ਪੜਚੋਲ ਕਰੋ

Sukhbir badal: ਲੋਕਾਂ ਨੂੰ ਖੁਦ ਹੀ ਸੜਕ ਬਣਾਉਂਦੇ ਵੇਖ ਸੁਖਬੀਰ ਬਾਦਲ ਨੇ ਮਾਰੀ ਗੱਡੀ ਦੀ ਬ੍ਰੇਕ, ਵੀਡੀਓ ਪਾ ਕੇ ਬੋਲੇ...ਵੇਖੋ ਲਵੋ "ਬਦਲਾਵ" ਤੇ "ਵਿਕਾਸ" ਦੀ ਝਲਕ...

Sukhbir badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਕੇ ਕਿਹਾ ਹੈ ਕਿ ਲੋਕ ਖੁਦ ਸੜਕਾਂ ਦੀ ਮੁਰੰਮਤ ਕਰ ਰਹੇ ਹਨ। ਸਰਕਾਰ ਕੋਈ ਸਾਰ ਨਹੀਂ ਲੈ ਰਹੀ।

Sukhbir badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਕੇ ਕਿਹਾ ਹੈ ਕਿ ਲੋਕ ਖੁਦ ਸੜਕਾਂ ਦੀ ਮੁਰੰਮਤ ਕਰ ਰਹੇ ਹਨ। ਸਰਕਾਰ ਕੋਈ ਸਾਰ ਨਹੀਂ ਲੈ ਰਹੀ। ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਬਠਿੰਡਾ ਰਿੰਗ ਰੋਡ 'ਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਜਾ ਰਹੇ "ਬਦਲਾਵ" ਤੇ "ਵਿਕਾਸ" ਦੀ ਝਲਕ...

ਦਰਅਸਲ ਬਠਿੰਡਾ ਸ਼ਹਿਰ ਦੀ ਰਿੰਗ ਰੋਡ ’ਤੇ ਸੁਖਬੀਰ ਬਾਦਲ ਦਾ ਕਾਫਲਾ ਜਾ ਰਿਹਾ ਸੀ। ਉਨ੍ਹਾਂ ਦੀ ਗੱਡੀ ਨੇ ਸੜਕ ’ਤੇ ਖੱਡੇ ਭਰ ਰਹੇ ਟਰਾਲੀ ਵਾਲਿਆਂ ਕੋਲ ਬਰੇਕ ਮਾਰ ਲਈ। ਪੁੱਛੇ ਜਾਣ ’ਤੇ ਉਨ੍ਹਾਂ ਦੱਸਿਆ ਕਿ ਉਹ ਕੋਈ ਸਰਕਾਰੀ ਕਰਮਚਾਰੀ ਨਹੀਂ ਹਨ, ਸਗੋਂ ਨਿੱਜੀ ਤੌਰ ’ਤੇ ਮਲਬਾ ਪਾ ਕੇ ਸੜਕ ’ਤੇ ਪਏ ਖੱਡੇ ਪੂਰ ਰਹੇ ਹਨ। ਸੁਖਬੀਰ ਬਾਦਲ ਨੇ ਇਸ ਦੀ ਵੀਡੀਓ ਬਣਾਉਂਦਿਆ ‘ਆਪ’ ਸਰਕਾਰ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਸੱਤ ਸਾਲ ਪਹਿਲਾਂ ਬਣੀ ਇਸ ਸੜਕ ਦੀ ਕਿਸੇ ਨੇ ਵੀ ਸਾਰ ਨਹੀਂ ਲਈ।

ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਵਿਧਾਇਕਾਂ ਦੀ ਕਥਿਤ ਹੱਲਾਸ਼ੇਰੀ ਕਾਰਨ ਸੂਬੇ ਵਿੱਚ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਗਈ ਹੈ ਤੇ ਨਸ਼ਾ ਤਸਕਰੀ ਵੱਧ ਗਈ ਹੈ। ਉਨ੍ਹਾਂ ਨਾਜਾਇਜ਼ ਮਾਈਨਿੰਗ ਮਾਮਲੇ ’ਚ ਵਿਧਾਇਕ ਦੇ ਜੀਜੇ ਨੂੰ ਗ੍ਰਿਫ਼ਤਾਰ ਕਰਨ ਵਾਲੇ ਅਧਿਕਾਰੀ ਨੂੰ ਤਬਾਦਲੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਵਿਧਾਇਕ ਵੱਲੋਂ ਸਰਕਾਰ ਨੂੰ ਕਥਿਤ ਬਲੈਕਮੇਲ ਕੀਤੇ ਜਾਣ ਕਰਕੇ ਇਹ ਤਬਾਦਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab News: ਗੈਂਗਸਟਰਾਂ ਨੇ ਉਡਾਏ ਭਾਰਤੀ ਖੁਫੀਆ ਏਜੰਸੀਆਂ ਦੇ ਹੋਸ਼, ਕੈਨੇਡਾ, ਯੂਰਪ, ਮੱਧ ਪੂਰਬ, ਥਾਈਲੈਂਡ, ਦੁਬਈ ਤੇ ਫਿਲਪੀਨਜ਼ ਤੱਕ ਫੈਲਿਆ ਨੈੱਟਵਰਕ

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਅੱਜ ਸਮਾਜ ਦਾ ਹਰ ਵਰਗ ਪੀੜਤ ਹੈ, ਜਦੋਂ ਕਿ ਪੰਜਾਬ ਦੇ ਵੋਟਰਾਂ ਨੇ ‘ਆਪ’ ਨੂੰ ਬਹੁਤ ਵੱਡੇ ਬਹੁਮੱਤ ਨਾਲ ਸਰਕਾਰ ਦੀ ਵਾਗਡੋਰ ਸੌਂਪੀ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਪਹਿਲਾਂ ਬਾਦਲ ਸਰਕਾਰ ਵੱਲੋਂ ਦਿੱਤੀ ਜਾ ਰਹੀ 200 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਨਾਲੋਂ 100 ਯੂਨਿਟ ਵੱਧ ਬਿਜਲੀ ਦਿੱਤੀ। ਬਦਲੇ ਵਿੱਚ ਸਰਕਾਰ ਨੇ ਤੇਲ ਕੀਮਤਾਂ ਵਿਚ 2.50 ਰੁਪਏ ਪ੍ਰਤੀ ਲੀਟਰ ਵਾਧਾ ਕਰ ਦਿੱਤਾ ਅਤੇ ਸ਼ਗਨ ਸਕੀਮ, ਐੱਸਸੀ ਸਕਾਲਰਸ਼ਿਪ ਸਕੀਮ, ਲੜਕੀਆਂ ਲਈ ਮੁਫ਼ਤ ਸਾਈਕਲਾਂ ਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਮੇਤ ਸਾਰੇ ਸਮਾਜ ਭਲਾਈ ਲਾਭ ਬੰਦ ਕਰ ਦਿੱਤੇ।

ਇਹ ਵੀ ਪੜ੍ਹੋ: Paddy Procurement: ਸੀਐਮ ਭਗਵੰਤ ਮਾਨ ਦਾ ਐਲਾਨ, ਮੰਡੀ 'ਚ ਫਸਲ ਦੀ ਢੇਰੀ ਲਾਉਂਦਿਆਂ ਹੀ ਕਿਸਾਨਾਂ ਦੇ ਖਾਤੇ 'ਚ ਪੈ ਜਾਣਗੇ ਪੈਸੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ

Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ

Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ  ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?

Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Embed widget