ਰੋਪੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਲਾਪਤਾ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਲਈ ਸੁਖਬੀਰ ਬਾਦਲ ਨੇ ਪ੍ਰੇਮ ਸਿੰਘ ਚੰਦੂਮਾਜਰਾ ਤੇ ਦਲਜੀਤ ਚੀਮਾਂ ਨੂੰ ਪੰਜ ਮੈਂਬਰੀ ਕਮੇਟੀ ਬਣਾਉਣ ਦੀ ਸਲਾਹ ਦਿੱਤੀ ਹੈ।


ਸੁਖਬੀਰ ਬਾਦਲ ਰੋਪੜ ਪਹੁੰਚੇ ਹੋਏ ਸਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ। ਇਸ ਦੌਰਾਨ ਸੁਖਬੀਰ ਨੇ ਕਿਹਾ ਬੀਜੇਪੀ ਕਾਂਗਰਸ ਕਿਸਾਨਾਂ ਦੀ ਪਾਰਟੀ ਨਹੀਂ ਹੈ, ਸਿਰਫ ਅਕਾਲੀ ਦਲ ਹੀ ਕਿਸਾਨਾਂ ਦੀ ਪਾਰਟੀ ਹੈ।





ਅਕਾਲੀ ਦਲ-ਬੀਜੇਪੀ ਦਾ ਤੋੜ ਵਿਛੋੜਾ ਕਾਂਗਰਸ ਵੱਲੋਂ ਕਿਸਾਨਾਂ ਦੀ ਜਿੱਤ ਕਰਾਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ