![ABP Premium](https://cdn.abplive.com/imagebank/Premium-ad-Icon.png)
Punjab Politics: ਸੁਵਿਧਾ ਕੇਂਦਰਾਂ ਦਾ ਮਾੜਾ ਹਾਲ ਦੇਖ ਕੇ ਭਾਵੁਕ ਹੋਏ ਸੁਖਬੀਰ ਬਾਦਲ, ਕਿਹਾ-ਝਾੜੂ ਆਲਿਆਂ ਨੇ ਤਬਾਹ ਕਰ ਦਿੱਤੇ ਬੁਨਿਆਦੀ ਢਾਂਚੇ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਪੰਜਾਬ ਦੇ ਪਿੰਡਾਂ ਵਿੱਚ ਸੁਵਿਧਾਵਾਂ ਦੇਣ ਲਈ ਖੋਲ੍ਹੇ ਗਏ ਸੁਵਿਧਾ ਕੇਂਦਰਾਂ ਦਾ ਮਾੜਾ ਹਾਲ ਦੇਖ ਬਹੁਤ ਦੁੱਖ ਹੋਇਆ, ਅਸੀਂ ਕਿਣਕਾ ਕਿਣਕਾ ਜੋੜ ਕੇ ਆਪਣੇ ਪੰਜਾਬ ਨੂੰ ਖੁਸ਼ਹਾਲ ਬਣਾਇਆ ਸੀ ਪ
![Punjab Politics: ਸੁਵਿਧਾ ਕੇਂਦਰਾਂ ਦਾ ਮਾੜਾ ਹਾਲ ਦੇਖ ਕੇ ਭਾਵੁਕ ਹੋਏ ਸੁਖਬੀਰ ਬਾਦਲ, ਕਿਹਾ-ਝਾੜੂ ਆਲਿਆਂ ਨੇ ਤਬਾਹ ਕਰ ਦਿੱਤੇ ਬੁਨਿਆਦੀ ਢਾਂਚੇ Sukhbir Badal was emotional after seeing the bad condition of the Suvida centers Punjab Politics: ਸੁਵਿਧਾ ਕੇਂਦਰਾਂ ਦਾ ਮਾੜਾ ਹਾਲ ਦੇਖ ਕੇ ਭਾਵੁਕ ਹੋਏ ਸੁਖਬੀਰ ਬਾਦਲ, ਕਿਹਾ-ਝਾੜੂ ਆਲਿਆਂ ਨੇ ਤਬਾਹ ਕਰ ਦਿੱਤੇ ਬੁਨਿਆਦੀ ਢਾਂਚੇ](https://feeds.abplive.com/onecms/images/uploaded-images/2024/02/10/e7cb6e802cc39310a39a260fe66e0ede1707548799911674_original.png?impolicy=abp_cdn&imwidth=1200&height=675)
Punjab Bachao Yatra: ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਹੈ ਜਿਸ ਦਾ ਮਕਸਦ ਮੁੜ ਤੋਂ ਅਕਾਲੀ ਦਲ ਨੂੰ ਪਿੰਡਾਂ ਵਿੱਚ ਸੁਰਜੀਤ ਕਰਨਾ ਹੈ। ਇਸ ਨੂੰ ਲੈ ਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਯਾਤਰਾ ਰਹੀ ਸਿਆਸੀ ਮੈਦਾਨ ਤਲਾਸ਼ ਰਹੇ ਹਨ। ਇਸ ਦੌਰਾਨ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਬਣੇ ਸੁਵਿਧਾ ਕੇਂਦਰਾਂ ਦੇ ਮਾੜੇ ਹਾਲ ਦੀ ਵੀਡੀਓ ਸਾਂਝੀ ਹੈ।
ਅਕਾਲੀ ਸਰਕਾਰ ਸਮੇਂ ਪੰਜਾਬ ਦੇ ਪਿੰਡਾਂ ਵਿੱਚ ਸੁਵਿਧਾਵਾਂ ਦੇਣ ਲਈ ਖੋਲ੍ਹੇ ਗਏ ਸੁਵਿਧਾ ਕੇਂਦਰਾਂ ਦਾ ਮਾੜਾ ਹਾਲ ਦੇਖ ਬਹੁਤ ਦੁੱਖ ਹੋਇਆ, ਅਸੀਂ ਕਿਣਕਾ ਕਿਣਕਾ ਜੋੜ ਕੇ ਆਪਣੇ ਪੰਜਾਬ ਨੂੰ ਖੁਸ਼ਹਾਲ ਬਣਾਇਆ ਸੀ ਪਰ ਪਿਛਲੇ ਪੰਜ ਸਾਲ ਕਾਂਗਰਸ ਅਤੇ ਹੁਣ 2 ਸਾਲਾਂ 'ਚ ਝਾੜੂ ਵਾਲਿਆਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰਕੇ ਰੱਖ ਦਿੱਤਾ। ਭਗਵੰਤ… pic.twitter.com/BYNYsyhdPW
— Sukhbir Singh Badal (@officeofssbadal) February 10, 2024
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਪੰਜਾਬ ਦੇ ਪਿੰਡਾਂ ਵਿੱਚ ਸੁਵਿਧਾਵਾਂ ਦੇਣ ਲਈ ਖੋਲ੍ਹੇ ਗਏ ਸੁਵਿਧਾ ਕੇਂਦਰਾਂ ਦਾ ਮਾੜਾ ਹਾਲ ਦੇਖ ਬਹੁਤ ਦੁੱਖ ਹੋਇਆ, ਅਸੀਂ ਕਿਣਕਾ ਕਿਣਕਾ ਜੋੜ ਕੇ ਆਪਣੇ ਪੰਜਾਬ ਨੂੰ ਖੁਸ਼ਹਾਲ ਬਣਾਇਆ ਸੀ ਪਰ ਪਿਛਲੇ ਪੰਜ ਸਾਲ ਕਾਂਗਰਸ ਅਤੇ ਹੁਣ 2 ਸਾਲਾਂ 'ਚ ਝਾੜੂ ਵਾਲਿਆਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰਕੇ ਰੱਖ ਦਿੱਤਾ। ਭਗਵੰਤ ਮਾਨ ਜੋ ਪੈਸਾ ਆਪਣੀਆਂ ਮਸ਼ਹੂਰੀਆਂ 'ਤੇ ਖਰਚ ਰਿਹਾ ਉਸ ਨਾਲ ਪੰਜਾਬ ਦੇ ਸਾਰੇ ਪਿੰਡਾਂ ਦੇ ਸੁਵਿਧਾ ਕੇਂਦਰ ਚਲਾਏ ਜਾ ਸਕਦੇ ਹਨ ਪਰ ਸਰਕਾਰ ਦਾ ਇੱਧਰ ਕੋਈ ਧਿਆਨ ਹੀ ਨਹੀਂ ...
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)