ਪੜਚੋਲ ਕਰੋ

ਸੁਖਬੀਰ ਬਾਦਲ ਦੀ ਮੋਦੀ ਨੂੰ ਚਿੱਠੀ, ਤੇਲ ਕੀਮਤਾਂ 'ਚ ਕਟੌਤੀ ਦੀ ਅਪੀਲ

ਤੇਲ ਕੀਮਤਾਂ ਘੱਟ ਸਕਣ ਅਤੇ ਕਿਸਾਨਾਂ, ਟਰਾਂਸਪੋਰਟ ਸੈਕਟਰ ਤੇ ਆਮ ਆਦਮੀ ਨੂੰ ਬਹੁਤ ਲੋੜੀਂਦੀ ਰਾਹਤ ਮਿਲ ਸਕੇ ਇਸ ਲਈ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ।

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਪੈਟਰੋਲ ਅਤੇ ਡੀਜ਼ਲ 'ਤੇ ਕੇਂਦਰੀ ਆਬਕਾਰੀ ਡਿਊਟੀ ਘਟਾਈ ਜਾਵੇ ਤਾਂ ਜੋ ਤੇਲ ਕੀਮਤਾਂ ਘੱਟ ਸਕਣ ਅਤੇ ਕਿਸਾਨਾਂ, ਟਰਾਂਸਪੋਰਟ ਸੈਕਟਰ ਤੇ ਆਮ ਆਦਮੀ ਨੂੰ ਬਹੁਤ ਲੋੜੀਂਦੀ ਰਾਹਤ ਮਿਲ ਸਕੇ। ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਪੈਟਰੋਲੀਅ ਮੰਤਰਾਲੇ ਨੂੰ ਕੇਂਦਰੀ ਆਬਕਾਰੀ ਡਿਊਟੀ ਘਟਾਉਣ ਲਈ ਹਦਾਇਤ ਕਰਨ ਤਾਂ ਜੋ ਤੇਲ ਕੀਮਤਾਂ ਵਿੱਚ ਕਟੌਤੀ ਕੀਤੀ ਜਾ ਸਕੇ।ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵੱਡੇ ਵਾਧੇ ਕਾਰਨ ਕਿਸਾਨ ਜੋ ਕਿ ਸਾਉਣੀ ਦੀ ਫਸਲ ਬੀਜ ਰਹੇ ਹਨ ਤੇ ਪਹਿਲਾਂ ਹੀ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਪ੍ਰਭਾਵਤ ਹਨ।ਉਹਨਾਂ ਕਿਹਾ ਕਿ ਇਸ ਅਣਕਿਆਸੀ ਵਾਧੇ ਕਾਰਨ ਆਮ ਆਦਮੀ ਨੂੰ ਵੀ ਬਹੁਤ ਮਾਰ ਪਈ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ 'ਚ ਗੈਸ ਦੀ ਹੋਮ ਡਿਲੀਵਰੀ ਬੰਦ, ਏਜੰਸੀਆਂ ਦੇ ਦਫਤਰਾਂ ਤੇ ਗੋਦਾਮਾਂ 'ਚ ਲੱਗੀਆਂ ਲੰਬੀਆਂ ਕਤਾਰਾਂ; ਮੱਚਿਆ ਹੜਕੰਪ
ਫਰੀਦਕੋਟ 'ਚ ਗੈਸ ਦੀ ਹੋਮ ਡਿਲੀਵਰੀ ਬੰਦ, ਏਜੰਸੀਆਂ ਦੇ ਦਫਤਰਾਂ ਤੇ ਗੋਦਾਮਾਂ 'ਚ ਲੱਗੀਆਂ ਲੰਬੀਆਂ ਕਤਾਰਾਂ; ਮੱਚਿਆ ਹੜਕੰਪ
ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
Punjab News: ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਵੱਡੀ ਖ਼ਬਰ! ਜਾਣੋ ਲਾਇਸੈਂਸ ਫ਼ੀਸ 'ਚ ਕਿਉਂ ਹੋਈ ਕਟੌਤੀ? ਨਵੇਂ ਹੁਕਮ ਜਾਰੀ
ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਵੱਡੀ ਖ਼ਬਰ! ਜਾਣੋ ਲਾਇਸੈਂਸ ਫ਼ੀਸ 'ਚ ਕਿਉਂ ਹੋਈ ਕਟੌਤੀ? ਨਵੇਂ ਹੁਕਮ ਜਾਰੀ
DM ਰੰਧਾਵਾ ਦੇ ਸੁਸਾਈਡ ਦਾ ਵੀਡੀਓ ਆਇਆ ਸਾਹਮਣੇ, ਪਤਨੀ ਨੇ ਕਿਹਾ – 24 ਘੰਟਿਆਂ ‘ਚ ਸਾਬਕਾ ਮੰਤਰੀ ਨੂੰ ਕਰੋ ਗ੍ਰਿਫਤਾਰ, ਨਹੀਂ ਤਾਂ ਬੱਚਿਆਂ ਨੂੰ ਲੈਕੇ...
DM ਰੰਧਾਵਾ ਦੇ ਸੁਸਾਈਡ ਦਾ ਵੀਡੀਓ ਆਇਆ ਸਾਹਮਣੇ, ਪਤਨੀ ਨੇ ਕਿਹਾ – 24 ਘੰਟਿਆਂ ‘ਚ ਸਾਬਕਾ ਮੰਤਰੀ ਨੂੰ ਕਰੋ ਗ੍ਰਿਫਤਾਰ, ਨਹੀਂ ਤਾਂ ਬੱਚਿਆਂ ਨੂੰ ਲੈਕੇ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
Embed widget