ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, 'ਸੁਖਬੀਰ ਮਾਡਲ' ਫੇਲ੍ਹ!

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਸਭ ਤੋਂ ਵੱਡੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਇਹ ਸੰਕਟ ਸਿਆਸੀ, ਧਾਰਮਿਕ ਤੇ ਸਮਾਜਿਕ ਹਰ ਫਰੰਟ 'ਤੇ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਬੜੇ ਉਤਰਾਅ-ਚੜ੍ਹਾਅ ਆਏ ਪਰ ਅਜਿਹੀ ਹਾਲਤ ਪਹਿਲੀ ਵਾਰ ਬਣੀ ਹੈ। ਸ਼੍ਰੋਮਣੀ ਅਕਾਲੀ ਦਲ ਜਿਸ ਧਾਰਮਿਕ ਧਰਾਤਲ 'ਤੇ ਸਿਆਸਤ ਕਰਦਾ ਹੈ, ਉਹ ਹੀ ਖਿਸਕਦੀ ਨਜ਼ਰ ਆ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, 'ਸੁਖਬੀਰ ਮਾਡਲ' ਫੇਲ੍ਹ!

ਦਰਅਸਲ ਅਕਾਲੀ ਦਲ ਨਾਲ ਜ਼ਿਆਦਾਤਰ ਵੋਟ ਬੈਂਕ ਸਿਆਸੀ ਸਿਧਾਂਤਾਂ ਦੀ ਬਜਾਏ ਧਾਰਮਿਕ ਜਜ਼ਬਾਤਾਂ ਕਰਕੇ ਜੁੜਿਆ ਹੈ। ਬਹੁਤੇ ਵੋਟਰਾਂ ਦਾ ਇਹ ਜਜ਼ਬਾਤੀ ਸਬੰਧ ਇਸ ਕਦਰ ਹੈ ਕਿ ਉਹ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਦੀ ਤੁਲਣਾ ਵੀ ਸ਼੍ਰੀ ਗੁਰੂ ਨਾਨਕ ਦੇਵ ਦੀ ਤੇਰਾ-ਤੇਰਾ ਤੋਲਣ ਵਾਲੀ ਤੱਕੜੀ ਨਾਲ ਕਰਦੇ ਹਨ। ਇਸ ਲਈ ਅਕਾਲੀ ਦਲ ਨੂੰ ਪੰਥਕ ਮੁੱਦਿਆਂ ਦੀ ਤਰਜ਼ਮਾਨੀ ਕਰਨ ਵਾਲੀ ਪਾਰਟੀ ਸਮਝਿਆ ਜਾਂਦਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, 'ਸੁਖਬੀਰ ਮਾਡਲ' ਫੇਲ੍ਹ!

  ਪਿਛਲੇ ਸਮੇਂ ਵਿੱਚ ਅਕਾਲੀ ਦਲ ਵਿੱਚ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਜਿਸ ਨੂੰ ਮੀਡੀਆ ਵਿੱਚ 'ਸੁਖਬੀਰ ਮਾਡਲ' ਕਿਹਾ ਜਾਂਦਾ ਹੈ। ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਸੰਭਾਲਦਿਆਂ ਹੀ ਪਾਰਟੀ ਦਾ ਮੂੰਹ-ਮੁੰਹਾਂਦਰਾ ਬਦਲ ਦਿੱਤਾ। ਉਨ੍ਹਾਂ ਨੇ ਪੰਥਕ ਮੁੱਦਿਆਂ ਨਾਲੋਂ ਅਜਿਹੇ ਮਸਲਿਆਂ 'ਤੇ ਸਿਆਸਤ ਕੀਤੀ ਜਿਨ੍ਹਾਂ ਨਾਲ ਜ਼ਿਆਦ ਤੋਂ ਜ਼ਿਆਦਾ ਵੋਟਰਾਂ ਨੂੰ ਭਰਮਾਇਆ ਜਾ ਸਕੇ। ਇਸ ਸਿਆਸਤ ਵਿੱਚ ਟਕਸਾਲੀ ਲੀਡਰ ਪਿੱਛੇ ਰਹਿ ਗਏ ਤੇ ਮੌਜੂਦਾ ਤਾਣੇ-ਬਾਣੇ 'ਚ ਫਿੱਟ ਬੈਠਣ ਵਾਲੇ ਅੱਗੇ ਆ ਗਏ।

ਸ਼੍ਰੋਮਣੀ ਅਕਾਲੀ ਦਲ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, 'ਸੁਖਬੀਰ ਮਾਡਲ' ਫੇਲ੍ਹ!

ਪਿਛਲੇ ਇੱਕ ਦਹਾਕੇ ਵਿੱਚ ਅਕਾਲੀ ਦਲ ਤੋਂ ਪੰਥਕ ਵੋਟ ਦੂਰ ਹੁੰਦੀ ਗਈ। ਇਸ ਨੂੰ ਸਭ ਤੋਂ ਵੱਡੀ ਸੱਟ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਕਰਕੇ ਵੱਜੀ। ਇਸ ਦਾ ਖਮਿਆਜ਼ਾ ਅਕਾਲੀ ਦਲ ਨੂੰ 2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਿਆ। ਪਾਰਟੀ ਨੂੰ ਮਹਿਜ਼ 15 ਸੀਟਾਂ ਮਿਲੀਆਂ। ਇਸ ਦੌਰਾਨ ਅਕਾਲੀ ਦਲ ਦਾ ਪੱਕਾ ਵੋਟ ਬੈਂਕ ਵੀ ਸਾਥ ਛੱਡਦਾ ਨਜ਼ਰ ਆਇਆ। ਅੰਦਰ ਖਾਤੇ ਸੁਖਬੀਰ ਬਾਦਲ ਮਾਡਲ ਦੀ ਅਲੋਚਨਾ ਹੋਈ ਪਰ ਸਭ ਸ਼ਾਂਤ ਹੋ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, 'ਸੁਖਬੀਰ ਮਾਡਲ' ਫੇਲ੍ਹ!

ਹੁਣ ਇੱਕ ਵਾਰ ਫਿਰ ਅਕਾਲੀ ਦਲ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਦੀ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਹਾਲੀਆ ਸੈਸ਼ਨ ਵਿੱਚ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਕਮਿਸ਼ਨ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਕੋਟਕਪੂਰਾ, ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਆਉਣ ਕਰਕੇ ਪਾਰਟੀ ਕਸੂਤੀ ਘਿਰ ਗਈ ਹੈ। ਸੋਸ਼ਲ ਮੀਡੀਆ ਉੱਪਰ ਅਕਾਲੀ ਦਲ ਖਿਲਾਫ ਨਫਰਤ ਦਾ ਝੱਖੜ ਆਇਆ ਹੋਇਆ ਹੈ। ਜ਼ਿਆਦਾਤਰ ਬਾਦਲ ਪਰਿਵਾਰ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, 'ਸੁਖਬੀਰ ਮਾਡਲ' ਫੇਲ੍ਹ!

ਇਸ ਕਰਕੇ ਹੀ ਟਕਸਾਲੀ ਲੀਡਰਾਂ ਨੇ ਜ਼ੁਬਾਨ ਖੋਲ੍ਹਣ ਦੀ ਜ਼ੁਅਰਤ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਾਂਭੇ ਹੋਣ ਦਾ ਮਸ਼ਵਰਾ ਦੇਣ ਤੋਂ ਬਾਅਦ ਅਕਾਲੀ ਦਲ ਦੇ ਹੋਰ ਲੀਡਰਾਂ ਨੇ ਵੀ ਦੱਬਵੀਂ ਸੁਰ ਵਿੱਚ ਢੀਂਡਸਾ ਦੇ ਤਰਕ ਦਾ ਸਮਰਥਨ ਕੀਤਾ ਹੈ। ਅਕਾਲੀ ਦਲ ਦੇ ਔਣਗੌਲੇ ਲੀਡਰਾਂ ਦਾ ਮੰਨਣਾ ਹੈ ਕਿ ਸ਼੍ਰੋਮਣੀ ਕਮੇਟੀ ਤੇ ਤਖ਼ਤਾਂ ਦੀ ਵੱਕਾਰ ਬਹਾਲੀ ਸਮੇਂ ਦੀ ਲੋੜ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, 'ਸੁਖਬੀਰ ਮਾਡਲ' ਫੇਲ੍ਹ!

ਬੇਸ਼ੱਕ ਅਕਾਲੀ ਦਲ ਨੇ ਆਪਣੇ ਖਿਲਾਫ ਪੈਦਾ ਹੋਏ ਰੋਹ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਇਹ ਸੌਖਾ ਨਹੀਂ ਜਾਪਦਾ। ਇਸ ਵੇਲੇ ਵੱਡੇ ਫੈਸਲਿਆਂ ਦੀ ਲੋੜ ਹੈ ਪਰ ਸੁਖਬੀਰ ਬਾਦਲ ਅਜਿਹਾ ਕਰਨ ਦੇ ਹੱਕ ਵਿੱਚ ਨਹੀਂ। ਇਸ ਲਈ ਅਕਾਲੀ ਦਲ ਨੂੰ ਮੁੜ ਪੈਰ ਜਮਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget