ਪੜਚੋਲ ਕਰੋ

ਡਾ. ਬਰਜਿੰਦਰ ਸਿੰਘ ਦੇ ਹੱਕ 'ਚ ਆਇਆ ਅਕਾਲੀ ਦਲ, ਭਗਵੰਤ ਮਾਨ ਨੂੰ ਦੱਸਿਆ ਸੱਤੇ ਦੇ ਨਸ਼ੇ 'ਚ ਹੰਕਾਰਿਆ ਮੁੱਖ ਮੰਤਰੀ

ਸੁਖਬੀਰ ਸਿੰਘ ਬਾਦਲ ਨੇ ਡਾ. ਹਮਦਰਦ ਨੂੰ ਸੂਬਾ ਵਿਜੀਲੈਂਸ ਬਿਊਰੋ ਵੱਲੋਂ ਤਲਬ ਕੀਤੇ ਜਾਣ ਨੂੰ ਸੱਤਾ ਦੇ ਨਸ਼ੇ ਵਿਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਅਤੇ ਕਿਹਾ ਕਿ ਮੁੱਖ ਮੰਤਰੀ ਡਾ. ਹਮਦਰਦ ਵੱਲੋਂ ਪ੍ਰੈਸ ਦੀ ਆਜ਼ਾਦੀ ਲਈ ਲਏ ਸਿਧਾਂਤਕ ਸਟੈਂਡ ਲਈ ਉਹਨਾਂ ਤੋਂ ਬਦਲਾ ਲੈਣਾ ਚਾਹੁੰਦੇ ਹਨ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਦਮ ਭੂਸ਼ਣ ਐਵਾਰਡੀ ਅਤੇ ਅਜੀਤ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨਿਸ਼ਾਨਾ ਬਣਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਡਾ. ਹਮਦਰਦ ਨੂੰ ਸੂਬਾ ਵਿਜੀਲੈਂਸ ਬਿਊਰੋ ਵੱਲੋਂ ਤਲਬ ਕੀਤੇ ਜਾਣ ਨੂੰ ਸੱਤਾ ਦੇ ਨਸ਼ੇ ਵਿਚ ਹੰਕਾਰੇ ਮੁੱਖ ਮੰਤਰੀ ਵੱਲੋਂ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਅਤੇ ਕਿਹਾ ਕਿ ਮੁੱਖ ਮੰਤਰੀ ਡਾ. ਹਮਦਰਦ ਵੱਲੋਂ ਪ੍ਰੈਸ ਦੀ ਆਜ਼ਾਦੀ ਲਈ ਲਏ ਸਿਧਾਂਤਕ ਸਟੈਂਡ ਲਈ ਉਹਨਾਂ ਤੋਂ ਬਦਲਾ ਲੈਣਾ ਚਾਹੁੰਦੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅਜੀਤ ਦੇ ਐਮ ਡੀ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਮੀਡੀਆ ਦੀ ਆਵਾਜ਼ ਦੀ ਰਾਖੀ ਲਈ ਜੋ ਵੀ ਕਰਨਾ ਪਿਆ ਕਰੇਗਾ। ਉਹਨਾਂ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਦਬਾਅ ਬਣਾਉਣ ਦੀ ਇਸ ਘਟੀਆ ਕਾਰਵਾਈ ਨਾਲ ਪੰਜਾਬ ਦੀ ਅੰਤਰ ਆਤਮਾ ਤੇ ਪੰਜਾਬ ਦੀ ਆਵਾਜ਼ ਅਜੀਤ ਅਖਬਾਰ ਦੀ ਆਵਾਜ਼ ਕੁਚਲੀ ਨਹੀਂ ਜਾ ਸਕਦੀ। ਉਨ੍ਹਾਂ ਨੇ ਡਾ. ਹਮਦਰਦ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੱਚੀ ਆਵਾਜ਼ ਕਰਾਰ ਦਿੱਤਾ ਅਤੇ ਕਿਹਾ ਕਿ ਪੱਤਰਕਾਰੀ ਅਤੇ ਸਮਾਜਿਕ ਜੀਵਨ ਵਿਚ ਉਹਨਾਂ ਦੇ ਯੋਗਦਾਨ ਦੀ ਕੋਈ ਬਰਾਬਰੀ ਨਹੀਂ ਹੈ।

ਬਾਦਲ ਨੇ ਕਿਹਾ ਕਿ ਅਜੀਤ ਅਖਬਾਰ ਸਮੂਹ ਅਤੇ ਡਾ. ਹਮਦਰਦ ਨੂੰ ਡਰਾਉਣ ਦੀ ਇਸ ਕਾਰਵਾਈ ਨਾਲ ਸਾਰੀ ਦੁਨੀਆਂ ਵਿਚ ਪੰਜਾਬੀ ਹੈਰਾਨ ਹਨ। ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੀਤ ਅਖਬਬਾਰ ਦੇ ਇਸ਼ਤਿਹਾਰ ਬੰਦ ਕਰ ਦਿੱਤੇ ਸਨ। ਫਿਰ ਇਸਨੇ ਅਜੀਤ ਵਿਚ ਕੰਮ ਕਰਨ ਵਾਲਿਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਤੇ ਹੁਣ ਇਸਦੇ ਮੈਨੇਜਿੰਗ ਡਾਇਰੈਕਟਰ ਨੂੰ ਡਰਾਉਣ ’ਤੇ ਲੱਗ ਗਈ ਹੈ। ਉਹਨਾਂ ਕਿਹਾ ਕਿ ਇਹ ਬਦਲਾਖੋਰੀ ਦੀ ਸਿਆਸਦ ਦਾ ‌ਸਿਖ਼ਰ ਹੈ ਤੇ ਇਹ ਲੋਕਤੰਤਰ ਵਿਚ ਬਿਲਕੁਲ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਨੇ ਜਦੋਂ ਤੋਂ ਸੂਬੇ ਵਿਚ ਸੱਤਾ ਸੰਭਾਲੀ ਹੈ, ਇਹ ਮੀਡੀਆ ਦੀ ਆਜ਼ਾਦ ਆਵਾਜ਼ ਨੂੰ ਕੁਚਲਦ ’ਤੇ ਲੱਗੀ ਹੈ। ਸਰਕਾਰ ਨੇ ਪੱਤਰਕਾਰਾਂ ’ਤੇ ਕੇਸ ਦਰਜ ਕੀਤੇ ਤੇ ਕਈ ਵੈਬ ਚੈਨਲ ਬੰਦ ਕੀਤੇ ਅਤੇ ਕਈ ਅਖਬਾਰਾਂ ਦੇ ਇਸ਼ਤਿਹਾਰ ਬੰਦ ਕਰ ਦਿੱਤੇ ਜੋ ਇਸਦੇ ਪ੍ਰਾਪੇਗੰਡੇ ਮੁਤਾਬਕ ਨਹੀਂ ਚੱਲੀਆਂ। ਇਸਨੇ ਕਲਾਕਾਰਾਂ, ਅਕਾਦਮਿਕ ਸ਼ਖਸੀਅਤਾਂ ਤੇ ਬੁੱਧੀਜੀਵੀਆਂ ਦੇ ਖਿਲਾਫ ਵੀ ਕਾਰਵਾਈ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਪ੍ਰੈਸ ਦੀ ਆਜ਼ਾਦੀ ਤੇ ਲੋਕਤੰਤਰੀ ਕਦਰਾਂ ਕੀਮਤਾਂ ਦੀ ਰਾਖੀ ਵਾਸਤੇ ਜੋ ਵੀ ਕਰਨਾ ਪਿਆ ਕਰੇਗਾ ਤੇ ਉਹਨਾਂ ਆਪ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਤਰੀਕੇ ਨਾਗਰਿਕ ਅਧਿਕਾਰ ਕੁਚਲਣ ਦੇ ਯਤਨ ਨਾ ਕਰੇ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget