ਪੜਚੋਲ ਕਰੋ

ਹਰਸਿਮਰਤ ਨੂੰ ਸੁਖਬੀਰ ਬਾਦਲ ਨੇ ਇੰਝ ਦਿੱਤੀ ਜਨਮ ਦਿਨ ਦੀ ਵਧਾਈ! ਕਿਹਾ, ਤੁਹਾਡਾ ਧੰਨਵਾਦ ਕਰਨ ਲਈ ਸ਼ਬਦ ਨਹੀਂ...

ਚੰਡੀਗੜ੍ਹ: ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਅੱਜ ਜਨਮ ਦਿਨ ਹੈ। ਹਰਸਿਮਰਤ ਬਾਦਲ ਨੂੰ ਉਨ੍ਹਾਂ ਦੇ ਪਤੀ ਸੁਖਬੀਰ ਬਾਦਲ ਨੇ ਟਵੀਟ ਕਰਕੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਦੀ ਤਾਰੀਫ...

ਚੰਡੀਗੜ੍ਹ: ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਅੱਜ ਜਨਮ ਦਿਨ ਹੈ। ਹਰਸਿਮਰਤ ਬਾਦਲ ਨੂੰ ਉਨ੍ਹਾਂ ਦੇ ਪਤੀ ਸੁਖਬੀਰ ਬਾਦਲ ਨੇ ਟਵੀਟ ਕਰਕੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਦੀ ਤਾਰੀਫ ਵੀ ਕੀਤੀ ਹੈ।

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ, "ਜਨਮ ਦਿਨ ਮੁਬਾਰਕ ਹਰਸਿਮਰਤ! ਤੁਸੀਂ ਸਾਡੇ ਲਈ ਜੋ ਕੁਝ ਕਰਦੇ ਹੋ, ਉਸ ਲਈ ਤੁਹਾਡਾ ਧੰਨਵਾਦ ਕਰਨ ਲਈ ਸ਼ਬਦ ਨਹੀਂ ਹਨ। ਤੁਸੀਂ ਸਾਡੇ ਸਾਰਿਆਂ ਦੇ ਜੀਵਨ ਵਿੱਚ ਇੱਕ ਬਰਕਤ ਹੋ। ਅਰਦਾਸ ਕਰਦੇ ਹਾਂ ਕਿ ਗੁਰੂ ਸਾਹਿਬ ਤੁਹਾਨੂੰ ਹਮੇਸ਼ਾ ਆਪਣੇ ਨੇੜੇ ਰੱਖਣ ਤੇ ਜੀਵਨ ਭਰ ਮਾਰਗ ਦਰਸ਼ਨ ਕਰਨ।"

ਦੱਸ ਦੇਈਏ ਪਿਛਲੇ ਸਾਲ ਵੀ ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਨੂੰ ਕੁਝ ਇਸ ਤਰ੍ਹਾਂ ਹੀ ਜਨਮ ਦਿਨ ਦੀ ਵਧਾਈ ਦਿੱਤੀ ਸੀ। ਜਿਸ ਵਿੱਚ ਸੁਖਬੀਰ ਨੇ ਸੋਸ਼ਲ ਮੀਡੀਆ ਤੇ ਪਾਈ ਇੱਕ ਪੋਸਟ ‘ਚ ਲਿਖਿਆ, ਜੀਵਨ-ਸਾਥੀ, ਖ਼ੂਬਸੂਰਤ ਸ਼ਬਦ ਦੇ ਨਾਲ ਇੱਕ ਅਹਿਸਾਸ ਹੈ। ਮੇਰੀ ਜ਼ਿੰਦਗੀ 'ਚ ਜੀਵਨ-ਸਾਥੀ ਦੇ ਰੂਪ 'ਚ ਮੈਨੂੰ ਹਰਸਿਮਰਤ ਦਾ ਸਾਥ ਨਸੀਬ ਹੋਇਆ ਹੈ।

ਹਰਸਿਮਰਤ ਨੇ ਹਮੇਸ਼ਾ ਇੱਕ ਧੀ, ਧਰਮਪਤਨੀ, ਨੂੰਹ ਤੇ ਮਾਂ ਦੀਆਂ ਜੋ ਆਪਣੇ ਮਾਪੇ, ਪਰਿਵਾਰ ਤੇ ਬੱਚਿਆਂ ਪ੍ਰਤੀ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਢੰਗ ਨਾਲ ਨਿਭਾਇਆ ਹੈ। ਗੁਰੂ ਸਾਹਿਬ ਦੇ ਮਿਹਰ ਸਦਕਾ ਹਰ ਦੁੱਖ-ਸੁੱਖ ਦੌਰਾਨ ਪਰਿਵਾਰ ਦਾ ਸਾਥ ਦਿੱਤਾ ਹੈ। ਬੱਚਿਆਂ ਦੀ ਪਰਵਰਿਸ਼ 'ਚ ਹਰਸਿਮਰਤ ਦਾ ਬਹੁਤ ਵੱਡਾ ਤੇ ਅਹਿਮ ਰੋਲ ਹੈ।

ਅੱਜ ਇਹ ਤਸਵੀਰ ਮੇਰੀ ਪਹਿਲੀ ਚੋਣ ਦੌਰਾਨ ਦੀ ਤੁਹਾਡੇ ਸਾਰਿਆਂ ਨਾਲ ਸਾਂਝੀ ਕਰ ਰਿਹਾ ਹਾਂ, ਜਦੋਂ ਅਸੀਂ ਦੋਨੋਂ ਇਸ ਖੇਤਰ 'ਚ ਨਵੇਂ ਸੀ ਪਰ ਹਰਸਿਮਰਤ ਦੀ ਆਪਣੇ ਕਿੱਤੇ ਪ੍ਰਤੀ ਸੇਵਾ-ਭਾਵਨਾ ਤੇ ਦ੍ਰਿੜਤਾ ਜੋ ਹਮੇਸ਼ਾ ਸਾਨੂੰ ਕਾਮਯਾਬੀ ਦੀ ਨਵੀਂ ਮੰਜ਼ਿਲ ਵੱਲ ਲੈ ਕੇ ਗਈ। ਅੱਜ ਜਨਮ-ਦਿਨ ਮੌਕੇ ਮੈਂ ਹਰਸਿਮਰਤ ਨੂੰ ਮੁਬਾਰਕਬਾਦ ਦਿੰਦਾ ਹਾਂ ਤੇ ਉਸ ਦੇ ਜੀਵਨ ਦੀ ਹਰ ਮੰਜ਼ਿਲ 'ਤੇ ਕਾਮਯਾਬੀ ਦੀ ਅਰਦਾਸ ਕਰਦਾ ਹਾਂ।
-ਜਨਮ-ਦਿਨ ਮੁਬਾਰਕ ਹਰਸਿਮਰਤ।

ਟਾਪ ਹੈਡਲਾਈਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Embed widget