ਪੜਚੋਲ ਕਰੋ

ਹੁਣ ਅਕਾਲੀਆਂ ਦੀਆਂ ਨਜ਼ਰਾਂ 21 ਦਸੰਬਰ 'ਤੇ, ਪਟਿਆਲਾ 'ਚ ਹੋਏਗਾ ਨਿਤਾਰਾ

ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਂਝ ਢੀਂਡਸਾ ਤਾਂ ਪਹਿਲਾਂ ਵੀ ਬਾਦਲ ਪਰਿਵਾਰ ਖਿਲਾਫ ਬਗਾਵਤ ਕਰ ਚੁੱਕੇ ਹਨ ਪਰ ਉਨ੍ਹਾਂ ਦੇ ਫਰਜ਼ੰਦ ਪਰਮਿੰਦਰ ਢੀਂਡਸਾ ਬਾਰੇ ਅਜੇ ਵੀ ਬੁਝਾਰਤ ਕਾਇਮ ਹੈ। ਦਿਲਚਸਪ ਹੈ ਕਿ ਜਦੋਂ ਸੁਖਦੇਵ ਢੀਂਡਸਾ ਨੇ ਬਾਦਲ ਪਰਿਵਾਰ ਮੋਰਚਾ ਖੋਲ੍ਹਿਆ ਹੋਇਆ ਸੀ ਤਾਂ ਸੁਖਬੀਰ ਬਾਦਲ ਨੇ ਪਰਮਿੰਦਰ ਢੀਂਡਸਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੋਇਆ ਸੀ।

ਚੰਡੀਗੜ੍ਹ: ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਂਝ ਢੀਂਡਸਾ ਤਾਂ ਪਹਿਲਾਂ ਵੀ ਬਾਦਲ ਪਰਿਵਾਰ ਖਿਲਾਫ ਬਗਾਵਤ ਕਰ ਚੁੱਕੇ ਹਨ ਪਰ ਉਨ੍ਹਾਂ ਦੇ ਫਰਜ਼ੰਦ ਪਰਮਿੰਦਰ ਢੀਂਡਸਾ ਬਾਰੇ ਅਜੇ ਵੀ ਬੁਝਾਰਤ ਕਾਇਮ ਹੈ। ਦਿਲਚਸਪ ਹੈ ਕਿ ਜਦੋਂ ਸੁਖਦੇਵ ਢੀਂਡਸਾ ਨੇ ਬਾਦਲ ਪਰਿਵਾਰ ਮੋਰਚਾ ਖੋਲ੍ਹਿਆ ਹੋਇਆ ਸੀ ਤਾਂ ਸੁਖਬੀਰ ਬਾਦਲ ਨੇ ਪਰਮਿੰਦਰ ਢੀਂਡਸਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੋਇਆ ਸੀ। ਹੁਣ ਸੁਖਦੇਵ ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਬੇਟਾ ਪਰਮਿੰਦਰ ਢੀਂਡਸਾ ਵੀ ਉਨ੍ਹਾਂ ਦੇ ਨਾਲ ਹਨ। ਉਧਰ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਪਰਮਿੰਦਰ ਉਨ੍ਹਾਂ ਨਾਲ ਡਟ ਕੇ ਖੜ੍ਹੇ ਹਨ। ਹੁਣ ਸਭ ਦੀਆਂ ਨਜ਼ਰ ਪਰਮਿੰਦਰ ਢੀਂਡਸਾ ਦੇ ਫੈਸਲੇ 'ਤੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦਾ ਨਿਤਾਰਾ 21 ਦਸੰਬਰ ਨੂੰ ਹੋ ਜਾਏਗਾ। ਇਸ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਕਾਂਗਰਸ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਜਾ ਰਹੀ ਹੈ। ਦਰਅਸਲ ਮੰਨਿਆ ਜਾ ਰਿਹਾ ਹੈ ਕਿ ਪਟਿਆਲਾ ਰੈਲੀ ਵਿੱਚ ਜੇ ਪਰਮਿੰਦਰ ਢੀਂਡਸਾ ਨਾ ਪੁੱਜੇ ਤਾਂ ਬਾਦਲਾਂ ਤੇ ਢੀਂਡਸਾ ਪਰਿਵਾਰਾਂ ਦੀ ਸਿਆਸੀ ਸਾਂਝ ਦੇ ਖਾਤਮੇ ਦਾ ਮੁੱਢ ਬੱਝ ਜਾਵੇਗਾ। ਸੁਖਦੇਵ ਢੀਂਡਸਾ ਨੇ 14 ਦਸੰਬਰ ਨੂੰ ਬਾਦਲਾਂ ਖ਼ਿਲਾਫ਼ ਸਿੱਧੀ ਸਿਆਸੀ ਲਕੀਰ ਖਿੱਚ ਲਈ ਸੀ। ਉਸ ਦਿਨ ਪਰਮਿੰਦਰ ਢੀਂਡਸਾ ਆਪਣੇ ਪਿਤਾ ਸੁਖਦੇਵ ਢੀਂਡਸਾ ਤੇ ਦੂਜੇ ਪਾਸੇ ਅਕਾਲੀ ਦਲ ਵੱਲੋਂ ਸੱਦੇ ਗਏ ਜਨਰਲ ਇਜਲਾਸ ਤੋਂ ਲਾਂਭੇ ਰਹੇ ਸਨ। ਇਸ ਕਾਰਨ ਬਾਦਲਾਂ ਦਾ ਕਹਿਣਾ ਸੀ ਕਿ ਛੋਟੇ ਢੀਂਡਸਾ ਉਨ੍ਹਾਂ ਦੇ ਨਾਲ ਹਨ ਪਰ ਕਿਸੇ ਰੁਝੇਵੇਂ ਕਾਰਨ ਇਜਲਾਸ ਵਿੱਚ ਨਹੀਂ ਆ ਸਕੇ। ਦਰਅਸਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਪਹਿਲੀ ਰੈਲੀ ਪਟਿਆਲਾ ’ਚ 21 ਦਸੰਬਰ ਨੂੰ ਕੀਤੀ ਜਾ ਰਹੀ ਹੈ। ਇਸ ਰੈਲੀ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪਹੁੰਚ ਰਹੇ ਹਨ। ਪਰਮਿੰਦਰ ਢੀਂਡਸਾ ਪਟਿਆਲਾ ਜ਼ਿਲ੍ਹੇ ਦੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦੇ ਅਬਜ਼ਰਵਰ ਹਨ। ਹੁਣ ਸਵਾਲ ਇਹ ਵੀ ਉੱਠ ਰਿਹਾ ਹੈ ਕਿ ਉਹ ਪਟਿਆਲਾ ਰੈਲੀ ’ਚ ਪੁੱਜਣਗੇ ਜਾਂ ਦਰਕਿਨਾਰ ਰਹਿਣਗੇ। ਜੇ ਉਹ ਇਸ ਰੈਲੀ ਤੋਂ ਕਿਨਾਰਾ ਕਰ ਗਏ ਤਾਂ ਸਾਫ਼ ਹੋ ਜਾਵੇਗਾ ਕਿ ਢੀਂਡਸਾ ਪਰਿਵਾਰ ਹੁਣ ਬਾਦਲਾਂ ਦੀ ਸਿਆਸੀ ਛਤਰੀ ਤੋਂ ਉੱਡ ਚੁੱਕਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget