ਪੜਚੋਲ ਕਰੋ

ਕੋਟਕਪੂਰਾ ਗੋਲੀ ਕਾਂਡ: ਸੁਖਬੀਰ ਬਾਦਲ ਨੂੰ ਮੁੜ ਸੰਮਨ, 12 ਦਸੰਬਰ ਨੂੰ ਕੀਤਾ ਤਲਬ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਜਾਂਚ ਲਈ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਜਾਂਚ ਲਈ ਮੁੜ ਸੱਦਾ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੂੰ 12 ਦਸੰਬਰ ਨੂੰ ਜਾਂਚ ਲਈ ਤਲਬ ਕੀਤਾ ਹੈ।

Punjab News: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਜਾਂਚ ਲਈ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਲਈ ਮੁੜ ਸੱਦਾ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੂੰ 12 ਦਸੰਬਰ ਨੂੰ ਜਾਂਚ ਲਈ ਤਲਬ ਕੀਤਾ ਹੈ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਏ ਸੀ। ਐਸਆਈਟੀ ਨੇ ਲਗਭਗ 6 ਘੰਟੇ ਸੁਖਬੀਰ ਬਾਦਲ ਤੋਂ ਸਵਾਲ ਕੀਤੇ। 

ਇਸ ਜਾਂਚ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਉਤੇ ਬਦਲਾਖੋਰੀ ਕਰਨ ਦਾ ਇਲਜ਼ਾਮ ਲਾਇਆ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ  ਬੇਅਦਬੀ ਦੀਆਂ ਘਟਨਾਵਾਂ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਸਿਆਸਤ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਸੀ ਕਿ ਭਾਵੇਂ ਜਿੰਨੀ ਮਰਜ਼ੀ ਵਾਰ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਜਾਂਚ ਲਈ ਬੁਲਾਏਗੀ ਉਹ ਹਾਜ਼ਰ ਹੋ ਜਾਣਗੇ।

ਦੱਸ ਦਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸਿੱਖਾਂ ਦੇ ਪਵਿੱਤਰ ਗ੍ਰੰਥ ਦੇ ਅੰਗ ਖਿਲਾਰੇ ਗਏ ਸੀ ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲੀਸ ਦੀਆਂ ਦੋ ਐਸਆਈਟੀ, ਦੋ ਕਮਿਸ਼ਨ ਅਤੇ ਸੀਬੀਆਈ ਨੇ ਜਾਂਚ ਕੀਤੀ। ਇਸ ਗੋਲੀਕਾਂਡ ਦੌਰਾਨ ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਤੇ ਸੂਬੇ ਦੇ ਗ੍ਰਹਿ ਮੰਤਰੀ ਸਨ।

ਇਹ ਵੀ ਪੜ੍ਹੋ: Punjab News : ਮਨਸੂਰਪੁਰ 'ਚ ਬੇਅਦਬੀ ਤੇ ਭੰਨਤੋੜ ਮਗਰੋਂ ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ, ਤੁਰੰਤ ਮੰਗੀ ਦੋਸ਼ੀਆਂ ਖਿਲਾਫ ਕਾਰਵਾਈ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget