ਪੜਚੋਲ ਕਰੋ

ਸੁਖਬੀਰ ਬਾਦਲ ਨੂੰ ਹੁਣ ਪਤਾ ਲੱਗਾ ਕਿ ਸਰਕਾਰੀ ਹਸਪਤਾਲਾਂ ਦੇ ਕੀ ਹਾਲਾਤ? ਹੁਣ ਇੱਕ ਮੌਕਾ ਹੋਰ ਚਾਹੁੰਦੇ

ਸੁਖਬੀਰ ਨੇ ਕਿਹਾ ਪ੍ਰਾਈਵੇਟ ਹਸਪਤਲਾਂ ਵਿੱਚ ਹੋ ਰਹੀ ਲੁੱਟ ਰੋਕਣ ਲਈ ਕੋਰੋਨਾ ਇਲਾਜ ਦਾ ਖਰਚਾ ਪੰਜਾਬ ਸਰਕਾਰ ਨੂੰ ਚੁੱਕਣਾ ਚਾਹੀਦਾ ਹੈ। ਸੁਖਬੀਰ ਨੇ ਕਿਹਾ ਜੇਕਰ ਸਾਨੂੰ ਮੌਕਾ ਮਿਲਦਾ ਤਾਂ ਪੰਜਾਬ ਵਿੱਚ ਸਾਰੇ ਸਰਕਾਰੀ ਹਸਪਤਾਲ ਇੱਕ ਨੰਬਰ ਦੇ ਬਣਾ ਦੇਵਾਂਗੇ, ਕੋਈ ਔਖਾ ਕੰਮ ਨਹੀਂ, ਇਹ ਬਹੁਤ ਵੱਡੀ ਕਮੀ ਰਹਿ ਗਈ ਜੀ, ਸਾਨੂੰ ਹੁਣ ਪਤਾ ਲੱਗ ਰਿਹਾ ਕਿ ਕਿੰਨਾ ਨੁਕਸਾਨ ਹੋ ਰਿਹਾ।

ਬਠਿੰਡਾ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤਨਜ਼ ਕੱਸਦਿਆਂ ਕਿਹਾ ਮੁੱਖ ਮੰਤਰੀ ਸਾਹਿਬ ਤੁਹਾਡੇ ਤਾਂ ਹੁਣ ਦੋਵੇਂ ਟੀਕੇ ਲੱਗ ਚੁੱਕੇ ਹਨ, ਇਸ ਲਈ ਘਰੋਂ ਬਾਹਰ ਨਿਕਲੋ। ਆਉਣ ਵਾਲੇ ਦਿਨਾਂ ਵਿੱਚ ਕੰਪਨੀ ਐਸਜੀਪੀਸੀ ਨੂੰ 50 ਹਜ਼ਾਰ ਟੀਕੇ ਤਿਆਰ ਕਰਕੇ ਦੇਵੇਗੀ ਤਾਂ ਫੇਰ ਸਰਕਾਰ ਕਿਉਂ ਨਹੀਂ ਇਹ ਕਰ ਸਕਦੀ?

ਸੁਖਬੀਰ ਨੇ ਕਿਹਾ ਪ੍ਰਾਈਵੇਟ ਹਸਪਤਲਾਂ ਵਿੱਚ ਹੋ ਰਹੀ ਲੁੱਟ ਰੋਕਣ ਲਈ ਕੋਰੋਨਾ ਇਲਾਜ ਦਾ ਖਰਚਾ ਪੰਜਾਬ ਸਰਕਾਰ ਨੂੰ ਚੁੱਕਣਾ ਚਾਹੀਦਾ ਹੈ। ਸੁਖਬੀਰ ਨੇ ਕਿਹਾ ਜੇਕਰ ਸਾਨੂੰ ਮੌਕਾ ਮਿਲਦਾ ਤਾਂ ਪੰਜਾਬ ਵਿੱਚ ਸਾਰੇ ਸਰਕਾਰੀ ਹਸਪਤਾਲ ਇੱਕ ਨੰਬਰ ਦੇ ਬਣਾ ਦੇਵਾਂਗੇ, ਕੋਈ ਔਖਾ ਕੰਮ ਨਹੀਂ, ਇਹ ਬਹੁਤ ਵੱਡੀ ਕਮੀ ਰਹਿ ਗਈ ਜੀ, ਸਾਨੂੰ ਹੁਣ ਪਤਾ ਲੱਗ ਰਿਹਾ ਕਿ ਕਿੰਨਾ ਨੁਕਸਾਨ ਹੋ ਰਿਹਾ।

ਨਵਜੋਤ ਸਿੱਧੂ ਵੱਲੋਂ ਆਏ ਦਿਨ ਪੰਜਾਬ ਸਰਕਾਰ ਤੇ ਬਾਦਲ ਪਰਿਵਾਰ 'ਤੇ ਨਿਸ਼ਾਨੇ ਕੱਸਣ ਦੇ ਸਵਾਲ ਤੇ ਸੁਖਬੀਰ ਨੇ ਕਿਹਾ ਮੈਂ ਕਾਂਗਰਸ ਲੀਡਰਸ਼ਿਪ ਨੂੰ ਬੇਨਤੀ ਕਰਦਾ ਹਾਂ ਇਹ ਸਮਾਂ ਲੜਨ ਦਾ ਨਹੀਂ ਹੈ। ਜੇਕਰ ਲੜਨਾ ਹੀ ਹੈ ਤਾਂ ਕੁਰਸੀ ਦੀ ਲੜਾਈ ਨਹੀਂ ਆਕਸੀਜਨ ਦੀ ਲੜਾਈ ਲੜੋ, ਹਸਪਤਾਲ ਬੈੱਡ ਦੀ ਲੜਾਈ ਲੜੋ, ਦਵਾਈਆਂ ਦੀ ਲੜਾਈ ਲੜੋ, ਆਹ ਸਾਰੇ ਕੁਰਸੀ ਦੀ ਲੜਾਈ 'ਤੇ ਲੱਗੇ ਹਨ।

ਸੁਖਬੀਰ ਨੇ ਕਿਹਾ ਇਨ੍ਹਾਂ ਦੇ ਪੈਰਾਂ ਥੱਲੋਂ ਜ਼ਮੀਨ ਖਿਸਕ ਗਈ ਹੈ। ਤੁਹਾਨੂੰ ਸਾਰਿਆ ਨੂੰ ਪਤਾ ਇਕ ਕਹਾਵਤ ਹੈ 'ਜਦ ਜਹਾਜ਼ ਡੁੱਬਦਾ ਚੂਹੇ ਛਾਲਾ ਮਾਰਦੇ ਹਨ।' ਸੁਖਬੀਰ ਨੇ ਕਿਹਾ ਅੱਜ ਦੇ ਹਾਲਾਤ ਬਹੁਤ ਖ਼ਰਾਬ ਹਨ ਪੰਜਾਬ ਸਰਕਾਰ ਨੂੰ ਕੋਈ ਫ਼ਿਕਰ ਨਹੀਂ ਲੋਕ ਵੈਕਸੀਨ ਅਤੇ ਆਕਸੀਜਨ ਲਈ ਮਰ ਰਹੇ ਹਨ। ਘੱਟੋ-ਘੱਟ ਇਹੋ ਜਿਹੀ ਆਕਸੀਜਨ ਬਣਾਉਣ ਵਾਲੀ ਮਸ਼ੀਨ ਦੇ ਦੇਣ ਤਾਂ ਕਿ ਆਪਣੇ ਪੰਜਾਬੀ ਲੋਕ ਬਚ ਸਕਣ, ਠੀਕਰੀ ਪਹਿਰੇ ,ਨਾਕਾ ਲਾਉਣ ਨਾਲ ਕੋਈ ਫਰਕ ਨਹੀਂ ਪੈਣਾ।

ਪੰਜਾਬ ਸਰਕਾਰ ਚਾਹੇ ਤਾਂ ਪੰਜਾਬ ਵਿੱਚ 200-250 ਬਲਾਕ ਹਨ ਜੇਕਰ ਮੁੱਖ ਮੰਤਰੀ ਚਾਹੇ ਇੱਕ ਹਫ਼ਤੇ ਦੇ ਅੰਦਰ 250 ਬਲਾਕ ਵਿੱਚ 25 ਬੈੱਡ ਦਾ covid ਕੇਅਰ ਸੈਂਟਰ ਖੁੱਲ੍ਹ ਸਕਦਾ ਹੈ ਜਿੱਥੇ ਆਹ ਮਸ਼ੀਨਾਂ ਲਾਕੇ ਤੁਸੀ ਆਕਸੀਜਨ ਦਾ ਪ੍ਰਬੰਧ ਕਰ ਸਕਦੇ ਹੋ। ਮੁੱਖ ਮੰਤਰੀ ਨੂੰ ਮੇਰੀ ਬੇਨਤੀ ਹੈ ਠੀਕਰੀ ਪਹਿਰੇ ਨਾਲ ਫਰਕ ਨਹੀਂ ਪੈਣਾ।

ਸੁਖਬੀਰ ਨੇ ਕਿਹਾ ਪੰਜਾਬ ਸਰਕਾਰ ਨੂੰ ਮੇਰੀ ਅਪੀਲ ਹੈ ਕਿ ਅਫਸਰਾਂ 'ਤੇ ਨਾ ਛੱਡੋ। ਮੇਰੀ ਅਫਸਰਾਂ ਨਾਲ ਜਦੋਂ ਗੱਲ ਹੁੰਦੀ ਹੈ ਉਹ ਕਹਿੰਦੇ ਹਨ ਸਾਡੇ ਕੋਲ ਇਹੋ ਹੈ ਜੀ। ਤੁਸੀਂ ਅਪੀਲ ਕਰੋ ਟੈਲੀਵਿਜ਼ਨ ਚੈਨਲ ਰਾਹੀਂ ਜੇਕਰ ਕਿਸੇ ਨੂੰ ਖੰਗ, ਜ਼ੁਕਾਮ ਹੁੰਦਾ ਤਾਂ ਚੰਗੇ ਡਾਕਟਰ ਤੋਂ ਸਲਾਹ ਲਵੋ। ਜਿਹੜੀਆਂ ਅੱਜ ਮੌਤਾਂ ਹੋ ਰਹੀਆਂ ਹਨ ਇਸਦਾ ਕਾਰਨ ਜਦ ਆਪਾਂ ਘਰ ਰਹਿ ਕੇ ਆਪਣਾ ਇਲਾਜ ਕਰਦੇ ਹਾਂ। ਸੁਖਬੀਰ ਬਾਦਲ ਬਠਿੰਡਾ ਸ਼ਹਿਰ ਵਾਸੀਆਂ ਨੂੰ 15 ਆਕਸੀਜਨ ਕੰਸਟ੍ਰੇਟਰ ਦੇਣ ਪਹੁੰਚੇਸਨ। 

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget