ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਦੀ ਜੰਗ 'ਚ ਸੁਖਬੀਰ ਬਾਦਲ ਵੀ ਕੁੱਦੇ, ਕਾਂਗਰਸ ਨਾਲ ਜੋੜੇ ਤਾਰ

ਦਰਬਾਰ ਸਾਹਿਬ ਸਮੂਹ ਵਿੱਚ ਪਿਛਲੇ ਦਿਨੀਂ ਹੋਈ ਹਿੰਸਕ ਝੜਪ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕਰਾਸ ਕੇਸ ਦਰਜ ਕੀਤਾ ਗਿਆ ਹੈ। ਇਸ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਵਿਰੋਧ ਕੀਤਾ ਹੈ।

ਚੰਡੀਗੜ੍ਹ: ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਿਚਾਲੇ ਚੱਲ ਰਹੇ ਤਣਾਅ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਂਟਰੀ ਮਾਰੀ ਹੈ। ਸੁਖਬੀਰ ਬਾਦਲ ਨੇ ਇਸ ਨੂੰ ਸਿਆਸੀ ਰੰਗ ਦਿੰਦਿਆਂ ਇਸ ਮਾਮਲੇ ਨੂੰ ਕਾਂਗਰਸ ਨਾਲ ਜੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕਾਂਗਰਸ ਦੀ ਸ਼ਹਿ ਉੱਪਰ ਹੀ ਹੋ ਰਿਹਾ ਹੈ। ਦਰਅਸਲ ਦਰਬਾਰ ਸਾਹਿਬ ਸਮੂਹ ਵਿੱਚ ਪਿਛਲੇ ਦਿਨੀਂ ਹੋਈ ਹਿੰਸਕ ਝੜਪ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕਰਾਸ ਕੇਸ ਦਰਜ ਕੀਤਾ ਗਿਆ ਹੈ। ਇਸ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਵਿਰੋਧ ਕੀਤਾ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਕਰਾਸ ਕੇਸ ਦਰਜ ਕਰਨ ਨਾਲ ਸਪੱਸ਼ਟ ਹੋ ਗਿਆ ਹੈ ਕਿ ਇਸ ਮਾਮਲੇ ਵਿੱਚ ਸਿੱਖ ਕਾਰਕੁਨਾਂ ਨੂੰ ਕਾਂਗਰਸ ਸਰਕਾਰ ਦੀ ਸ਼ਹਿ ਪ੍ਰਾਪਤ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਇਸ ਤੱਥ ਨੂੰ ਝੁਠਲਾ ਨਹੀਂ ਸਕਦੀ ਕਿ ਸਤਿਕਾਰ ਕਮੇਟੀ ਤੇ ਹੋਰ ਜਥੇਬੰਦੀਆਂ ਦੇ ਕਾਰਕੁਨਾਂ ਨੇ ਦਰਬਾਰ ਸਾਹਿਬ ਦੀ ਪਵਿੱਤਰਤਾ ਭੰਗ ਕੀਤੀ ਹੈ ਤੇ ਆਪਣੀਆਂ ਗਤੀਵਿਧੀਆਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਇਸ ਮਾਮਲੇ ਵਿਚ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਥਾਂ ਪੀੜਤਾਂ ਖ਼ਿਲਾਫ਼ ਹੀ ਕਰਾਸ ਕੇਸ ਦਰਜ ਕਰ ਦਿੱਤਾ ਗਿਆ ਹੈ, ਜੋ ਮੁਲਜ਼ਮਾਂ ਨੂੰ ਬਚਾਉਣ ਦੀ ਕਾਰਵਾਈ ਦਾ ਹਿੱਸਾ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿਚ ਪੁਲੀਸ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਮਗਵਿੰਦਰ ਸਿੰਘ, ਸੁਰਜੀਤ ਸਿੰਘ ਤੇ ਅਜਾਇਬ ਸਿੰਘ ਤੋਂ ਇਲਾਵਾ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਖ਼ਿਲਾਫ਼ ਕਰਾਸ ਕੇਸ ਦਰਜ ਕੀਤਾ ਹੈ। ਉਨ੍ਹਾਂ ਨੇ ਇਨ੍ਹਾਂ ਸਾਰਿਆਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Panjab University 'ਚ ਚੱਲੀਆਂ ਤਾਬੜਤੋੜ ਗੋਲੀਆਂ, SOPU ਦੇ ਪ੍ਰਧਾਨ ਜਸ਼ਨ ਜਵੰਦਾ ‘ਤੇ ਫਾਇਰਿੰਗ
Panjab University 'ਚ ਚੱਲੀਆਂ ਤਾਬੜਤੋੜ ਗੋਲੀਆਂ, SOPU ਦੇ ਪ੍ਰਧਾਨ ਜਸ਼ਨ ਜਵੰਦਾ ‘ਤੇ ਫਾਇਰਿੰਗ
Sidhu Moosewala ਦੇ ਛੋਟੇ ਭਰਾ ਦੇ ਜਨਮਦਿਨ 'ਤੇ ਕੱਟਿਆ ਕੇਕ , ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨੇ ਮਨਾਇਆ ਜਸ਼ਨ 
Sidhu Moosewala ਦੇ ਛੋਟੇ ਭਰਾ ਦੇ ਜਨਮਦਿਨ 'ਤੇ ਕੱਟਿਆ ਕੇਕ , ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨੇ ਮਨਾਇਆ ਜਸ਼ਨ 
Punjab Weather: ਪੰਜਾਬ 'ਚ ਤੇਜ਼ ਤੂਫ਼ਾਨ-ਮੀਂਹ ਸਣੇ ਗਰਜ ਦਾ ਅਲਰਟ, 3 ਦਿਨ ਲਗਾਤਾਰ ਹੋਏਗੀ ਬਾਰਿਸ਼; ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ
ਪੰਜਾਬ 'ਚ ਤੇਜ਼ ਤੂਫ਼ਾਨ-ਮੀਂਹ ਸਣੇ ਗਰਜ ਦਾ ਅਲਰਟ, 3 ਦਿਨ ਲਗਾਤਾਰ ਹੋਏਗੀ ਬਾਰਿਸ਼; ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ
CM ਭਗਵੰਤ ਮਾਨ ਨੇ ਵਿਰੋਧੀਆਂ 'ਤੇ ਸਾਧਿਆ ਨਿਸ਼ਾਨਾ ,ਕਿਹਾ- ਵਿਰੋਧੀਆਂ ਕੋਲ ਹੁਣ ਕੋਈ ਮੁੱਦਾ ਨਹੀਂ ,ਬਿਜਲੀ ਬਿੱਲਾਂ 'ਚ ਜਲਦ ਮਿਲੇਗੀ ਰਾਹਤ 
CM ਭਗਵੰਤ ਮਾਨ ਨੇ ਵਿਰੋਧੀਆਂ 'ਤੇ ਸਾਧਿਆ ਨਿਸ਼ਾਨਾ ,ਕਿਹਾ- ਵਿਰੋਧੀਆਂ ਕੋਲ ਹੁਣ ਕੋਈ ਮੁੱਦਾ ਨਹੀਂ ,ਬਿਜਲੀ ਬਿੱਲਾਂ 'ਚ ਜਲਦ ਮਿਲੇਗੀ ਰਾਹਤ 

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Holiday: ਵੱਡੀ ਖਬਰ, ਹੁਣ ਹਰ ਬੁੱਧਵਾਰ ਹੋਵੇਗੀ ਸਰਕਾਰੀ ਛੁੱਟੀ; ਇਸ ਕਾਰਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ: ਨਵੇਂ ਨਿਯਮ ਹੋਏ ਲਾਗੂ...
ਵੱਡੀ ਖਬਰ, ਹੁਣ ਹਰ ਬੁੱਧਵਾਰ ਹੋਵੇਗੀ ਸਰਕਾਰੀ ਛੁੱਟੀ; ਇਸ ਕਾਰਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ: ਨਵੇਂ ਨਿਯਮ ਹੋਏ ਲਾਗੂ...
Pakistan ਵੱਲੋਂ ਕਾਬੁਲ 'ਚ ਕੀਤੇ ਹਵਾਈ ਹਮਲੇ 'ਚ ਵੱਡੀ ਗਿਣਤੀ 'ਚ ਲੋਕਾਂ ਦੇ ਮਾਰੇ ਜਾਣ 'ਤੇ ਭਾਰਤ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
Pakistan ਵੱਲੋਂ ਕਾਬੁਲ 'ਚ ਕੀਤੇ ਹਵਾਈ ਹਮਲੇ 'ਚ ਵੱਡੀ ਗਿਣਤੀ 'ਚ ਲੋਕਾਂ ਦੇ ਮਾਰੇ ਜਾਣ 'ਤੇ ਭਾਰਤ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
Sarke Chunar Teri Sarke ਗੀਤ ਯੂਟਿਊਬ ਤੋਂ ਹਟਾਇਆ , ਸੰਜੇ ਦੱਤ ,ਨੋਰਾ ਫਤੇਹੀ ਅਤੇ ਨਿਰਦੇਸ਼ਕ ਖਿਲਾਫ਼ FIR ਦਰਜ ਕਰਨ ਦੀ ਮੰਗ
Sarke Chunar Teri Sarke ਗੀਤ ਯੂਟਿਊਬ ਤੋਂ ਹਟਾਇਆ , ਸੰਜੇ ਦੱਤ ,ਨੋਰਾ ਫਤੇਹੀ ਅਤੇ ਨਿਰਦੇਸ਼ਕ ਖਿਲਾਫ਼ FIR ਦਰਜ ਕਰਨ ਦੀ ਮੰਗ
Bengal Assembly elections 2026 : TMC ਨੇ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ, ਭਵਾਨੀਪੁਰ ਤੋਂ ਚੋਣ ਲੜੇਗੀ ਮਮਤਾ ਬੈਨਰਜੀ 
Bengal Assembly elections 2026 : TMC ਨੇ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ, ਭਵਾਨੀਪੁਰ ਤੋਂ ਚੋਣ ਲੜੇਗੀ ਮਮਤਾ ਬੈਨਰਜੀ 
ਮਹਿਲਾਵਾਂ ਲਈ ਵੱਡੀ ਖ਼ੁਸ਼ਖਬਰੀ , ਬੱਚਾ ਗੋਦ ਲੈਣ 'ਤੇ 12 ਹਫ਼ਤਿਆਂ ਦੀ Maternity leave, ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ
ਮਹਿਲਾਵਾਂ ਲਈ ਵੱਡੀ ਖ਼ੁਸ਼ਖਬਰੀ , ਬੱਚਾ ਗੋਦ ਲੈਣ 'ਤੇ 12 ਹਫ਼ਤਿਆਂ ਦੀ Maternity leave, ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ
Trending News : ਨੂੰਹ ਨੇ ਚਾਹ ਬਣਾਉਣ ਤੋਂ ਕਰ ਦਿੱਤਾ ਇਨਕਾਰ , ਸੱਸ ਨੇ ਦਾਤਰੀ ਮਾਰ ਕੇ ਕੀਤੀ ਹੱਤਿਆ
Trending News : ਨੂੰਹ ਨੇ ਚਾਹ ਬਣਾਉਣ ਤੋਂ ਕਰ ਦਿੱਤਾ ਇਨਕਾਰ , ਸੱਸ ਨੇ ਦਾਤਰੀ ਮਾਰ ਕੇ ਕੀਤੀ ਹੱਤਿਆ
Sidhu Moosewala ਦੇ ਛੋਟੇ ਭਰਾ ਦੇ ਜਨਮਦਿਨ 'ਤੇ ਕੱਟਿਆ ਕੇਕ , ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨੇ ਮਨਾਇਆ ਜਸ਼ਨ 
Sidhu Moosewala ਦੇ ਛੋਟੇ ਭਰਾ ਦੇ ਜਨਮਦਿਨ 'ਤੇ ਕੱਟਿਆ ਕੇਕ , ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨੇ ਮਨਾਇਆ ਜਸ਼ਨ 
Panjab University 'ਚ ਚੱਲੀਆਂ ਤਾਬੜਤੋੜ ਗੋਲੀਆਂ, ਸਕੂਟਰੀ 'ਤੇ ਆਏ ਸੀ 2 ਅਣਪਛਾਤੇ ਬਦਮਾਸ਼ 
Panjab University 'ਚ ਚੱਲੀਆਂ ਤਾਬੜਤੋੜ ਗੋਲੀਆਂ, ਸਕੂਟਰੀ 'ਤੇ ਆਏ ਸੀ 2 ਅਣਪਛਾਤੇ ਬਦਮਾਸ਼ 
Embed widget