ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਦਾ ਯੂ-ਟਰਨ, ਦਿੱਲੀ 'ਚ ਬੀਜੇਪੀ ਨੂੰ ਦਿੱਤੀ ਹਮਾਇਤ

ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਨਾਲ ਗੱਠਜੋੜ 'ਤੇ ਯੂ-ਟਰਨ ਲੈ ਲਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਦਿੱਲੀ 'ਚ ਬੀਜੇਪੀ ਦੀ ਹਮਾਇਤ ਕੀਤੀ ਜਾਏਗੀ। ਸੁਖਬੀਰ ਅੱਜ ਦਿੱਲੀ ਵਿੱਚ ਬੀਜੇਪੀ ਪ੍ਰਧਾਨ ਜੇਪੀ ਨੱਡਾ ਨੂੰ ਮਿਲੇ। ਇਸ ਮਗਰੋਂ ਦੋਵਾਂ ਲੀਡਰਾਂ ਨੇ ਇਕੱਠੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਅਕਾਲੀ ਦਲ ਤੇ ਬੀਜੇਪੀ ਦਾ ਗੱਠਜੋੜ ਕਾਇਮ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਨਾਲ ਗੱਠਜੋੜ 'ਤੇ ਯੂ-ਟਰਨ ਲੈ ਲਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਦਿੱਲੀ 'ਚ ਬੀਜੇਪੀ ਦੀ ਹਮਾਇਤ ਕੀਤੀ ਜਾਏਗੀ। ਸੁਖਬੀਰ ਅੱਜ ਦਿੱਲੀ ਵਿੱਚ ਬੀਜੇਪੀ ਪ੍ਰਧਾਨ ਜੇਪੀ ਨੱਡਾ ਨੂੰ ਮਿਲੇ। ਇਸ ਮਗਰੋਂ ਦੋਵਾਂ ਲੀਡਰਾਂ ਨੇ ਇਕੱਠੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਅਕਾਲੀ ਦਲ ਤੇ ਬੀਜੇਪੀ ਦਾ ਗੱਠਜੋੜ ਕਾਇਮ ਹੈ। ਬੀਜੇਪੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਕਿ ਬੀਜੇਪੀ ਤੇ ਅਕਾਲੀ ਦਲ ਦਾ ਗੱਠਜੋੜ ਬਹੁਤ ਪੁਰਾਣਾ ਹੈ। ਇਹ ਗੱਠਜੋੜ ਅੱਗੇ ਵੀ ਮਜ਼ਬੂਤੀ ਨਾਲ ਚੱਲੇਗਾ। ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਸਾਡਾ ਗੱਠਜੋੜ ਸਿਆਸੀ ਨਹੀਂ ਸਗੋਂ ਭਾਵਨਾਤਮਕ ਹੈ। ਸਾਡੇ ਵਿੱਚ ਰਾਬਤਾ ਦੀ ਘਾਟ ਸੀ, ਪਰ ਹੁਣ ਸਭ ਹੱਲ ਹੋ ਗਿਆ ਹੈ। ਸੁਖਬੀਰ ਨੇ ਐਲਾਨ ਕੀਤਾ ਕਿ ਅੱਜ ਤੋਂ ਸਾਰੇ ਵਰਕਰ ਬੀਜੇਪੀ ਦੇ ਹੱਕ ਵਿੱਚ ਡਟ ਜਾਣਗੇ। ਬੀਜੇਪੀ ਜਿੱਥੇ ਹੁਕਮ ਕਰੇਗੀ, ਉੱਥੇ ਹਾਜ਼ਰ ਹੋਵਾਂਗੇ। ਅਸੀਂ ਦਿਨ-ਰਾਤ ਮਿਹਨਤ ਕਰਕੇ ਬੀਜੇਪੀ ਨੂੰ ਕਾਮਯਾਬ ਬਣਾਵਾਂਗੇ। ਨਰੇਂਦਰ ਮੋਦੀ ਜੀ ਦਾ ਅਸੀਂ ਧੰਨਵਾਦ ਕਰਦੇ ਹਾਂ ਕਿਉਂਕਿ ਬੀਜੇਪੀ ਸਰਕਾਰ ਕਰਕੇ ਹੀ ਕਰਤਾਰਪੁਰ ਸਾਹਿਬ ਕੌਰੀਡੋਰ ਖੁੱਲ੍ਹਿਆ। ਸੁਖਬੀਰ ਨੇ ਬੀਜੇਪੀ ਦੇ ਸੋਹਲੇ ਗਾਉਂਦਿਆਂ ਕਿਹਾ ਕਿ ਮੋਦੀ ਜੀ ਕਾਰਨ 1984 ਕਤਲੇਆਮ ਦਾ ਇਨਸਾਫ ਮਿਲਿਆ। ਹੁਣ ਆਸ ਕਰਦੇ ਹਾਂ ਕਿ 1984 ਦੇ ਸਾਰੇ ਦੋਸ਼ੀ 6-7 ਮਹੀਨਿਆਂ 'ਚ ਜੇਲ੍ਹਾਂ 'ਚ ਹੋਣਗੇ। ਸਿੱਖਾਂ ਦੀ ਕਾਲੀ ਸੂਚੀ ਦਾ ਵੀ ਮੋਦੀ ਜੀ ਨੇ ਹੱਲ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ CAA ਦੇ ਸਭ ਤੋਂ ਵੱਡੇ ਸਪੋਰਟਰ ਹਾਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget