ਪੜਚੋਲ ਕਰੋ

ਕੈਪਟਨ ਸਰਕਾਰ 'ਤੇ ਵਰ੍ਹੇ ਸੁਖਬੀਰ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਨੂੰ ਇੱਕ ਦਿਨ ਵਿੱਚ ਸਮੇਟਣ ਦਾ ਵਿਰੋਧ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਤੇ ਕਾਂਗਰਸ ਕਿਸਾਨਾਂ ਦੀ ਕੀਤੀ ਜਾ ਰਹੀ 'ਕੁਰਕੀ' ਤੇ ਸਿੱਖ ਕਤਲੇਆਮ ਦੇ ਦੋਸ਼ੀ ਕਮਲਨਾਥ ਨੂੰ ਗਾਂਧੀ ਪਰਿਵਾਰ ਵੱਲੋਂ ਦਿੱਤੀ ਜਾ ਰਹੀ ਹਮਾਇਤ ਵਰਗੇ ਅਹਿਮ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਗਈ ਹੈ। ਇੱਥੇ ਵਿਧਾਨ ਸਭਾ ਦੇ ਗਲਿਆਰੇ ਵਿੱਚ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਨੂੰ ਦਿਖਾਉਣ ਵਾਲੇ ਪੋਸਟਰ ਲਹਿਰਾ ਰਹੇ ਅਕਾਲੀ-ਭਾਜਪਾ ਵਿਧਾਇਕਾਂ ਸਮੇਤ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਨਿਰਾਸ਼ ਕੀਤਾ ਹੈ, ਉਹ ਚਾਹੇ ਕਿਸਾਨ ਹੋਣ, ਸਮਾਜ ਭਲਾਈ ਸਕੀਮਾਂ ਦੇ ਲਾਭਪਾਤਰੀ ਦਲਿਤ, ਨੌਜਵਾਨ, ਸਰਕਾਰੀ ਕਰਮਚਾਰੀ, ਵਪਾਰੀ ਤੇ ਉਦਯੋਗਪਤੀ ਹੋਣ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਪੁਰਾਣੀ ਨੀਤੀ ਮੁਤਾਬਕ ਗਾਂਧੀ ਪਰਿਵਾਰ ਦੀ ਅਗਵਾਈ ਵਿੱਚ ਬੜੀ ਬੇਸ਼ਰਮੀ ਨਾਲ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਉੱਚੇ ਅਹੁਦੇ ਦੇ ਰਹੀ ਹੈ। ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣਾ ਇਸ ਦੀ ਤਾਜ਼ਾ ਮਿਸਾਲ ਹੈ। ਪੰਜਾਬ ਦੇ ਇਤਿਹਾਸ ਵਿਚ ਕਾਂਗਰਸ ਸਰਕਾਰ ਨੂੰ ਸਭ ਤੋਂ ਨਿਕੰਮੀ ਸਰਕਾਰ ਕਰਾਰ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਇਸ ਨੇ ਨਾ ਸਿਰਫ ਗੰਨਾ ਉਤਪਾਦਕਾਂ ਦੇ 400 ਕਰੋੜ ਰੁਪਏ ਦੇ ਬਕਾਏ ਦੱਬੇ ਹੋਏ ਹਨ, ਸਗੋਂ ਮੌਜੂਦਾ ਪਿੜਾਈ ਦੇ ਸੀਜ਼ਨ ਦੌਰਾਨ ਗੰਨਾ ਉਤਪਾਦਕਾਂ ਨੂੰ ਦੇਣ ਲਈ 470 ਕਰੋੜ ਰੁਪਏ ਦਾ ਵੀ ਪ੍ਰਬੰਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲੇਟ ਕਰਵਾਉਣ ਨਾਲ ਘਟੇ ਝਾੜ ਸਦਕਾ ਕਿਸਾਨਾਂ ਨੂੰ 1100 ਕਰੋੜ ਰੁਪਏ ਦਾ ਘਾਟਾ ਪੈ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਲੇਟ ਬਿਜਾਈ ਕਰਕੇ ਝੋਨੇ ਦੀ ਫਸਲ ਅੰਦਰ ਨਮੀ ਦੀ ਮਾਤਰਾ ਵਧ ਗਈ, ਜਿਸ ਕਰਕੇ ਕਿਸਾਨਾਂ ਨੂੰ ਫਸਲ ਵੇਚਣ ਲਈ 100 ਰੁਪਏ ਤੋਂ ਲੈ ਕੇ 150 ਰੁਪਏ ਪ੍ਰਤੀ ਕੁਇੰਟਲ ਤਕ ਦੀ ਰਿਸ਼ਵਤ ਦੇਣੀ ਪਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget