ਪੜਚੋਲ ਕਰੋ

Sukhbir Badal Vs Ravneet Bittu: ਰਵਨੀਤ ਬਿੱਟੂ ਦੀ ਅਕਾਲੀ ਦਲ ਨੂੰ ਸਲਾਹ, ਬਲਵੰਤ ਰਾਜੋਆਣਾ ਨੂੰ ਪਾਰਟੀ ਦਾ ਪ੍ਰਧਾਨ ਹੀ ਬਣਾ ਲਵੋ

Punjab News: ਬਾਦਲ ਨੇ ਕਿਹਾ ਕਿ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

Controversy Over Balwant Singh Rajoana: ਸਾਬਕਾ ਸੀਐਮ ਬੇਅੰਤ ਸਿੰਘ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਭੜਕ ਗਏ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਰਾਜੋਆਣਾ ਨੂੰ ਪਾਰਟੀ ਦਾ ਮੁਖੀ ਬਣਾ ਲੈਣਾ ਚਾਹੀਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਰਾਜੋਆਣਾ ਨੇ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਸੀ। ਹਾਲਾਂਕਿ ਅਕਾਲੀ ਦਲ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕਿਆ ਹੈ।

ਦੱਸ ਦਈਏ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਬਾਦਲ ਨੇ ਕਿਹਾ ਕਿ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ। ਇਹ ਉਹ ਸਿੱਖ ਕੈਦੀ ਸੀ ਜਿਨ੍ਹਾਂ ਨੇ 20 ਸਾਲ ਤੋਂ ਵੱਧ ਸਮਾਂ ਜੇਲ੍ਹ ਕੱਟ ਲਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇ ਕੇ ਰਾਜੋਆਣਾ ਦੀ ਰਿਹਾਈ ਦੀ ਪ੍ਰਕਿਰਿਆ ਤੇਜ਼ ਕਰਨੀ ਚਾਹੀਦੀ ਹੈ।

ਇਸ ਮਾਮਲੇ 'ਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਵਾਰ-ਵਾਰ ਦੇਸ਼ ਦੇ ਸਭ ਤੋਂ ਵੱਡੇ ਅੱਤਵਾਦੀ ਦੀ ਰਿਹਾਈ ਦੀ ਮੰਗ ਕਰ ਰਹੇ ਹਨ ਜੋ  ਦੇਸ਼ ਵਿਰੋਧੀ ਤਾਕਤਾਂ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਏਜੰਸੀਆਂ ਦੇ ਇਸ਼ਾਰੇ 'ਤੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਹਰ 6 ਮਹੀਨੇ ਬਾਅਦ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਬੰਬ ਨਾਲ 17 ਹੋਰ ਲੋਕਾਂ ਨੂੰ ਮਾਰਨ ਵਾਲਾ ਅੱਤਵਾਦੀ ਦੀ ਰਿਹਾਈ ਦੀ ਮੰਗ ਕਰਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਬਾਦਲ ਦੱਸੋ ਇਸ ਪਿੱਛੇ ਉਨ੍ਹਾਂ ਦੀ ਕੀ ਮਜਬੂਰੀ ਹੈ। ਮੈਨੂੰ ਲੱਗਦਾ ਹੈ ਕਿ ਸੁਖਬੀਰ ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ। ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਉਨ੍ਹਾਂ ਦੇ ਮਨਸੂਬਿਆਂ ਦੀ ਜਾਂਚ ਕਰਨ ਦੀ ਮੰਗ ਕਰਾਂਗਾ।

ਇਹ ਵੀ ਪੜ੍ਹੋ: ਆਪਣੀ ਹੀ ਮੰਤਰੀ ਖਿਲਾਫ ਬੋਲਣਾ 'ਆਪ' ਲੀਡਰਾਂ ਨੂੰ ਪਿਆ ਮਹਿੰਗਾ, ਤਿੰਨ ਅਹੁਦੇਦਾਰ ਪਾਰਟੀ 'ਚੋਂ ਸਸਪੈਂਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget