ਪੜਚੋਲ ਕਰੋ

ਪਰਗਟ ਤੇ ਸਿੱਧੂ ਨੂੰ ਸੁਖਬੀਰ ਬਾਦਲ ਦੀ ਵਧਾਈ

ਜਲੰਧਰ: ਸਾਬਕਾ ਅਕਾਲੀ ਵਿਧਾਇਕ ਪਰਗਟ ਸਿੰਘ ਤੇ ਬੀਜੇਪੀ ਵਿਧਾਇਕ ਨਵਜੋਤ ਕੌਰ ਸਿੱਧੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ 'ਤੇ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਕਿਹਾ, "ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ, ਸ਼ੁਕਰ ਹੈ ਕਿਸੇ ਨੇ ਉਨ੍ਹਾਂ ਨੂੰ ਲੈ ਲਿਆ।" ਅਕਾਲੀ ਦਲ ਛੱਡਣ ਵਾਲਿਆਂ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਜਿਨ੍ਹਾਂ ਨੂੰ ਲੋਕਾਂ ਨੇ ਪਸੰਦ ਨਹੀਂ ਕੀਤਾ ਤੇ ਜਿਨ੍ਹਾਂ ਦੀ ਕਾਰਗੁਜ਼ਾਰੀ ਠੀਕ ਨਹੀਂ ਸੀ, ਉਨ੍ਹਾਂ ਨੂੰ ਪਾਰਟੀ ਵਿੱਚ ਕੱਢ ਦਿੱਤਾ ਹੈ। ਕਾਬਲੇਗੌਰ ਹੈ ਕਿ ਜਲੰਧਰ ਦੇ ਸਾਬਕਾ ਅਕਾਲੀ ਵਿਧਾਇਕ ਪ੍ਰਗਟ ਸਿੰਘ ਤੇ ਬੀਜੇਪੀ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ। ਇਸ ਦਾ ਐਲਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀਟ ਰਾਹੀਂ ਕੀਤਾ ਹੈ। ਇਨ੍ਹਾਂ ਦੇ ਪਾਰਟੀ ‘ਚ ਸ਼ਾਮਲ ਹੋਣ ਦਾ ਰਸਮੀ ਐਲਾਨ 28 ਨਵੰਬਰ ਨੂੰ ਹੋਵੇਗਾ।

ਟਾਪ ਹੈਡਲਾਈਨ

 Punjab 'ਚ 27 ਅਗਸਤ ਨੂੰ ਨਹੀਂ ਹੋਵੇਗੀ ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ , ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਲਿਆ ਫੈਸਲਾ

Rakhi : ਭਗਵੰਤ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ! ਖਾਤਿਆਂ 'ਚ ਆਉਣਗੇ ਪੈਸੇ , ਛੇਤੀ ਕਰੋ ਇਹ ਕੰਮ 

 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ

Shambhu Blast Case 'ਚ ਨਵਾਂ ਮੋੜ, ਜਗਰੂਪ ਦੀ ਮਾਂ-ਭਰਾ ਦੇ DNA ਸੈਂਪਲ ਲਵੇਗੀ NIA, ਅਦਾਲਤ 'ਚ ਅਰਜ਼ੀ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?

Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ

Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 

B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?

Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ

Embed widget