਜੀਪੁਰ ਵਿੱਚ ਨਜਾਇਜ਼ ਮਾਈਨਿੰਗ ਵਾਲੀਆਂ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।

ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬਿਆਸ ਤੋਂ ਬਾਅਦ ਹਾਜੀਪੁਰ ਵਿੱਚ ਨਜਾਇਜ਼ ਮਾਈਨਿੰਗ ਵਾਲੀਆਂ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਵਿਚ ਹਿੰਮਤ ਹੈ ਤਾਂ ਇਸ ਨਜਾਇਜ਼ ਮਾਈਨਿੰਗ ਨੂੰ ਕਲੀਨ ਚਿੱਟ ਦੇ ਕੇ ਦਿਖਾਉਣ।ਬਾਦਲ ਨੇ ਸ਼ਨੀਵਾਰ ਸਵੇਰੇ 10.30 ਵਜੇ ਮੀਡੀਆ ਨੂੰ ਨਾਲ ਲੈ ਕੇ ਹਾਜੀਪੁਰ ਇਲਾਕੇ ਵਿੱਚ ਪੈਂਦੀਆਂ ਖੱਡਾਂ ਵਿੱਚ ਛਾਪੇ ਮਾਰੇ।ਉਨ੍ਹਾਂ ਨਾਲ ਇਸ ਸਮੇਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਤੇ ਸਰਬਜੋਤ ਸਿੰਘ ਸਾਬੀ ਮੌਜੂਦ ਸਨ।

ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਂਦੇ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਹਾਜੀਪੁਰ ਦੇ ਉਸ ਇਲਾਕੇ ਵਿੱਚ ਪਿਛਲੇ ਕਈ ਸਾਲਾਂ ਤੋਂ ਨਜ਼ਾਇਜ਼ ਮਾਈਨਿੰਗ ਹੋ ਰਹੀ ਹੈ, ਇਸ ਮੌਕੇ ’ਤੇ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨੂੰ ਲੁੱਟ ਰਹੀ ਹੈ।ਸੁਖਬੀਰ ਬਾਦਲ ਨੇ ਪੂਰੀ ਮੀਡੀਆ ਦੀ ਹਾਜਰੀ ਵਿਚ 200-200 ਫੁੱਟ ਤੋਂ ਜਿਆਦਾ  ਡੂੰਘੀ ਨਜਾਇਜ ਮਾਈਨਿੰਗ ਦਿਖਾਈ, ਇਸ ਮੌਕੇ ’ਤੇ ਇਲਾਕੇ ਦੇ ਲੋਕਾਂ ਨੇ ਸੁਖਬੀਰ ਬਾਦਲ ਨੂੰ ਦੱਸਿਆ ਕਿ ਕਿਵੇਂ ਮਾਈਨਿੰਗ ਮਾਫੀਆ ਇਸ ਇਲਾਕੇ ਦਾ ਉਜਾੜਾ ਕਰ ਰਿਹਾ ਹੈ। 

ਇਸ ਤੋਂ ਪਹਿਲਾ ਬਾਦਲ ਨੇ ਬਿਆਸ ਦਰਿਆ ਵਿਚ ਛਾਪੇਮਾਰੀ ਕੀਤੀ ਸੀ ਤੇ ਉਸ ਤੋਂ ਕੁਝ ਘੰਟਿਆਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਨੇ ਮਾਈਨਿੰਗ ਨੂੰ ਜਾਇਜ ਦੱਸਦਿਆ ਕਲੀਨ ਚਿੱਟ ਦੇ ਦਿੱਤੀ ਸੀ।ਇੱਥੋਂ ਤੱਕ ਕੇ ਬਾਦਲ ਸਮੇਤ ਕਈ ਲੋਕਾਂ ’ਤੇ ਮਾਮਲੇ ਵੀ ਦਰਜ ਕਰਵਾਏ ਗਏ ਸਨ। ਇੱਥੇ ਇਹ ਵੀ ਜਿਕਰਯੋਗ ਹੈ ਕਿ ਇਹ ਇਲਾਕਾ ਮੁਕੇਰੀਆ ਵਿਧਾਨ ਸਭਾ ਹਲਕੇ ਵਿਚ ਪੈਂਦਾ ਹੈ ਜਿੱਥੋ ਇਸ ਵਾਰ ਅਕਾਲੀ ਦਲ ਖੁਦ ਵਿਧਾਨ ਸਭਾ ਦੀ ਚੋਣ ਲੜ ਰਿਹਾ ਹੈ ਤੇ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਚੋਣਾਂ ਦੀ ਤਿਆਰੀ ਕਰ ਰਹੇ ਹਨ ਤੇ ਇਲਾਕੇ ਦੀ ਇਹ ਨਜਾਇਜ਼ ਮਾਈਨਿੰਗ ਚੋਣਾਂ ਵਿੱਚ ਵੱਡਾ ਮੁੱਦਾ ਬਣ ਕੇ ਉਭਰੇਗੀ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget