ਪੜਚੋਲ ਕਰੋ

ਲੋਕ ਸਭਾ ਚੋਣਾਂ 'ਚ ਮਾਹੌਲ ਬਦਲਣ ਲਈ ਅਕਾਲੀ ਦਲ ਦਾ ਵੱਡਾ ਦਾਅ!

ਚੰਡੀਗੜ੍ਹ: ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਲਈ ਵੱਕਾਰ ਦਾ ਸਵਾਲ ਹਨ। ਅਕਾਲੀ ਦਲ ਆਪਣੀ ਸਾਖ ਬਹਾਲ ਕਰਨ ਲਈ ਵੱਡਾ ਦਾਅ ਖੇਡਣ ਦੇ ਰੌਂਅ ਵਿੱਚ ਹੈ। ਅਕਾਲੀ ਦਲ ਦੇ ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਵਿੱਚ ਹਵਾ ਆਪਣੇ ਪੱਖ 'ਚ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖੁਦ ਮੈਦਾਨ ਵਿੱਚ ਉੱਤਰ ਸਕਦੇ ਹਨ। ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜ ਸਕਦੇ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਬਾਦਲ ਆਪਣੇ ਮੌਜੂਦਾ ਹਲਕੇ ਬਠਿੰਡਾ ਤੋਂ ਹੀ ਚੋਣ ਲੜ ਸਕਦੇ ਹਨ। ਅਕਾਲੀ ਦਲ ਦੀ ਲੀਡਰਸ਼ਿਪ ਦਾ ਮੰਨਣਾ ਹੈ ਕਿ ਇਸ ਪੈਂਤੜੇ ਨਾਲ ਇਹ ਦੋ ਸੀਟਾਂ 'ਤੇ ਸਥਿਤੀ ਮਜ਼ਬੂਤ ਹੋਣ ਦੇ ਨਾਲ-ਨਾਲ ਹੋਰ ਸੀਟਾਂ ਉੱਪਰ ਵੀ ਚੰਗਾ ਅਸਰ ਵੇਖਣ ਨੂੰ ਮਿਲੇਗੀ। ਅਕਾਲੀ ਦਲ ਦੇ ਸੂਤਰਾਂ ਮੁਤਾਬਕ ਲੁਧਿਆਣਾ ਤੇ ਫ਼ਰੀਦਕੋਟ ਹਲਕਿਆਂ ਨੂੰ ਛੱਡ ਕੇ ਬਾਕੀ ਅੱਠ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਮ ਤੈਅ ਕਰ ਲਏ ਹਨ। ਅਕਾਲੀ ਦਲ 10 ਤੇ ਭਾਈਵਾਲ ਬੀਜੇਪੀ ਤਿੰਨ ਸੀਟਾਂ 'ਤੇ ਚੋਣ ਲੜ ਰਹੇ ਹਨ। ਪਾਰਟੀ ਦੀ ਨਵੀਂ ਰਣਨੀਤੀ ਮੁਤਾਬਕ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਹੈ। ਅਕਾਲੀ ਦਲ ਦਾ ਮੰਨਣਾ ਹੈ ਕਿ ਬਾਦਲ ਪਰਿਵਾਰ ਦੇ ਮੈਂਬਰ ਮੈਦਾਨ ਵਿੱਚ ਉੱਤਰਣ ਨਾਲ ਦੋ ਸੀਟਾਂ ਪੱਕੀਆਂ ਮੰਨੀਆ ਜਾ ਸਕਦੀਆਂ ਹਨ। ਯਾਦ ਰਹੇ ਪੰਜਾਬ ਦੀ ਸੱਤਾ ’ਤੇ ਦਹਾਕਾ ਕਾਬਜ਼ ਰਹਿਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਇਸ ਸਮੇਂ ਵੱਡੇ ਸਿਆਸੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪਾਰਟੀ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਹੀ ਸੁਖਬੀਰ ਬਾਦਲ ਨੂੰ ਚੋਣ ਮੈਦਾਨ ’ਚ ਉਤਾਰਨ ’ਤੇ ਵਿਚਾਰ ਕੀਤਾ ਗਿਆ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਪਾਰਟੀ ਪ੍ਰਧਾਨ ਖੁਦ ਚੋਣ ਮੈਦਾਨ ਵਿੱਚ ਹੋਣਗੇ ਤਾਂ ਕਈ ਤਰ੍ਹਾਂ ਦੇ ਸਮੀਕਰਨ ਬਦਲਣ ਦਾ ਅਨੁਮਾਨ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget