ਪੜਚੋਲ ਕਰੋ

ਸੁਖਬੀਰ ਬਾਦਲ 'ਤੇ ਜੁੱਤੀ ਸੁੱਟਣ ਵਾਲੇ ਨੌਜਵਾਨਾਂ ਨੂੰ ਨਹੀਂ ਮਿਲੀ ਜ਼ਮਾਨਤ

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕਾਫ਼ਲੇ ’ਤੇ ਜੁੱਤੀ ਸੁੱਟਣ ਵਾਲੇ ਸਿੱਖ ਨੌਜਵਾਨਾਂ ਨੂੰ ਸੈਸ਼ਨ ਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ। ਸ਼ਨੀਵਾਰ ਨੂੰ ਵਧੀਕ ਸੈਸ਼ਨ ਜੱਜ ਨੇ ਸਿੱਖ ਕਾਰਕੁਨਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਇਸ ਤੋਂ ਪਹਿਲਾਂ 27 ਨਵੰਬਰ ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਵੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਕਾਬਲੇਗੌਰ ਹੈ ਕਿ ਸਿੱਖ ਨੌਜਵਾਨਾਂ ਖ਼ਿਲਾਫ਼ ਲਾਈ ਗਈ ਇਰਾਦਾ ਕਤਲ ਦੀ ਧਾਰਾ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਵਿਰੋਧ ਮਗਰੋਂ ਹਟਾ ਲਈ ਗਈ ਸੀ। ਸੁਣਵਾਈ ਦੌਰਾਨ ਮੁੱਦਈ ਪੱਖ ਦੇ ਵਕੀਲ ਸੁਖਬੀਰ ਪੂਨੀਆ ਵੱਲੋਂ ਜ਼ਮਾਨਤ ਦਾ ਵਿਰੋਧ ਕਰਦਿਆਂ ਤਰਕ ਦਿੱਤਾ ਗਿਆ ਕਿ ਧਾਰਾ 353 ਅਤਿ ਗੰਭੀਰ ਹੈ। ਇਸ ਵਿੱਚ ਸ਼ਾਮਲ ਅਮਰਜੀਤ ਸਿੰਘ ਦੀ ਗ੍ਰਿਫ਼ਤਾਰੀ ਅਜੇ ਤੱਕ ਨਹੀਂ ਹੋਈ। ਉਸ ਖ਼ਿਲਾਫ਼ ਪਹਿਲਾਂ ਵੀ ਇੱਕ ਕੇਸ ਦਰਜ ਹੈ। ਸੁਖਬੀਰ ਬਾਦਲ ਦੇ ਵਕੀਲ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਯਾਦ ਰਹੇ ਇਸ ਕੇਸ ਵਿੱਚ ਸਿੱਖ ਨੌਜਵਾਨ ਬਚਿੱਤਰ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ, ਗੁਰਜੰਟ ਸਿੰਘ ਸਥਾਨਕ ਜ਼ਿਲ੍ਹਾ ਜੇਲ੍ਹ ਵਿੱਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਬੰਦੀ ਹਨ। ਇਨ੍ਹਾਂ ਖਿਲਾਫ ਇਰਾਦਾ ਕਤਲ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਰੋਧ ਹੋਣ ਮਗਰੋਂ ਪੁਲਿਸ ਨੇ ਇਹ ਧਾਰਾ ਹਟਾ ਦਿੱਤੀ ਸੀ।

ਟਾਪ ਹੈਡਲਾਈਨ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Embed widget