ਪੜਚੋਲ ਕਰੋ

Beadbi Case: ਸੁਖਬੀਰ ਬਾਦਲ ਨੇ ਡੇਰਾ ਸਿਰਸਾ ਤੋਂ ਮੰਗੀਆਂ ਵੋਟਾਂ, ਹੁਣ ਸਾਬਕਾ IG ਖੱਟੜਾ ਨੇ ਕੀਤੇ ਵੱਡੇ ਖੁਲਾਸੇ, ਬਾਦਲ ਫਿਰ ਸਵਾਲਾਂ 'ਚ 

Beadbi Case: ਬੇਅਦਬੀ ਕੇਸਾਂ ਦੀ ਜਾਂਚ ਲਈ ਬਣਾਈ ਗਈ SIT ਦੇ ਸਾਬਕਾ ਪੁਲੀਸ ਮੁਖੀ ਰਣਬੀਰ ਸਿੰਘ ਖੱਟੜਾ ਨੇ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ ਨੇ ਡੇਰਾ ਸੱਚਾ

Beadbi Case: ਬੇਅਦਬੀ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਪਹਿਲਾਂ ਅਕਾਲੀ ਦਲ ਦੇ ਹੀ ਬਾਗੀ ਧੜੇ ਨੇ ਬਾਦਲ ਖਿਲਾਫ਼ ਸ੍ਰੀ ਅਕਾਲ ਤਖ਼ਤ 'ਤੇ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਡੇਰੇ ਦੇ ਪ੍ਰੇਮੀ ਪ੍ਰਦੀਪ ਕਲੇਰ ਨੇ ਖੁਲਾਸੇ ਕੀਤੇ ਤਾਂ ਹੁਣ ਬੇਅਦਬੀ ਮਾਮਲੇ ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਸਾਬਕਾ ਪੁਲਿਸ ਮੁਖੀ ਨੇ ਵੱਡੇ ਖੁਲਾਸੇ ਕੀਤੇ ਹਨ। 

ਬੇਅਦਬੀ ਕੇਸਾਂ ਦੀ ਜਾਂਚ ਲਈ ਬਣਾਈ ਗਈ SIT ਦੇ ਸਾਬਕਾ ਪੁਲੀਸ ਮੁਖੀ ਰਣਬੀਰ ਸਿੰਘ ਖੱਟੜਾ ਨੇ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ ਨੇ ਡੇਰਾ ਸੱਚਾ ਸੌਦਾ ਸਿਰਸਾ ਦੀਆਂ ਵੋਟਾਂ ਲੈਣ ਲਈ ਗੁਰੂ ਗ੍ਰੰਥ ਸਾਹਿਬ ਦੀ ਆਸਥਾ ਨੂੰ ਛਿੱਕੇ ਟੰਗਿਆ ਸੀ, ਅਸੀਂ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਅਸੀਂ ਸ਼੍ਰੋਮਣੀ ਅਕਾਲੀ ਦਲ ਦੀ  ਟਿਕਟ ਵਾਪਸ ਕੀਤੀ ਤੇ ਪਾਰਟੀ ਛੱਡ ਦਿੱਤੀ।

ਉਨ੍ਹਾਂ ਸਪੱਸ਼ਟ ਕਿਹਾ ਕਿ ਬੁਰਜ ਜਵਾਹਰ ਸਿੰਘ ਵਾਲਾ ਜਾਂ ਫਿਰ ਬਰਗਾੜੀ ਵਿੱਚ ਬੇਅਦਬੀ ਬਾਰੇ ਤੱਥ ਗੁਰਦੇਵ ਪ੍ਰੇਮੀ ਦੇ ਸਕਦਾ ਸੀ ਪਰ ਉਹ ਮਾਰ ਦਿੱਤਾ ਗਿਆ, ਜਿਸ ਤੋਂ ਬਾਅਦ ਡੇਰਾ ਪ੍ਰੇਮੀਆਂ ਬਾਰੇ ਪੱਕੇ ਸਬੂਤ ਮਿਲਣੇ ਮੁਸ਼ਕਲ ਹੋ ਗਏ। ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਹਾ ਸੀ, "ਜੇ ਸਾਡੀ ਸਰਕਾਰ ਬਣੀ ਤਾਂ ਉਹ ਬੇਅਦਬੀ ਦੀ ਜਾਂਚ ਦੁਬਾਰਾ ਕਰਾਉਣਗੇ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget