ਇਸ ਦੇ ਨਾਲ ਹੀ ਆਪਣੇ ਅਸਤੀਫੇ ਦੀ ਚਰਚਾ ਨੂੰ ਰੱਦ ਕਰਦਿਆਂ ਢੀਂਡਸਾ ਨੇ ਕਿਹਾ ਕਿ ਉਹ ਪਾਰਟੀ ਅੰਦਰ ਰਹਿ ਕੇ ਹੀ ਗਲਤ ਚੀਜ਼ਾਂ ਖਿਲਾਫ ਆਵਾਜ਼ ਉਠਾਉਣਗੇ। ਉਂਝ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਸਕਦੇ ਹਨ।
ਢੀਂਡਸਾ ਨੇ ਵਿਖਾਈਆਂ ਸੁਖਬੀਰ ਬਾਦਲ ਨੂੰ ਅੱਖਾਂ
ਏਬੀਪੀ ਸਾਂਝਾ
Updated at:
18 Dec 2019 02:54 PM (IST)
ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਉਬਾਲ ਆ ਗਿਆ ਹੈ। ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਖੁੱਲ੍ਹੀ ਬਗਾਵਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸੁਖਬੀਰ ਬਾਦਲ ਪਾਰਟੀ ਨੂੰ ਖਰਾਬ ਕਰ ਰਹੇ ਹਨ। ਇਸ ਲਈ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।
NEXT
PREV
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਉਬਾਲ ਆ ਗਿਆ ਹੈ। ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਖੁੱਲ੍ਹੀ ਬਗਾਵਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸੁਖਬੀਰ ਬਾਦਲ ਪਾਰਟੀ ਨੂੰ ਖਰਾਬ ਕਰ ਰਹੇ ਹਨ। ਇਸ ਲਈ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਆਪਣੇ ਅਸਤੀਫੇ ਦੀ ਚਰਚਾ ਨੂੰ ਰੱਦ ਕਰਦਿਆਂ ਢੀਂਡਸਾ ਨੇ ਕਿਹਾ ਕਿ ਉਹ ਪਾਰਟੀ ਅੰਦਰ ਰਹਿ ਕੇ ਹੀ ਗਲਤ ਚੀਜ਼ਾਂ ਖਿਲਾਫ ਆਵਾਜ਼ ਉਠਾਉਣਗੇ। ਉਂਝ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਸਕਦੇ ਹਨ।
ਇਸ ਦੇ ਨਾਲ ਹੀ ਆਪਣੇ ਅਸਤੀਫੇ ਦੀ ਚਰਚਾ ਨੂੰ ਰੱਦ ਕਰਦਿਆਂ ਢੀਂਡਸਾ ਨੇ ਕਿਹਾ ਕਿ ਉਹ ਪਾਰਟੀ ਅੰਦਰ ਰਹਿ ਕੇ ਹੀ ਗਲਤ ਚੀਜ਼ਾਂ ਖਿਲਾਫ ਆਵਾਜ਼ ਉਠਾਉਣਗੇ। ਉਂਝ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਸਕਦੇ ਹਨ।
- - - - - - - - - Advertisement - - - - - - - - -