ਪੜਚੋਲ ਕਰੋ

ਸੁਖਬੀਰ ਬਾਦਲ ਦੇ ਮੁੱਖ ਮੰਤਰੀ ਬਣਨ ਦੇ ਸੁਫਨੇ ਨੂੰ ਟਕਸਾਲੀਆਂ ਦਾ 'ਗ੍ਰਹਿਣ'

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮੁੱਖ ਮੰਤਰੀ ਬਣਨ ਦੇ ਸੁਫਨੇ ਨੂੰ ਟਕਸਾਲੀਆਂ ਦਾ 'ਗ੍ਰਹਿਣ' ਲੱਗਦਾ ਜਾ ਰਿਹਾ ਹੈ। ਪਹਿਲਾਂ ਵੀ ਜਦੋਂ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਦੀ ਗੱਲ ਚੱਲੀ ਸੀ ਤਾਂ ਟਕਸਾਲੀਆਂ ਦੀ ਸਲਾਹ 'ਤੇ ਹੀ ਪ੍ਰਕਾਸ਼ ਸਿੰਘ ਬਾਦਲ ਆਪਣੇ ਇਕਲੌਤੇ ਪੁੱਤ ਦੀ ਰੀਝ ਪੂਰੀ ਨਹੀਂ ਕਰ ਸਕੇ ਸੀ। ਹੁਣ ਵੀ ਟਕਸਾਲੀਆਂ ਦੀ ਬਗਾਵਤ ਸੁਖਬੀਰ ਬਾਦਲ ਦੇ ਰਾਹ ਵਿੱਚ ਰੋੜਾ ਬਣਦੀ ਨਜ਼ਰ ਆ ਰਹੀ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮੁੱਖ ਮੰਤਰੀ ਬਣਨ ਦੇ ਸੁਫਨੇ ਨੂੰ ਟਕਸਾਲੀਆਂ ਦਾ 'ਗ੍ਰਹਿਣ' ਲੱਗਦਾ ਜਾ ਰਿਹਾ ਹੈ। ਪਹਿਲਾਂ ਵੀ ਜਦੋਂ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਦੀ ਗੱਲ ਚੱਲੀ ਸੀ ਤਾਂ ਟਕਸਾਲੀਆਂ ਦੀ ਸਲਾਹ 'ਤੇ ਹੀ ਪ੍ਰਕਾਸ਼ ਸਿੰਘ ਬਾਦਲ ਆਪਣੇ ਇਕਲੌਤੇ ਪੁੱਤ ਦੀ ਰੀਝ ਪੂਰੀ ਨਹੀਂ ਕਰ ਸਕੇ ਸੀ। ਹੁਣ ਵੀ ਟਕਸਾਲੀਆਂ ਦੀ ਬਗਾਵਤ ਸੁਖਬੀਰ ਬਾਦਲ ਦੇ ਰਾਹ ਵਿੱਚ ਰੋੜਾ ਬਣਦੀ ਨਜ਼ਰ ਆ ਰਹੀ ਹੈ। ਟਕਸਾਲੀ ਲੀਡਰਾਂ ਨੇ ਇੱਕੋ ਸ਼ਰਤ ਰੱਖੀ ਹੈ ਕਿ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੀ ਕੁਰਸੀ ਤੋਂ ਲਾਹਿਆ ਜਾਵੇ। ਬੇਸ਼ੱਕ ਇਸ ਵੇਲੇ ਅਕਾਲੀ ਦਲ 'ਤੇ ਪੂਰਾ ਕਬਜ਼ਾ ਬਾਦਲ ਪਰਿਵਾਰ ਦਾ ਹੈ ਪਰ ਜੇਕਰ ਇਸੇ ਤਰ੍ਹਾਂ ਟਕਸਾਲੀ ਲੀਡਰ ਬਗਾਵਤ ਕਰਦੇ ਰਹੇ ਤਾਂ ਸੁਖਬੀਰ ਬਾਦਲ ਦੀ ਮੁੱਖ ਮੰਤਰੀ ਬਣਨ ਦੀ ਰੀਝ ਅਧੂਰੀ ਰਹਿ ਸਕਦਾ ਹੈ। ਪਾਰਟੀ ਤੋਂ ਵੱਖ ਹੋਏ ਟਕਸਾਲੀ ਲੀਡਰਾਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ 2022 ਵਿੱਚ ਮੁੱਖ ਮੰਤਰੀ ਬਣਨ ਦਾ ਖ਼ੁਆਬ ਨਾ ਵੇਖਣ ਕਿਉਂਕਿ ਪੰਥਕ ਪਾਰਟੀ ਨੂੰ ਨਿੱਜੀ ਜਾਇਦਾਦ ਬਣਾਉਣ ਨਾਲ ਸਿੱਖ ਕੌਮ ਦਾ ਵੱਡਾ ਨੁਕਸਾਨ ਹੋਇਆ ਹੈ, ਜੋ ਕਿਸੇ ਵੀ ਕੀਮਤ ’ਤੇ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਨੇ ਆਪਣੀਆਂ ਮਨਮਾਨੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਾਈ ਹੈ। ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਸੇਵਾ ਸਿੰਘ ਸੇਖਵਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਦੇ ਲੰਮਾ ਸਮਾਂ ਪਾਰਟੀ ਪ੍ਰਧਾਨ ਰਹਿਣ ਕਾਰਨ ਪਾਰਟੀ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਕਾਰਨ ਪਾਰਟੀ ਦੀ ਮਾੜੀ ਹਾਲਤ ਹੋ ਗਈ ਹੈ। ਸੇਖਵਾਂ ਨੇ ਲੋਕਾਂ ਨੂੰ ਅਗਾਂਹ ਸ਼੍ਰੋਮਣੀ ਅਕਾਲੀ ਦਲ ਨੂੰ ਮੂੰਹ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਉਦੇਸ਼ 1920 ਵਾਲਾ ਤੇ ਕੁਰਬਾਨੀਆਂ ਵਾਲਾ ਅਕਾਲੀ ਦਲ ਮੁੜ ਕਾਇਮ ਕਰਨਾ ਤੇ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਹੈ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget