ਪੜਚੋਲ ਕਰੋ

ਕੌਣ ਬਣੇਗਾ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ? ਸੁਖਬੀਰ ਬਾਦਲ ਵੱਲੋਂ ਲਿਸਟ ਤਿਆਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਅੱਜ ਹੋਣ ਜਾ ਰਹੀ ਹੈ। ਬੇਸ਼ੱਕ ਇਨ੍ਹਾਂ ਦਾ ਐਲਾਨ ਅੱਜ ਜਨਰਲ ਇਜਲਾਸ ਵਿੱਚ ਹੋਏਗਾ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲਿਸਟ ਪਹਿਲਾਂ ਹੀ ਤਿਆਰ ਕਰ ਲਈ ਹੈ। ਦਰਅਸਲ 26 ਨਵੰਬਰ ਨੂੰ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ ਅਹੁਦੇਦਾਰਾਂ ਵਾਸਤੇ ਉਮੀਦਵਾਰ ਚੁਣਨ ਦੇ ਸਮੁੱਚੇ ਹੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ ਸਨ। ਇਹ ਚੋਣ ਹਮੇਸ਼ਾਂ ਹੀ ਇਸ ਤਰ੍ਹਾਂ ਹੁੰਦੀ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਅੱਜ ਹੋਣ ਜਾ ਰਹੀ ਹੈ। ਬੇਸ਼ੱਕ ਇਨ੍ਹਾਂ ਦਾ ਐਲਾਨ ਅੱਜ ਜਨਰਲ ਇਜਲਾਸ ਵਿੱਚ ਹੋਏਗਾ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲਿਸਟ ਪਹਿਲਾਂ ਹੀ ਤਿਆਰ ਕਰ ਲਈ ਹੈ। ਦਰਅਸਲ 26 ਨਵੰਬਰ ਨੂੰ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ ਅਹੁਦੇਦਾਰਾਂ ਵਾਸਤੇ ਉਮੀਦਵਾਰ ਚੁਣਨ ਦੇ ਸਮੁੱਚੇ ਹੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ ਸਨ। ਇਹ ਚੋਣ ਹਮੇਸ਼ਾਂ ਹੀ ਇਸ ਤਰ੍ਹਾਂ ਹੁੰਦੀ ਹੈ। ਦਰਅਸਲ ਮੰਗਲਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਸੀ। ਮੀਟਿੰਗ ਵਿੱਚ 100 ਤੋਂ ਵੱਧ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਦੇ ਸਮੁੱਚੇ ਹੱਕ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਵਾਸਤੇ ਜਨਰਲ ਇਜਲਾਸ ਅੱਜ ਦੁਪਹਿਰ ਇੱਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੁਰੂ ਹੋਵੇਗਾ, ਜਿਸ ਵਿੱਚ 2019-20 ਵਾਸਤੇ ਸਿੱਖ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ ਹੋਵੇਗੀ। ਮੌਜੂਦਾ ਸਦਨ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਬਹੁਮਤ ਹੈ। ਹੁਣ ਤਕ ਕਿਸੇ ਵਿਰੋਧੀ ਧਿਰ ਵਲੋਂ ਇਸ ਚੋਣ ਵਾਸਤੇ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਐਲਾਨ ਨਹੀਂ ਕੀਤਾ ਗਿਆ। ਜੇ ਕੋਈ ਉਮੀਦਵਾਰ ਵਿਰੋਧ ਵਿਚ ਮੈਦਾਨ ਵਿੱਚ ਉਤਰਦਾ ਹੈ ਤਾਂ ਫਿਰ ਵੋਟ ਪਰਚੀ ਦੀ ਵਰਤੋਂ ਹੋਵੇਗੀ।

ਟਾਪ ਹੈਡਲਾਈਨ

ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...
ਪੰਜਾਬ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ, ਚੀਫ ਜਸਟਿਸ ਨੇ ਕਿਹਾ- ਅਦਾਲਤ ਕਾਨੂੰਨ ਦੇ ਮੁਤਾਬਕ ਚੱਲੇਗੀ...
ਪੰਜਾਬ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ, ਚੀਫ ਜਸਟਿਸ ਨੇ ਕਿਹਾ- ਅਦਾਲਤ ਕਾਨੂੰਨ ਦੇ ਮੁਤਾਬਕ ਚੱਲੇਗੀ...
CM ਮਾਨ ਪਹੁੰਚੇ ਦਿੱਲੀ, ਅੱਜ ਸੰਜੀਵ ਅਰੋੜਾ ਨਾਲ ਜੇਲ੍ਹ 'ਚ ਕਰਨਗੇ ਮੁਲਾਕਾਤ
CM ਮਾਨ ਪਹੁੰਚੇ ਦਿੱਲੀ, ਅੱਜ ਸੰਜੀਵ ਅਰੋੜਾ ਨਾਲ ਜੇਲ੍ਹ 'ਚ ਕਰਨਗੇ ਮੁਲਾਕਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Embed widget