ਪੜਚੋਲ ਕਰੋ

ਸੁਖਬੀਰ ਬਾਦਲ ਦਾ ਮੁੱਖ ਮੰਤਰੀ ਚੰਨੀ ਤੇ ਨਿਸ਼ਾਨਾ, ਵੱਡੇ-ਵੱਡੇ ਐਲਾਨ ਹੀ ਕੀਤੇ ਦਿੱਤਾ ਕੁੱਝ ਵੀ ਨਹੀਂ…

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਸਾਢੇ ਚਾਰ ਸਾਲਾ ਤੋਂ ਪੰਜਾਬ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਲੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ।

 

ਗੁਰਦਾਸਪੁਰ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਸਾਢੇ ਚਾਰ ਸਾਲਾ ਤੋਂ ਪੰਜਾਬ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਲੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ ਸਰਕਾਰ ਨੇ ਲੋਕਹਿੱਤ ਵਿੱਚ ਕੋਈ ਕੰਮ ਨਹੀਂ ਕੀਤਾ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਗੁਰਦਾਸਪੁਰ ਪਹੁੰਚੇ ਅਤੇ ਉਨ੍ਹਾਂ ਨੇ ਹਲਕਾ ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਦੇ ਲਈ ਪ੍ਰਚਾਰ ਕੀਤਾ।ਉਨ੍ਹਾਂ ਦੇ ਵੱਲੋਂ ਗੁਰਦਾਸਪੁਰ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਨਾਲ ਹੀ ਸੁਖਬੀਰ ਸਿੰਘ ਬਾਦਲ ਦੇ ਵਲੋਂ ਗੁਰਦਾਸਪੁਰ ਸ਼ਹਿਰ ਦੇ ਵਿੱਚ ਰੋਡ ਸ਼ੋਅ  ਵੀ ਕੀਤਾ ਗਿਆ।

 


ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ,ਜਾਖੜ ,ਸਿੱਧੂ ,ਬਾਜਵਾ ,ਰੰਧਾਵਾ ਵਰਗੀਆਂ ਵੱਖ ਵੱਖ ਮਿਸਲਾਂ ਬਣ ਚੁੱਕੀਆਂ ਹਨ।ਸਿੱਧੂ ਨੂੰ ਪ੍ਰਧਾਨ ਬਣਾਇਆ ਹੈ ਉਹ ਨਾ ਕਿਸੇ ਦੀ ਸੁਣਦਾ ਹੈ ਅਤੇ ਨਾ ਹੀ ਕੋਈ ਉਸਦੀ ਸੁਣਦਾ ਹੈ।ਮੁੱਖ ਮੰਤਰੀ ਚੰਨੀ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ ਪਰ ਦਿੱਤਾ ਕੁਝ ਨਹੀਂ ਜਾ ਰਿਹਾ। ਪਰ ਇਹ ਨਹੀਂ ਪਤਾ ਕੇ ਸਰਕਾਰ ਕੌਣ ਚਲਾ ਰਿਹਾ ਹੈ।

 


ਸੁਖਬੀਰ ਨੇ ਕਿਹਾ ਕਿ, ਸਰਕਾਰ ਵਿੱਚ ਹਰ ਕੋਈ ਆਪਣੇ ਆਪਣੇ ਮਹਿਕਮੇ ਵਿੱਚ ਪੈਸੇ ਬਨਾਉਣ ਨੂੰ ਲਗਾ ਹੋਇਆ ਹੈ।ਮੁੱਖ ਮੰਤਰੀ ਚੰਨੀ ਵੱਲੋਂ 15 ਹਜ਼ਾਰ ਕਰੋੜ ਦੇ ਐਲਾਨ ਕੀਤੇ ਗਏ ਪਰ ਭੇਜਿਆ ਕੁੱਝ ਵੀ ਨਹੀਂ। ਆਪਣੇ ਹਲਕੇ ‘ਚ 1000 ਕਰੋੜ ਦਾ ਐਲਾਨ ਕਰਤਾ ਦਿੱਤਾ ਪਰ ਮਿਲਿਆ ਕੁਝ ਵੀ ਨਹੀਂ।ਕਿਸਾਨਾਂ ਲਈ 360 ਰੁਪਏ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ।ਐਸੀ ਸਤਿਥੀ ਪੰਜਾਬ ਲਈ ਖਤਰਨਾਕ ਹੈ।ਪਹਿਲਾ ਕੈਪਟਨ ਨੇ ਝੂਠੀਆਂ ਸਹੁੰਆਂ ਖਾ ਕੇ ਲੋਕਾਂ ਨੂੰ ਗੁਮਰਾਹ ਕੀਤਾ।ਹੁਣ ਚੰਨੀ ਝੂਠੇ ਐਲਾਨ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

 


ਉਹਨਾਂ ਕਿਹਾ ਕਿ ਬਰਸਾਤ ਅਤੇ ਗੜੇਮਾਰੀ ਨਾਲ ਹਜਾਰਾਂ ਏਕੜ ਫ਼ਸਲਾਂ ਬਰਬਾਦ ਹੋ ਗਈਆਂ ਜਲਦ ਤੋਂ ਜਲਦ ਮੁਆਵਜ਼ੇ ਦਾ ਐਲਾਨ ਹੋਣਾ ਚਾਹੀਦਾ ਸੀ ਪਰ ਅਫ਼ਸੋਸ ਕੇ ਪੰਜਾਬ ਸਰਕਾਰ ਨੇ ਜੋ ਨਰਮੇ ਦੀ ਫ਼ਸਲ ਸੁੰਡੀ ਨਾਲ ਬਰਬਾਦ ਹੋ ਗਈ ਉਸਦਾ ਮੁਅਵਜਾ ਅਜੇ ਤਕ ਨਹੀਂ ਦਿਤਾ।ਉਥੇ ਹੀ ਬਾਦਲ ਨੇ ਆਲ ਪਾਰਟੀ ਮੀਟਿੰਗ ਨੂੰ ਲੈਕੇ ਕਿਹਾ ਕਿ ਉਹ ਮੀਟਿੰਗ ਚੰਨੀ ਦੀ ਹੀ ਮੀਟਿੰਗ ਹੈ।ਉਥੇ ਹੀ ਬਾਦਲ ਨੇ ਅਰੂਸਾ ਆਲਮ ਦੇ ਉੱਤੇ ਕੋਈ ਵੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Advertisement
ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget