ਪੜਚੋਲ ਕਰੋ

ਸੁਖਬੀਰ ਬਾਦਲ ਦੀ ਕਿਸਾਨਾਂ ਨੂੰ ਪੇਸ਼ਕਸ਼ ਦਾ 'ਆਪ' ਨੇ ਉਡਾਇਆ ਮਜ਼ਾਕ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਆਰਡੀਨੈਂਸਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਕੋਲੋਂ ਸਪਸ਼ਟੀਕਰਨ ਲੈਣ ਲਈ ਸੁਖਬੀਰ ਬਾਦਲ ਵੱਲੋਂ ਸਾਰੀਆਂ ਪਾਰਟੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ਪੇਸ਼ਕਸ਼ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਜ਼ਾਕ ਉਡਾਇਆ ਹੈ।

ਚੰਡੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਆਰਡੀਨੈਂਸਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਕੋਲੋਂ ਸਪਸ਼ਟੀਕਰਨ ਲੈਣ ਲਈ ਸੁਖਬੀਰ ਬਾਦਲ ਵੱਲੋਂ ਸਾਰੀਆਂ ਪਾਰਟੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ਪੇਸ਼ਕਸ਼ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਜ਼ਾਕ ਉਡਾਇਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਖਬੀਰ ਬਾਦਲ 'ਵਕਤੋਂ ਖੁੰਝੀ ਡੂਮਣੀ' ਦੀ ਕਹਾਵਤ ਵਾਂਗ ਹੁਣ ਅਤਾਲ-ਪਤਾਲ ਬੋਲ ਰਹੇ ਹਨ। ਅਸਲ ਵਿੱਚ ਮੋਦੀ ਸਰਕਾਰ ਨੇ ਜਿਸ ਸਮੇਂ ਇਹ ਕਿਸਾਨ ਤੇ ਖੇਤੀਬਾੜੀ ਵਿਰੋਧੀ ਆਰਡੀਨੈਂਸ ਮੰਤਰੀ ਮੰਡਲ ਦੀ ਬੈਠਕ 'ਚ ਪੇਸ਼ ਕੀਤੇ ਸਨ, ਬਾਦਲਾਂ ਨੂੰ ਉਸੇ ਵਕਤ ਸਖ਼ਤ ਵਿਰੋਧ ਕਰਕੇ ਮੋਦੀ ਦੀ ਤਾਨਾਸ਼ਾਹੀ ਰੋਕਣੀ ਚਾਹੀਦੀ ਸੀ। ਫਸਲਾਂ ਦੇ ਭਾਅ 'ਤੇ ਕਸੂਤੇ ਘਿਰੇ ਸੁਖਬੀਰ ਬਾਦਲ ਦਾ ਕਿਸਾਨਾਂ ਨੂੰ ਆਫਰ 'ਆਪ' ਲੀਡਰਾਂ ਨੇ ਸਵਾਲ ਉਠਾਇਆ ਕਿ ਅਜਿਹਾ ਕਰਕੇ ਬਾਦਲ ਪਰਿਵਾਰ ਹਰਸਿਮਰਤ ਬਾਦਲ ਦੀ ਕੁਰਸੀ ਨੂੰ ਖ਼ਤਰੇ 'ਚ ਨਹੀਂ ਪਾਉਣਾ ਚਾਹੁੰਦਾ ਸੀ। ਉਧਰ, ਬਤੌਰ ਕੇਂਦਰੀ ਮੰਤਰੀ ਹਰਸਿਮਰਤ ਨੇ ਵੀ ਅੰਬਾਨੀ-ਅੰਡਾਨੀ ਵਰਗੇ ਕਾਰਪੋਰੇਟ ਘਰਾਨਿਆਂ ਦੇ ਹਿਤਾਂ ਦੀ ਪੂਰਤੀ ਕਰਦੇ ਇਨ੍ਹਾਂ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ 'ਤੇ ਖ਼ੁਦ ਵੀ ਦਸਤਖ਼ਤ ਕਰ ਦਿੱਤੇ। ਹਰਪਾਲ ਚੀਮਾ ਨੇ ਕਿਹਾ ਕਿ ਜਿਹੜਾ ਟੱਬਰ ਇੱਕ ਵਜ਼ੀਰੀ ਲਈ ਪੰਜਾਬ ਤੇ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਆੜ੍ਹਤੀਆਂ-ਮੁਨੀਮਾਂ, ਪੱਲੇਦਾਰਾਂ ਤੇ ਟਰਾਂਸਪੋਰਟਰਾਂ ਦੇ ਹਿਤਾਂ ਨੂੰ ਸੂਲੀ ਚਾੜ੍ਹ ਸਕਦਾ ਹੈ, ਉਹ ਹੁਣ ਹੋਰ ਕਿਹੜੀ 'ਕੁਰਬਾਨੀ' ਦੇਣ ਦੀਆਂ ਗੱਲਾਂ ਕਰ ਰਿਹਾ ਹੈ। ਕਾਂਗਰਸ ਨੇ ਘੜੀ ਸੁਖਬੀਰ ਬਾਦਲ ਨੂੰ ਧੋਬੀ ਪਟਕੇ ਦੀ ਰਣਨੀਤੀ, ਇੱਕ ਤੀਰ ਨਾਲ ਕਈ ਨਿਸ਼ਾਨੇ ਚੀਮਾ ਨੇ ਸੁਖਬੀਰ ਬਾਦਲ ਨੂੰ ਮੁਖ਼ਾਤਬ ਹੁੰਦਿਆਂ ਕਿਹਾ, ''ਗੱਲਾਂ ਤੋਂ ਇੰਜ ਲੱਗਦਾ ਹੈ ਜਿਵੇਂ ਤੁਸੀਂ (ਸੁਖਬੀਰ) 'ਕੁਰਬਾਨੀ' ਸ਼ਬਦ ਦੇ ਅਰਥਾਂ, ਅਹਿਮੀਅਤ ਤੇ ਇਤਿਹਾਸ ਤੋਂ ਬਿਲਕੁਲ ਕੋਰੇ ਹੋ। ਕ੍ਰਿਪਾ ਕਰਕੇ ਕਿਸੇ ਪੁਰਾਣੇ ਤੇ ਸੱਚੇ-ਸੁੱਚੇ ਅਕਾਲੀ ਕੋਲੋਂ ਪਹਿਲਾਂ 'ਕੁਰਬਾਨੀ' ਸ਼ਬਦ ਦੇ ਮਤਲਬ ਤੇ ਮਕਸਦਾਂ ਬਾਰੇ ਸਮਝੋ। ਫਿਰ ਪਤਾ ਲੱਗੇਗਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕਿੰਨੇ ਸੰਘਰਸ਼ਾਂ ਤੇ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਜਿਸ ਨੂੰ ਅੱਜ ਬਾਦਲ ਪ੍ਰਾਈਵੇਟ ਲਿਮਟਿਡ ਕੰਪਨੀ ਬਣਾ ਕੇ ਰੱਖ ਦਿੱਤਾ ਹੈ।''

ਟਾਪ ਹੈਡਲਾਈਨ

Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ

Gangster Amritpal Bath ਕੈਨੇਡਾ ਦੇ ਸਰੀ ਬਾਰਡਰ ਤੋਂ ਗ੍ਰਿਫ਼ਤਾਰ, ਵਿਧਾਇਕ ਹਰਮੀਤ ਸੰਧੂ ਨੇ ਦਿੱਤੀ ਜਾਣਕਾਰੀ

SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ

USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
Parvinder Singh Jhota ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ, ਪਤਨੀ ਨੂੰ ਲੈ ਕੇ ਉੱਠੀ ਇਹ ਮੰਗ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਪਹੁੰਚੇ,  ਤੀਜੀ ਵਾਰ ਹੋਵੇਗੀ ਪੁੱਛਗਿੱਛ 

Embed widget