ਪੜਚੋਲ ਕਰੋ

Power tariff hike: CM ਮਾਨ ਬੋਲ ਰਹੇ ਝੂਠ, ਬਿਜਲੀ ਵਿਭਾਗ 5419 ਘਾਟੇ 'ਚ, ਅਕਾਲੀ ਦਲ ਨੇ ਖੋਲ੍ਹੇ ਚਿੱਠੇ

Power tariff hike: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪਾਰਲੀਮਾਨੀ ਚੋਣਾਂ ਖਤਮ ਹੋਣ ਤੋਂ ਬਾਅਦ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਵਾਧਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪਾਰਲੀਮਾਨੀ ਚੋਣਾਂ ਖਤਮ ਹੋਣ ਤੋਂ ਬਾਅਦ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਵਾਧਾ ਕਰ ਕੇ ਪੰਜਾਬੀਆਂ ਨਾਲ ਭੱਦਾ ਮਜ਼ਾਕ ਕੀਤਾ ਹੈ ਤੇ ਉਹਨਾਂ ਮੰਗ ਕੀਤੀ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ।

ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਕ ਪਾਰਟੀ ਜੋ ਲਗਾਤਾਰ ਇਹ ਦਾਅਵਾ ਕਰਦੀ ਆ ਰਹੀ ਸੀ ਕਿ ਉਹ ਘਰੇਲੂ ਤੇ ਉਦਯੋਗਿਕ ਦੋਵੇਂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਕਟੌਤੀ ਕਰੇਗੀ ਨੇ ਉਸ ’ਤੇ ਵਿਸ਼ਵਾਸ ਕਰਨ ਲਈ ਪੰਜਾਬੀਆਂ ਨੂੰ ਸਜ਼ਾ ਦਿੱਤੀ ਹੈ ਤੇ ਦੋਵਾਂ ਵਰਗਾਂ ਲਈ ਬਿਜਲੀ ਦਰਾਂ ਵਿਚ ਚੋਖਾ ਵਾਧਾ ਕਰ ਦਿੱਤਾ ਹੈ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ’ਬਦਲਾਅ’ ਦੇ ਨਾਂ ’ਤੇ ਇਹ ਧੋਖਾ ਕਿਉਂ ਕੀਤਾ ਤੇ ਆਮ ਆਦਮੀ ਦੀ ਜੇਬ ਵਿਚ ਸੰਨ ਕਿਉਂ ਲਾਈ ਜਦੋਂ ਗਰਮੀ ਕਾਰਣ ਬਿਜਲੀ ਖਪਤ ਸਿਖ਼ਰਾਂ ’ਤੇ ਹੈ।

 ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਉਦੋਂ ਹੋਇਆ ਹੈ ਜਦੋਂ ਪਿਛਲੇ ਸਾਲ 30 ਤੋਂ 40 ਪੈਸੇ ਦਾ ਵਾਧਾ ਕੀਤਾ ਗਿਆ ਸੀ।  ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਉਦਯੋਗਾਂ ਲਈ ਕੰਮ ਕਰਨਾ ਔਖਾ ਹੋ ਜਾਵੇਗਾ।

 ਉਹਨਾਂ ਨਾਲ ਹੀ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਉਦਯੋਗ ਹਿਜ਼ਰਤ ਕਰ ਜਾਣਗੇ। ਉਹਨਾਂ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ ਨਵਾਂ ਨਿਵੇਸ਼ ਨਹੀਂ ਹੋ ਰਿਹਾ ਤੇ ਇਸ ਵਾਧੇ ਮਗਰੋਂ ਸੂਬੇ ਦਾ ਨਿਵੇਸ਼ ਮਾਹੌਲ ਹੋਰ ਖਰਾਬ ਹੋ ਜਾਵੇਗਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਲਈ ਬਿਜਲੀ ਦਰਾਂ ਆਪਣੇ ਗੁਆਂਢੀ ਰਾਜਾਂ ਨਾਲੋਂ ਮਹਿੰਗੀਆਂ ਹਨ।

ਉਦਯੋਗਿਕ ਖੇਤਰ ਲਈ ਬਿਜਲੀ ਦਰਾਂ ਵਿਚ ਕੀਤਾ ਸਾਰਾ ਵਾਧਾ ਵਾਪਸ ਲੈਣ ਦੀ ਮੰਗ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਰਮਿਆਨੇ ਅਤੇ ਲਘੂ ਉਦਯੋਗ ਪਹਿਲਾਂ ਹੀ ਘਾਟੇ ਵਿਚ ਚਲ ਰਹੇ ਹਨ ਤੇ ਇਹਨਾਂ ਲਈ ਬਿਜਲੀ ਦਰ ਪੰਜ ਰੁਪਏ ਪ੍ਰਤੀ ਯੂਨਿਟ ਹੋਣੀ ਚਾਹੀਦੀ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget