ਪੜਚੋਲ ਕਰੋ

ਲੋਕਾਂ ਨੇ ਭਗਵੰਤ ਮਾਨ ਹੱਥ ਵਾਗਡੋਰ ਦਿੱਤੀ ਪਰ ਉਹ ਪੰਜਾਬ ਦਿੱਲੀ ਹਵਾਲੇ ਕਰਕੇ ਆਪ ਗੁਜਰਾਤ ਤੇ ਹਿਮਾਚਲ ਘੁੰਮ ਰਿਹੈ: ਸੁਖ਼ਬੀਰ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਦਿੱਤੀ ਸੀ ਪਰ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਕਮਾਂਡ ਦਿੱਤੀ ਸੀ, ਉਹ ਦਿੱਲੀ ਦੇ ਹੱਥ ਕਮਾਂਡ ਦੇ ਕੇ ਆਪ ਗੁਜਰਾਤ ਤੇ ਹਿਮਾਚਲ ਘੁੰਮ ਰਿਹਾ ਹੈ

Punjab News: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਦਿੱਤੀ ਸੀ ਪਰ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਕਮਾਂਡ ਦਿੱਤੀ ਸੀ, ਉਹ ਦਿੱਲੀ ਦੇ ਹੱਥ ਕਮਾਂਡ ਦੇ ਕੇ ਆਪ ਗੁਜਰਾਤ ਤੇ ਹਿਮਾਚਲ ਘੁੰਮ ਰਿਹਾ ਹੈ ਤੇ ਪੰਜਾਬ ਕਤਲੇਆਮ ਹੋ ਰਿਹਾ ਹੈ। ਇਥੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਰਿਹਾਇਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੇ ਫਤਵੇ ਦਾ ਅਪਮਾਨ ਕਰ ਰਹੇ ਹਨ।

ਉਹਨਾਂ ਕਿਹਾ ਕਿ ਬਜਾਏ ਪੰਜਾਬ ਦੀ ਅਮਨ ਸਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਕੰਮ ਕਰਨ ਦੇ ਭਗਵੰਤ ਮਾਨ ਇਸ ਵੇਲੇ ਗੁਜਰਾਤ ਤੇ ਹਿਮਾਚਲ ਪ੍ਰਦੇਸ ਵਿਚ ਆਪ ਦਾ ਪ੍ਰਚਾਰ ਕਰਦੇ ਘੁੰਮ ਰਹੇ ਹਨ ਤੇ ਪੰਜਾਬ ਅੱਗ ਦੀ ਭੱਠੀ ਵਿਚ ਪੈ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਹੋ ਰਹੇ ਕਤਲਾਂ ਨਾਲ ਅਮਨ ਕਾਨੂੰਨ ਵਿਵਸਥਾਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ। ਉਹਨਾਂ ਕਿਹਾ ਕਿ ਕਤਲਾਂ ਤੋਂ ਇਲਾਵਾ ਗੈਂਗਸਟਰ ਸਰ੍ਹੇਆਮ ਲੋਕਾਂ ਤੋਂ ਫਿਰੌਤੀਆਂ ਮੰਗ ਰਹੇ ਹਨ। ਉਹਨਾਂ ਕਿਹਾ ਕਿ ਮੈਨੂੰ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਹਨ ਕਿ ਸਰ੍ਹੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਲੋਕ ਡਰ ਦੇ ਸਾਏ ਵਿਚ ਹਨ ਅਤੇ ਇਸ ਗੱਲੋਂ ਕੋਈ ਸ਼ਿਕਾਇਤਾਂ ਨਹੀਂ ਕਰਦੇ ਕਿ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤੇ ਪੰਜਾਬ ਵਿਚ ਗੁੰਡਾ ਰਾਜ ਹੈ।  ਸੁਖਬੀਰ ਬਾਦਲ ਨੇ ਕਿਹਾ ਕਿ ਜਿਥੇ ਗੈਂਗਸਟਰਾਂ ਨੇ ਪੰਜਾਬ ਦੇ ਹਾਲਾਤ ਵਿਗਾੜ ਦਿੱਤੇ ਹਨ, ਉਥੇ ਹੀ ਸੱਤਾਧਾਰੀ ਪਾਰਟੀ ਦੇ ਆਗੂ ਭਿ੍ਰਸਟਾਚਾਰ ਵਿਚ ਲੱਗੇ ਹਨ ਪਰ ਮੁੱਖ ਮੰਤਰੀ ਕੋਈ ਕਾਰਵਾਈ ਨਹੀਂ ਕਰ ਰਹੇ।

ਉਹਨਾਂ ਕਿਹਾ ਕਿ ਪਹਿਲਾਂ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡੀਓ ਸਾਹਮਣੇ ਆਈ ਕਿ ਉਹ ਕਿਵੇਂ ਲੋਕਾਂ ਤੋਂ ਪੈਸੇ ਲੁੱਟਰਹੇ ਹਨ ਤੇ ਹੁਣ ਵਿਧਾਇਕ ਸਰਬਜੀਤ ਕੌਰ ਮਾਣੂਕੇ ’ਤੇ 7 ਲੱਖ ਰੁਪਏ ਮਾਇਨਿੰਗ ਤੋਂ ਲੈਣ ਅਤੇ ਗੁਰਦਿੱਤ ਸੇਖੋਂ ’ਤੇ ਨਸਾ ਤਸਕਰਾਂ ਪੁਸਤ ਪਨਾਹੀ ਦੇ ਦੋਸ ਲੱਗੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਜਾਂਚ ਦੇ ਹੁਕਮ ਦੇ ਕੇ ਅੱਖਾਂ ਵਿਚ ਘੱਟਾ ਪਾਉਣ ਵਾਲਾ ਕੰਮ ਕੀਤਾ ਹੈ ਕਿਉਂਕਿ ਹੁਣ ਤੱਕ ਸਾਹਮਣੇ ਆਏ ਮਾਮਲਿਆਂ ਵਿਚ ਕੋਈ ਕਾਰਵਾਈ ਨਹੀਂ ਹੋਈ ਤੇ ਮੁੱਖ ਮੰਤਰੀ ਸਿਰਫ ਡਰਾਮੇਬਾਜੀ ਤੱਕ ਸੀਮਤ ਹੋ ਗਏ ਹਨ। ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਗੁਜਰਾਤ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿੰਨਾ ਝੂਠ ਉਹ ਪੰਜਾਬ ਵਿਚ ਬੋਲ ਕੇ ਗਏ ਸਨ, ਉਸ ਤੋਂ ਦੁੱਗਣੇ ਗੁਜਰਾਤ ਵਿਚ ਬੋਲ ਰਹੇ ਹਨ।

ਉਹਨਾਂ ਕਿਹਾ ਕਿ ਉਹ ਦੇਸ ਦੇ ਸਭ ਤੋਂ ਝੂਠੇ ਸਿਆਸਤਦਾਨ ਸਾਬਤ ਹੋਏ ਹਨ ਜਿਹਨਾਂ ਨੇ ਸਿਆਸਤ ਹੀ ਗੰਧਲੀ ਕਰ ਦਿੱਤੀ ਹੈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਮ ਦੀ ਕੋਈ ਨਹੀਂ ਰਹੀ। ਲੋਕਾਂ ਨੂੰ ਸ਼ਰੇਆਮ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget