ਪੜਚੋਲ ਕਰੋ

Punjab News: ਸੁਖਬੀਰ ਬਾਦਲ ਨੇ CM ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, ਕਿਹਾ- ਸੱਤ ਦਿਨਾਂ ਅੰਦਰ ਮੰਗੋ ਮਾਫੀ

ਹੁਣ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਨੋਟਿਸ ਦੇ ਕੇ ਇੱਕ ਹਫ਼ਤੇ ਅੰਦਰ ਦੋਸ਼ ਸਾਬਤ ਕਰਨ ਜਾਂ ਫਿਰ ਮੁਆਫ਼ੀ ਮੰਗਣ ਲਈ ਕਿਹਾ ਹੈ। ਦੋਸ਼ ਸਾਬਤ ਨਾ ਕਰ ਸਕਣ ਤੇ ਮਾਫੀ ਨਾ ਮੰਗਣ ਨੂੰ ਉੱਤੇ ਸੁਖਬੀਰ ਬਾਦਲ ਨੇ ਮਾਣਹਾਨੀ ਦਾ ਕੇਸ ਦਰਜ ਕਰਵਾਉਣ ਦੀ ਗੱਲ ਕਹੀ ਹੈ।

Punjab News: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੂੰ ਕਾਨੂੰਨੀ ਨੋਟਿਸ (Legal Notice) ਭੇਜਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲ 'ਤੇ ਈਕੋ ਟੂਰਿਜ਼ਮ ਪਾਲਿਸੀ ਤਹਿਤ ਸੁੱਖ ਵਿਲਾਸ ਨੂੰ 108.73 ਕਰੋੜ ਰੁਪਏ ਦਾ ਫਾਇਦਾ ਪਹੁੰਚਾਉਣ ਦਾ ਦੋਸ਼ ਲਾਇਆ ਸੀ। ਹੁਣ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਨੋਟਿਸ ਦੇ ਕੇ ਇੱਕ ਹਫ਼ਤੇ ਅੰਦਰ ਦੋਸ਼ ਸਾਬਤ ਕਰਨ ਜਾਂ ਫਿਰ ਮੁਆਫ਼ੀ ਮੰਗਣ ਲਈ ਕਿਹਾ ਹੈ। ਦੋਸ਼ ਸਾਬਤ ਨਾ ਕਰ ਸਕਣ ਤੇ ਮਾਫੀ ਨਾ ਮੰਗਣ ਨੂੰ ਉੱਤੇ ਸੁਖਬੀਰ ਬਾਦਲ ਨੇ ਮਾਣਹਾਨੀ ਦਾ ਕੇਸ ਦਰਜ ਕਰਵਾਉਣ ਦੀ ਗੱਲ ਕਹੀ ਹੈ।

ਅਕਾਲੀ ਦਲ ਦੇ ਪ੍ਰਧਾਨ ’ਤੇ ਲਾਏ ਦੋਸ਼ਾਂ ਨੂੰ ਸਾਬਤ ਕਰਨ ਸੀਐਮ 

ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਕਿਸਾਨੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਕਾਲੀ ਦਲ ਦੇ ਪ੍ਰਧਾਨ ’ਤੇ ਲਾਏ ਦੋਸ਼ਾਂ ਨੂੰ ਸਾਬਤ ਕਰਨ। ਜੇ ਸੀਐਮ ਮਾਨ ਅਜਿਹਾ ਨਹੀਂ ਕਰਦੇ ਤਾਂ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Singh Mann) ਨੇ ਸੁਖ ਵਿਲਾਸ 'ਤੇ ਈਕੋ-ਟੂਰਿਜ਼ਮ ਨੀਤੀ ਤਹਿਤ 108.73 ਕਰੋੜ ਰੁਪਏ ਦਾ ਲਾਭ ਦੇਣ ਦਾ ਦੋਸ਼ ਲਾਇਆ ਸੀ।

ਬਾਦਲ ਨੇ ਟਵੀਟ ਕਰਕੇ ਕਾਨੂੰਨੀ ਨੋਟਿਸ ਦੀ ਜਾਣਕਾਰੀ ਕੀਤੀ ਸਾਂਝੀ

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਾਨੂੰਨੀ ਨੋਟਿਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਵਿੱਚ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਕਾਨੂੰਨੀ ਨੋਟਿਸ ਭੇਜ ਕੇ ਮੇਰੇ 'ਤੇ ਮੇਰੇ ਨਿੱਜੀ ਕਾਰੋਬਾਰ ਦੇ ਸਬੰਧ ਵਿੱਚ ਘਪਲੇਬਾਜ਼ੀ ਤੇ ਮਨਘੜਤ ਦੋਸ਼ ਲਾਉਣ ਲਈ ਸੱਤ ਦਿਨਾਂ ਦੇ ਅੰਦਰ ਲਿਖਤੀ ਮੁਆਫੀ ਮੰਗਣ ਲਈ ਕਿਹਾ ਹੈ।

ਅਜਿਹਾ ਕਰਨ ਵਿੱਚ ਅਸਫਲ ਰਹਿਣ 'ਤੇ ਅਪਰਾਧਿਕ ਮਾਣਹਾਨੀ ਦੇ ਕੇਸਾਂ ਦਾ ਸਾਹਮਣਾ ਕਰਨ ਲਈ ਤਿਆਰ ਰਹੋ। ਉਨ੍ਹਾਂ ਕਿਹਾ ਕਿ ਕਈ ਇਤਰਾਜ਼ਯੋਗ ਘਟਨਾਵਾਂ ਨੂੰ ਵੀ ਅੱਖੋਂ ਪਰੋਖੇ ਕੀਤਾ ਗਿਆ ਹੈ। ਉਸ ਨੂੰ ਮੁਆਫੀ ਮੰਗਣੀ ਪਵੇਗੀ ਜਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣਾ ਪਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ

CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....

Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

BY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAPBathinda| ਰਾਏ ਕਲਾਂ ਮੰਡੀ 'ਚ ਕਿਸਾਨਾਂ ਦਾ ਮੰਡੀ ਇੰਸਪੈਕਟਰ ਨਾਲ ਹੋਇਆ ਹੰਗਾਮਾਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਇੱਥੇ ਰਾਸ਼ਨ ਕਾਰਡ ਧਾਰਕਾਂ ਨੂੰ ਸਿਰਫ 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਜਾਣੋ ਵਜ੍ਹਾ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ

Winter Clothes: ਅਲਮਾਰੀ ਤੋਂ ਬਾਹਰ ਕੱਢੇ ਹੋਏ ਗਰਮ ਕੱਪੜਿਆਂ ਤੋਂ ਆਉਂਦੀ ਅਜੀਬ ਜਿਹੀ ਗੰਦੀ ਬਦਬੂ! ਤਾਂ ਦੂਰ ਕਰਨ ਲਈ ਵਰਤੋਂ ਇਹ ਟਿਪਸ, ਮਿੰਟਾਂ 'ਚ ਨਜ਼ਰ ਆਏਗਾ ਚਮਤਕਾਰ

Retail Inflation Data: ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ, ਖੁਰਾਕੀ ਮਹਿੰਗਾਈ ਦਰ 10.87 ਫੀਸਦੀ ਰਹੀ

Embed widget