ਪੜਚੋਲ ਕਰੋ

ਸੁਖਬੀਰ ਬਾਦਲ ਦਾ ਵੱਡਾ ਦਾਅਵਾ, ਪੰਜਾਬ ਪੁਲਿਸ ਸਭ ਤੋਂ ਵੱਡਾ 'ਗੁੰਡਾ'

ਅਕਾਲੀ ਦਲ ਨੇ ਅੱਜ ਕਾਂਗਰਸ ਦੀ ਸੂਬਾ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਤੇ ਹਮਲਾ ਬੋਲਿਆ।ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰੀ ਦੀ ਮੋਦੀ ਸਰਕਾਰ ਨੂੰ ਖੇਤੀ ਕਾਨੂੰਨਾਂ ਤੇ ਘੇਰਿਆ।

ਅੰਮ੍ਰਿਤਸਰ: ਅਕਾਲੀ ਦਲ ਨੇ ਅੱਜ ਕਾਂਗਰਸ ਦੀ ਸੂਬਾ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਤੇ ਹਮਲਾ ਬੋਲਿਆ।ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰੀ ਦੀ ਮੋਦੀ ਸਰਕਾਰ ਨੂੰ ਖੇਤੀ ਕਾਨੂੰਨਾਂ ਤੇ ਘੇਰਿਆ।ਬਾਦਲ ਨੇ ਇਸ ਦੌਰਾਨ ਪੰਜਾਬ ਦੀਆਂ ਨਗਰ ਨਿਗਮ ਚੋਣਾਂ ਦੌਰਾਨ ਭੱਖੀ ਸਿਆਸਤ ਤੇ ਇੱਕ ਵੱਡਾ ਦਾਅਵਾ ਵੀ ਕੀਤਾ।ਸੁਖਬੀਰ ਬਾਦਲ ਨੇ ਪੰਜਾਬ ਪੁਲਿਸ ਨੂੰ ਸਭ ਤੋਂ ਵੱਡਾ ਗੁੰਡਾ ਦੱਸਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਸ਼ਨੀਵਾਰ ਨੂੰ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ।ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ, " ਕਾਂਗਰਸ ਦੇ ਸਭ ਤੋਂ ਵੱਡੇ ਗੁੰਡੇ ਪੰਜਾਬ ਪੁਲਿਸ ਦੇ ਅਧਿਕਾਰੀ ਹਨ।" ਸੂਬਾ ਸਰਕਾਰ ਤੇ ਹਮਲਾ ਬੋਲਦਿਆ, ਸੁਖਬੀਰ ਬਾਦਲ ਨੇ ਕਿਹਾ "ਕਾਂਗਰਸ ਦੇ ਨੇਤਾ ਇਹ ਕਹਿ ਰਹੇ ਹਨ ਕਿ ਅਕਾਲੀ ਦਲ ਨੇ ਗੁੰਡਾਗਰਦੀ ਦੀ ਸ਼ੁਰੂਆਤ ਕੀਤੀ ਹੈ।ਇਸ ਦਾ ਮਤਲਬ ਸਾਫ ਹੈ ਕਿ ਹੁਣ ਕਾਂਗਰਸ ਨਗਰ ਨਿਗਮ ਚੋਣਾਂ ਵਿੱਚ ਗੁੰਡਾਗਰਦੀ ਕਰ ਰਹੀ ਹੈ।ਪੰਜਾਬ ਸਰਕਾਰ ਅੱਜ ਨਗਰ ਨਿਗਮ ਚੋਣਾਂ ਜੋ ਮਰਜ਼ੀ ਕਰ ਲਵੇ, ਪਰ ਅੱਠ ਮਹੀਨੇ ਬਾਅਦ ਕੀ ਕਰੇਗੀ।"

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget