ਪੜਚੋਲ ਕਰੋ

ਸੁਖਬੀਰ ਬਾਦਲ ਦਾ ‘ਦਿੱਲੀ ਚੱਲੋ’ ਐਕਸ਼ਨ ਲਈ ਵੱਡਾ ਐਲਾਨ

ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਪਹੁੰਚ ਰਹੇ ਕਿਸਾਨਾਂ ਲਈ ਲੰਗਰ ਤੇ ਜ਼ਰੂਰੀ ਵਸਤਾਂ ਦਾ ਇੰਤਜ਼ਾਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਪਹੁੰਚ ਰਹੇ ਕਿਸਾਨਾਂ ਲਈ ਲੰਗਰ ਤੇ ਜ਼ਰੂਰੀ ਵਸਤਾਂ ਦਾ ਇੰਤਜ਼ਾਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ। ਇਹ ਐਲਾਨ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ। ਸਿਰਸਾ ਨੇ ਦੱਸਿਆ ਕਿ ਦੇਸ਼ ਦੇ ਕਿਸਾਨਾਂ ਦੀ ਲੜਾਈ ਸਾਡੀ ਆਪਣੀ ਲੜਾਈ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦੀ ਇਸ ਸਬੰਧੀ ਡਿਊਟੀ ਲਾਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੀ ਦਿੱਲੀ ਇਕਾਈ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਹੈ ਕਿ ਉਹ 26 ਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ‘ਦਿੱਲੀ ਚੱਲੋ’ ਪ੍ਰੋਗਰਾਮ ਦੀ ਹਮਾਇਤ ਕਰਨ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ। ਸੁਖਬੀਰ ਬਾਦਲ ਨੇ ਸੋਮਵਾਰ ਨੂੰ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਬਾਰੇ ਚਰਚਾ ਕਰਕੇ ਅਗਲੀ ਰਣਨੀਤੀ ਉਲੀਕੀ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ 26 ਤੇ 27 ਨਵੰਬਰ ਨੂੰ ਦਿੱਲੀ ਵਿੱਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੀਆਂ।

ਟਾਪ ਹੈਡਲਾਈਨ

Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Assembly Session ਦੇ ਆਖਰੀ ਦਿਨ ਜ਼ਬਰਦਸਤ ਹੰਗਾਮਾ,  ਖਹਿਰਾ ਅਤੇ ਸਰਬਜੀਤ ਮਾਣੂੰਕੇ ਵਿਚਾਲੇ ਤਿੱਖੀ ਬਹਿਸ
Punjab Assembly Session ਦੇ ਆਖਰੀ ਦਿਨ ਜ਼ਬਰਦਸਤ ਹੰਗਾਮਾ,  ਖਹਿਰਾ ਅਤੇ ਸਰਬਜੀਤ ਮਾਣੂੰਕੇ ਵਿਚਾਲੇ ਤਿੱਖੀ ਬਹਿਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget