ਪੜਚੋਲ ਕਰੋ

ਰਾਜੋਆਣਾ ਦੀ ਸਜ਼ਾ ਮੁਆਫੀ ਰੁਕਵਾਉਣ ਪਿੱਛੇ ਕੈਪਟਨ ਦਾ ਹੱਥ? ਸੁਖਬੀਰ ਬਾਦਲ ਦਾ ਦਾਅਵਾ

ਕੇਂਦਰ ਸਰਕਾਰ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵਿੱਚ ਬੀਜੇਪੀ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਤਾਂ ਕੀਤਾ ਹੈ ਪਰ ਸਾਰਾ ਭਾਂਡਾ ਕੈਪਟਨ ਸਰਕਾਰ ਸਿਰ ਭੰਨ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਨਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਲੱਗੀ ਹੈ ਪਰ ਸੜ ਕੁਝ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵਿੱਚ ਬੀਜੇਪੀ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਤਾਂ ਕੀਤਾ ਹੈ ਪਰ ਸਾਰਾ ਭਾਂਡਾ ਕੈਪਟਨ ਸਰਕਾਰ ਸਿਰ ਭੰਨ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਨਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਲੱਗੀ ਹੈ ਪਰ ਸੜ ਕੁਝ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਦੋਗਲੀ ਨੀਤੀ ਅਪਣਾਈ ਹੈ, ਜਿਸ ਨੇ ਕੇਂਦਰ ਦੇ ਫ਼ੈਸਲੇ ਨੂੰ ਵੀ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਿਆਰ ਕੀਤੀ ਉਨ੍ਹਾਂ ਸਿੱਖ ਕੈਦੀਆਂ ਦੀ ਸੂਚੀ ਵਿੱਚ ਬਲਵੰਤ ਸਿੰਘ ਰਾਜੋਆਣਾ ਦਾ ਨਾਂ ਨਹੀਂ ਸੀ ਪਾਇਆ, ਜਿਹੜੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਅੰਦਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਸਜ਼ਾ ਮੁਆਫੀ ਲਈ ਭਾਈ ਰਾਜੋਆਣਾ ਦੇ ਨਾਂ ਦੀ ਸਿਫਾਰਸ਼ ਕਿਉਂ ਨਹੀਂ ਕੀਤੀ ਗਈ? ਯਾਦ ਰਹੇ ਮੰਗਲਵਾਰ ਨੂੰ ਸੰਸਦ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪਸ਼ਟ ਕੀਤਾ ਕਿ ਰਾਜੋਆਣਾ ਦਾ ਸਜ਼ਾ ਮੁਆਫ ਨਹੀਂ ਕੀਤੀ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਦਾ ਬਿਆਨ ਸਿੱਖਾਂ ਨੂੰ ਤਕਲੀਫ਼ ਪਹੁੰਚਾਉਣ ਵਾਲਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਬਿਆਨ ਨੂੰ ਸਿੱਖਾਂ ਨਾਲ ਵੱਡੀ ਬੇਇਨਸਾਫ਼ੀ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਚਾਰ ਪੁਲਿਸ ਅਧਿਕਾਰੀਆਂ ਦੀ ਸਜ਼ਾ ਮੁਆਫ਼ ਕਰਵਾਉਣ ਵਿੱਚ ਕਾਫ਼ੀ ‘ਫੁਰਤੀ’ ਵਿਖਾਈ ਸੀ, ਜਿਨ੍ਹਾਂ ਨੇ ਜਲਦੀ ਤਰੱਕੀਆਂ ਲੈਣ ਲਈ 1993 ਵਿੱਚ ਬੇਕਸੂਰ ਸਿੱਖ ਨੌਜਵਾਨ ਨੂੰ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਦੂਜੇ ਪਾਸੇ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਕੋਈ ਚਾਰਾਜੋਈ ਨਹੀਂ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Balwant Singh Rajoana ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ ,ਪੜ੍ਹੋ ਕੀ ਕਿਹਾ ?
Balwant Singh Rajoana ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ ,ਪੜ੍ਹੋ ਕੀ ਕਿਹਾ ?
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸਾਬਕਾ 'ਆਪ' ਆਗੂ BJP 'ਚ ਹੋਇਆ ਸ਼ਾਮਲ; CM ਮਾਨ ਬੋਲੇ- ਮੇਰੇ ਪੁਰਾਣੇ ਸਾਥੀ ਰਹੇ, ਪਰ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸਾਬਕਾ 'ਆਪ' ਆਗੂ BJP 'ਚ ਹੋਇਆ ਸ਼ਾਮਲ; CM ਮਾਨ ਬੋਲੇ- ਮੇਰੇ ਪੁਰਾਣੇ ਸਾਥੀ ਰਹੇ, ਪਰ...
Himachal Entry Tax : ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਵਧਾਉਣ 'ਤੇ ਭੜਕੇ ਲੋਕ ,ਹਿਮਾਚਲ ਨੂੰ ਜਾਣ ਵਾਲੇ ਰਸਤਿਆਂ 'ਤੇ ਪ੍ਰਦਰਸ਼ਨ
Himachal Entry Tax : ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਵਧਾਉਣ 'ਤੇ ਭੜਕੇ ਲੋਕ ,ਹਿਮਾਚਲ ਨੂੰ ਜਾਣ ਵਾਲੇ ਰਸਤਿਆਂ 'ਤੇ ਪ੍ਰਦਰਸ਼ਨ
PM ਮੋਦੀ ਦੇ ਬਰਾਬਰ ਪਹੁੰਚਿਆ ਮਰਹੂਮ ਗਾਇਕ ਸਿੱਧੂ ਮੂਸੇਵਾਲਾ, ਯੂਟਿਊਬ 'ਤੇ ਬਣਾਇਆ ਨਵਾਂ ਰਿਕਾਰਡ
PM ਮੋਦੀ ਦੇ ਬਰਾਬਰ ਪਹੁੰਚਿਆ ਮਰਹੂਮ ਗਾਇਕ ਸਿੱਧੂ ਮੂਸੇਵਾਲਾ, ਯੂਟਿਊਬ 'ਤੇ ਬਣਾਇਆ ਨਵਾਂ ਰਿਕਾਰਡ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਭਾਰਤੀ ਫ਼ੌਜ ਨੇ ਘੇਰਿਆ ਇਹ ਇਲਾਕਾ; ਜਾਣੋ ਕਿਉਂ ਕੀਤਾ ਸੀਲ? 
Punjab News: ਪੰਜਾਬ ਤੋਂ ਵੱਡੀ ਖਬਰ, ਭਾਰਤੀ ਫ਼ੌਜ ਨੇ ਘੇਰਿਆ ਇਹ ਇਲਾਕਾ; ਜਾਣੋ ਕਿਉਂ ਕੀਤਾ ਸੀਲ? 
Big News: ਵੱਡਾ ਹਾਦਸਾ, ਪਾਣੀ 'ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?
Big News: ਵੱਡਾ ਹਾਦਸਾ, ਪਾਣੀ 'ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?
Gold Silver Rate Today: ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
Police Transfer: ਵੱਡਾ ਫੇਰਬਦਲ, 65 IAS ਅਧਿਕਾਰੀਆਂ ਦਾ ਅਚਾਨਕ ਕੀਤਾ ਗਿਆ ਤਬਾਦਲਾ; ਇਨ੍ਹਾਂ ਜ਼ਿਲ੍ਹਿਆਂ 'ਚ...
Police Transfer: ਵੱਡਾ ਫੇਰਬਦਲ, 65 IAS ਅਧਿਕਾਰੀਆਂ ਦਾ ਅਚਾਨਕ ਕੀਤਾ ਗਿਆ ਤਬਾਦਲਾ; ਇਨ੍ਹਾਂ ਜ਼ਿਲ੍ਹਿਆਂ 'ਚ...
ਅਟਾਰੀ-ਵਾਹਗਾ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਅੱਜ ਤੋਂ ਨਵਾਂ ਸਮਾਂ ਲਾਗੂ
ਅਟਾਰੀ-ਵਾਹਗਾ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਅੱਜ ਤੋਂ ਨਵਾਂ ਸਮਾਂ ਲਾਗੂ
ਭਾਰਤ ਸਣੇ ਦੁਨੀਆ ਭਰ 'ਚ ਇੰਟਰਨੈੱਟ ਠੱਪ ਹੋਣ ਦਾ ਖਤਰਾ, ਜੰਗ ਨਾਲ Hormuz 'ਚ ਵਿੱਛੀਆਂ ਤਾਰਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ; ਭਾਰਤ 'ਤੇ ਕੀ ਅਸਰ?
ਭਾਰਤ ਸਣੇ ਦੁਨੀਆ ਭਰ 'ਚ ਇੰਟਰਨੈੱਟ ਠੱਪ ਹੋਣ ਦਾ ਖਤਰਾ, ਜੰਗ ਨਾਲ Hormuz 'ਚ ਵਿੱਛੀਆਂ ਤਾਰਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ; ਭਾਰਤ 'ਤੇ ਕੀ ਅਸਰ?
ਅੱਜ ਤੋਂ ਬਦਲ ਗਏ ਇਨਕਮ ਟੈਕਸ ਦੇ ਆਹ ਨਿਯਮ, ਜਾਣੋ ਤੁਹਾਡੇ 'ਤੇ ਕੀ ਪਵੇਗਾ ਅਸਰ
ਅੱਜ ਤੋਂ ਬਦਲ ਗਏ ਇਨਕਮ ਟੈਕਸ ਦੇ ਆਹ ਨਿਯਮ, ਜਾਣੋ ਤੁਹਾਡੇ 'ਤੇ ਕੀ ਪਵੇਗਾ ਅਸਰ
Embed widget