ਪੜਚੋਲ ਕਰੋ

Amritsar News: ਸੀਐਮ ਭਗਵੰਤ ਮਾਨ ਨਾਸਤਿਕ ਵਿਅਕਤੀ, ਗੁਰੂ ਘਰ ਦੀ ਮਰਿਆਦਾ ਬਾਰੇ ਕੋਈ ਜਾਣਕਾਰੀ ਨਹੀਂ: ਸੁਖਬੀਰ ਬਾਦਲ

Amritsar ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਸਤਿਕ ਵਿਅਕਤੀ ਹਨ ਤੇ ਜੇ ਉਨ੍ਹਾਂ ਨੂੰ ਗੁਰੂ ਘਰ ਦੀ ਮਰਿਆਦਾ ਬਾਰੇ ਕੋਈ ਜਾਣਕਾਰੀ ਨਹੀਂ ਤਾਂ ਮਰਿਆਦਾ ਬਾਰੇ ਘਟੀਆ ਬਿਆਨ ਨਹੀਂ ਦੇਣੇ ਚਾਹੀਦੇ।

Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਸਤਿਕ ਵਿਅਕਤੀ ਹਨ ਤੇ ਜੇ ਉਨ੍ਹਾਂ ਨੂੰ ਗੁਰੂ ਘਰ ਦੀ ਮਰਿਆਦਾ ਬਾਰੇ ਕੋਈ ਜਾਣਕਾਰੀ ਨਹੀਂ ਤਾਂ ਮਰਿਆਦਾ ਬਾਰੇ ਘਟੀਆ ਬਿਆਨ ਨਹੀਂ ਦੇਣੇ ਚਾਹੀਦੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਗੁਰਦੁਆਰਿਆਂ ਦੀਆਂ ਗੋਲਕਾਂ ਬਾਰੇ ਦਿੱਤੇ ਬਿਆਨ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪਾਰਲੀਮੈਂਟ ਹੈ। ਮੁੱਖ ਮੰਤਰੀ ਨੂੰ ਇਸ ਬਾਰੇ ਅਜਿਹੇ ਬਿਆਨ ਹੀਂ ਦੇਣੇ ਚਾਹੀਦੇ।

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਨਾ ਕੋਈ ਮੁੱਦਾ ਹੈ ਤੇ ਨਾ ਹੀ ਇਸ ’ਤੇ ਮੀਟਿੰਗ ਕਰਨ ਦਾ ਕੋਈ ਲਾਭ ਹੈ। ਉਹ ਵੀਰਵਾਰ ਨੂੰ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਸਨ। ਉਨ੍ਹਾਂ ਕਿਹਾ ਕਿ ਹੁਣ ਕੋਈ ਨਹਿਰ ਨਹੀਂ ਹੈ, ਨਾ ਪਾਣੀ ਹੈ ਤੇ ਨਾ ਹੀ ਜ਼ਮੀਨ। ਇਸ ਲਈ ਇਹ ਹੁਣ ਕੋਈ ਮੁੱਦਾ ਨਹੀਂ ਰਹਿ ਗਿਆ ਤੇ ਇਸ ਸਬੰਧੀ ਵਾਰ-ਵਾਰ ਮੀਟਿੰਗ ਕਰਨਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਬਾਰੇ ਲਿਖ ਕੇ ਦੇਣਾ ਚਾਹੀਦਾ ਹੈ ਕਿ ਜਿਹੜੀ ਚੀਜ਼ ਹੈ ਹੀ ਨਹੀਂ, ਉਸ ਬਾਰੇ ਗੱਲ ਕਰਨ ਦਾ ਕੀ ਲਾਭ। 

ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੇ ਕਈ ਸਾਲ ਪਹਿਲਾਂ ਇੱਥੇ ਅਖੰਡ ਪਾਠ ਬੁੱਕ ਕਰਾਇਆ ਸੀ ਤੇ ਹੁਣ ਵਾਰੀ ਆਈ ਹੈ। ਇੱਥੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੰਗਰ ਘਰ ਵਿੱਚ ਜੂਠੇ ਭਾਂਡੇ ਸਾਫ ਕਰਨ ਦੀ ਸੇਵਾ ਕੀਤੀ ਜਦੋਂਕਿ ਸੁਖਬੀਰ ਸਿੰਘ ਬਾਦਲ ਨੇ ਜੋੜੇ ਘਰ ਵਿੱਚ ਜੋੜਿਆਂ ਦੀ ਸੇਵਾ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget