ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ 'ਤੇ ਸੁਖਬੀਰ ਬਾਦਲ ਦੀ ਬੀਜੇਪੀ ਨੂੰ ਵੱਡੀ ਵੰਗਾਰ

ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 100ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। 14 ਦਸੰਬਰ, 1920 ਨੂੰ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਸੀ।

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 100ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। 14 ਦਸੰਬਰ, 1920 ਨੂੰ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਨ ਤੇ ਸਿੱਖਾਂ ਦੀ ਆਵਾਜ਼ ਬਣ ਕੇ ਭਾਈਚਾਰੇ ਦੇ ਮਸਲਿਆਂ ਨੂੰ ਉਭਾਰਨ ਲਈ ਇਸ ਪਾਰਟੀ ਦੀ ਸਥਾਪਨਾ ਕੀਤੀ ਗਈ ਸੀ। ਇਸ ਦੌਰਾਨ ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਸਚਖੰਡ ਸ਼੍ਰੀ ਹਰਮੰਦਿਰ ਸਾਹਿਬ ਪਹੁੰਚੇ। ਅਕਾਲੀ ਦਲ ਅੱਜ ਕਿਸਾਨਾਂ ਦੇ ਸਮਰਥਨ 'ਚ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਵੀ ਕਰ ਰਹੀ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ "ਕੇਂਦਰ ਸਰਕਾਰ ਨੂੰ ਵਿਵਾਦਪੂਰਨ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਸਰਕਾਰ ਦਾ ਮਤਲਬ ਹੈ ਜਨਤਾ ਲਈ ਕਾਨੂੰਨ ਬਣਾਉਣਾ ਤੇ ਜੇਕਰ ਜਨਤਾ ਨੂੰ ਕਾਨੂੰਨ ਪਸੰਦ ਹੀ ਨਹੀਂ ਹਨ ਤਾਂ ਕਾਨੂੰਨ ਬਣਾਉਣ ਦਾ ਕੀ ਫਾਇਦਾ। ਇਸ ਲਈ ਅੰਮ੍ਰਿਤਸਰ ਵਿੱਚ ਬੈਠੇ ਬੀਜੇਪੀ ਦੇ ਨੇਤਾਵਾਂ ਨੂੰ ਦਿੱਲੀ ਜਾ ਕੇ ਆਪਣੇ ਆਲਾ ਨੇਤਾਵਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਸਮੇਂ ਕੀ ਮਾਹੌਲ ਹੈ।" ਉਨ੍ਹਾਂ ਨੇ ਕਿਹਾ ਕਿ "ਜੇਕਰ ਪ੍ਰਕਾਸ਼ ਸਿੰਘ ਬਾਦਲ ਪ੍ਰਧਾਨ ਮੰਤਰੀ ਹੁੰਦੇ ਤਾਂ ਅਜਿਹੇ ਕਾਨੂੰਨ ਕਦੇ ਨਹੀਂ ਬਣਾਉਂਦੇ। ਜੋ ਕਾਨੂੰਨ ਬਣਾਏ ਗਏ ਹਨ, ਉਸ ਤੋਂ ਕਿਸਾਨਾਂ ਨੂੰ ਨੁਕਸਾਨ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਸਭ ਤੋਂ ਵੱਡੀ ਪਾਰਟੀ ਹੈ। ਅਕਾਲੀ ਦਲ ਕਿਸਾਨੀ ਅੰਦੋਲਨ ਵਿੱਚ ਪੂਰਾ ਸਮਰਥਨ ਕਰ ਰਹੀ ਹੈ।" ਸੁਖਬੀਰ ਬਾਦਲ ਨੇ ਕਿਹਾ "ਗਰੀਬ ਕਿਸਾਨ ਮਜ਼ਦੂਰ ਜਿਨ੍ਹਾਂ ਨੂੰ ਜ਼ਰੂਰਤ ਹੈ ਸਰਕਾਰ ਨੂੰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਰਹਿਣਾ ਚਾਹੀਦਾ ਹੈ। ਪੰਜਾਬ ਪਹਿਲਾਂ ਦੇਸ਼ ਵਿੱਚ ਇੱਕ ਨੰਬਰ ਉੱਤੇ ਮੰਨਿਆ ਜਾਂਦਾ ਸੀ ਪਰ ਹੁਣ ਪੰਜਾਬ ਬਹੁਤ ਪਿੱਛੇ ਚਲਾ ਗਿਆ ਹੈ ਤੇ ਜੇਕਰ ਪੰਜਾਬ ਨੂੰ ਅੱਗੇ ਲੈ ਕੇ ਜਾਣਾ ਹੈ ਤਾਂ ਤਰੱਕੀ ਕਰਨੀ ਪਵੇਗੀ।" ਬਾਦਲ ਨੇ ਇਸ ਮੌਕੇ ਕੇਂਦਰ ਸਰਕਾਰ ਤੇ ਪਾਰਲੀਮੈਂਟ ਵਿੱਚ ਵੀ ਦਬਾਅ ਬਣਾਉਣ ਦੀ ਗੱਲ ਕਹੀ। ਅਕਾਲੀ ਦੇ ਹੋਰ ਸੀਨੀਅਰ ਲੀਡਰ ਤੇ ਵਰਕਰ ਵੀ ਇਸ ਧਰਨੇ ਪ੍ਰਦਰਸ਼ਨ ਵਿੱਚ ਪਹੁੰਚੇ ਸੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget