ਪੜਚੋਲ ਕਰੋ

ਸੁਖਬੀਰ ਬਾਦਲ ਦੀ ਪੇਸ਼ੀ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਪੁੱਛਗਿੱਛ ਸ਼ੁਰੂ

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 2015 ਦੇ ਬਹਿਬਲ ਕਲਾਂ ਪੁਲਿਸ ਫਾਈਰਿੰਗ ਮਾਮਲੇ 'ਚ ਅੱਜ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ 'ਚ SIT ਦੇ ਸਵਾਲਾਂ ਦਾ ਸਾਹਮਣਾ ਕਰ ਪਹੁੰਚ ਗਏ।

ਚੰਡੀਗੜ੍ਹ: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 2015 ਦੇ ਬਹਿਬਲ ਕਲਾਂ ਪੁਲਿਸ ਫਾਈਰਿੰਗ ਮਾਮਲੇ 'ਚ ਅੱਜ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ 'ਚ SIT ਦੇ ਸਵਾਲਾਂ ਦਾ ਸਾਹਮਣਾ ਕਰ ਪਹੁੰਚ ਗਏ ਹਨ। SIT ਨੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ 'ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ 'ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।ਫ਼ਰੀਦਕੋਟ ਦੀ ਹੇਠਲੀ ਅਦਾਲਤ ਵੱਲੋਂ ਬਹਿਬਲ ਕਲਾਂ ਪੁਲਿਸ ਫਾਈਰਿੰਗ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਦੀ ਕਾਰਵਾਈ ਬਾਰੇ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਕੀਤਾ ਹੈ।

ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੰਮਨ ਜਾਰੀ ਕਰਕੇ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ।ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ 14 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣਗੇ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ 'ਚ ਪੁੱਛਗਿੱਛ ਕੀਤੀ ਜਾਵੇਗੀ।
 
ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਅੱਗੇ ਪੇਸ਼ ਨਹੀਂ ਹੋਏ। ਪਾਰਟੀ ਨੇ ਕਿਹਾ ਕਿ ਉਨ੍ਹਾਂ ਨੂੰ ਐਸਆਈਟੀ ਦੇ ਸੰਮਨ ਨਹੀਂ ਮਿਲੇ ਹਨ ,ਜਦੋਂਕਿ ਐਸਆਈਟੀ ਟੀਮ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਦੋ ਵਾਰ ਸੰਮਨ ਭੇਜੇ ਜਾ ਚੁੱਕੇ ਹਨ। ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਵੀ SIT ਨੇ ਸੁਖਬੀਰ ਬਾਦਲ ਨੂੰ ਮੁੜ ਸੰਮਨ ਜਾਰੀ ਕਰਕੇ 14 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।
 
ਦੂਜੇ ਪਾਸੇ ਐਸਆਈਟੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ 2 ਵਾਰ ਕੋਰੀਅਰ ਦੇ ਜ਼ਰੀਏ ਸੁਖਬੀਰ ਬਾਦਲ ਨੂੰ ਸੰਮਨ ਭੇਜਿਆ ਸੀ ਪਰ ਕਿਸੇ ਨੇ ਸੰਮਨ ਨਹੀਂ ਲਿਆ। ਐਸਆਈਟੀ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਸੁਖਬੀਰ ਬਾਦਲ ਦੇ ਘਰ ਸੰਮਨ ਲੈ ਕੇ ਗਏ ਸਨ ਪਰ ਉਨ੍ਹਾਂ ਨੂੰ ਇਹ ਕਹਿ ਕੇ ਵਾਪਿਸ ਭੇਜ ਦਿੱਤਾ ਗਿਆ ਕਿ ਸੁਖਬੀਰ ਬਾਦਲ ਅਜੇ ਵਿਦੇਸ਼ 'ਚ ਹਨ। ਇਸ ਤੋਂ ਬਾਅਦ SIT ਨੇ ਸੁਖਬੀਰ ਬਾਦਲ ਦੇ ਨਾਲ ਰਹਿਣ ਵਾਲੇ ਵਿਨੀਤ ਪਾਲ ਹੈਪੀ ਨੂੰ ਵੀ ਵਟਸਐਪ 'ਤੇ ਸੰਮਨ ਭੇਜਿਆ। ਜਿਨ੍ਹਾਂ ਨੇ ਸੰਮਨ ਮਿਲਣ ਦੀ ਗੱਲ ਵੀ ਕਬੂਲੀ ਸੀ।
 
SIT ਦਾ ਸਵਾਲ ਗੋਲੀ ਚਲਾਉਣ ਦਾ ਹੁਕਮ ਕਿਸ ਦਿੱਤਾ ਸੀ ?
ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲਾ ਸਾਲ 2015 ਦਾ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਈਆਂ ਗਈਆਂ। ਜਦੋਂ ਇਹ ਗੋਲੀਬਾਰੀ ਹੋਈ ਤਾਂ ਉਸ ਵੇਲੇ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ 'ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। 

 

 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

 

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget