ਪੜਚੋਲ ਕਰੋ

ਸੁਖਬੀਰ ਬਾਦਲ ਵੱਲੋਂ ਹਲਕਾ ਲੰਬੀ ਦਾ ਦੌਰਾ, ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਸੁਖਬੀਰ ਸਿੰਘ ਬਾਦਲ ਨੇ ਅੱਜ ਲੰਬੇ ਸਮੇਂ ਮਗਰੋਂ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੀ ਫਸਲ ਦਾ ਜਾਇਜ਼ਾ ਲੈਣ ਪਹੁੰਚੇ। ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ 20 ਤੋਂ 25 ਹਜ਼ਾਰ ਰੁਪਏ ਮੁਆਵਜ਼ਾ ਜਲਦ ਤੋਂ ਜਲਦ ਦੇਣ।

ਲੰਬੀ: ਪਿਛਲੀ ਬਾਰਸ਼ ਨਾਲ ਤਬਾਹ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਲੰਬੀ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੱਕੀਆਂ, ਗੁਰੂਸਰ ਜੋਧਾ, ਕਤੀਆ ਦੇ ਪਿੰਡਾਂ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗਿਰਦਾਵਰੀ ਕਰਵਾ ਕੇ ਤਬਾਹ ਹੋਈਆਂ ਫਸਲਾਂ ਨਾਲ ਜੂਝ ਰਹੇ ਕਿਸਾਨਾਂ ਨੂੰ ਜਲਦ ਤੋਂ ਜਲਦ 20 ਤੋਂ 25 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਲੋਕਾਂ ਨੇ ਮੰਗ ਕੀਤੀ ਸੀ ਕਿ ਮੁਕਤਸਰ ਤੋਂ ਮਲੋਟ ਜਾਣ ਵਾਲੀ ਸੜਕ ਨੂੰ ਚੌੜਾ ਕੀਤਾ ਜਾਵੇ, ਜਿਸ ਨੂੰ ਕੇਂਦਰ ਨੇ ਸਵੀਕਾਰ ਕਰ ਲਿਆ ਹੈ ਤੇ ਜਲਦੀ ਤੋਂ ਜਲਦੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸੁਖਬੀਰ ਬਾਦਲ ਨੇ ਇਸ ਮੌਕੇ ਕਿਹਾ ਕਿ ਆਉਣ ਵਾਲੀ ਵਿਸਾਖੀ ਨੂੰ ਫਿਰੋਜ਼ਪੁਰ ਵਿੱਚ ਨਵਾਂ ਪੀਜੀਆਈ ਹਸਪਤਾਲ ਬਣਾਇਆ ਜਾਵੇਗਾ, ਜਿਸ ‘ਤੇ ਸਾਢੇ ਚਾਰ ਕਰੋੜ ਰੁਪਏ ਦੀ ਲਾਗਤ ਆਵੇਗੀ। ਤੇ ਇਸ ਤੋਂ ਇਲਾਵਾ ਫਾਜ਼ਿਲਕਾ ਵਿੱਚ 100 ਬਿਸਤਰਿਆਂ ਵਾਲੇ ਹਸਪਤਾਲ ਦੀ ਉਸਾਰੀ ਵੀ ਜਲਦੀ ਕੀਤੀ ਜਾਏਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget