ਪੜਚੋਲ ਕਰੋ

ਭਗਵੰਤ ਮਾਨ ਦੇ ਟਵੀਟ ਤੋਂ ਬਾਅਦ ਸੁਖਬੀਰ ਬਾਦਲ ਦਾ ਮੁੜ ਹਮਲਾ, ਕਿਹਾ ਪ੍ਰਾਪੇਗੰਡਾ ਛੱਡੋ ਤੇ ਕੰਮ ਕਰੋ

Sukhbir Badal appeals to CM : ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਬਜਾਏ ਪ੍ਰਾਪੇਗੰਡਾ ਕਰਨ ਦੇ ਉਹ ਲੋਕਾਂ ਦੀਆਂ ਮੁਸ਼ੀਕਲਾਂ ਘਟਾਉਣ ਵਾਸਤੇ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ ਨਾ ਕਿ ਇਹ ਪ੍ਰਭਾਵ ਦੇਣ ਦਾ ਯਤਨ ਕਰਨ ਕਿ ਲੋਕਾਂ ਦੇ ਘਰਾਂ ਅਤੇ ਖੇਤਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰ ਦਿੱਤੀ ਗਈ ਹੈ।

 ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਬਜਾਏ ਪ੍ਰਾਪੇਗੰਡਾ ਕਰਨ ਦੇ ਉਹ ਲੋਕਾਂ ਦੀਆਂ ਮੁਸ਼ੀਕਲਾਂ ਘਟਾਉਣ ਵਾਸਤੇ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ ਨਾ ਕਿ ਇਹ ਪ੍ਰਭਾਵ ਦੇਣ ਦਾ ਯਤਨ ਕਰਨ ਕਿ ਲੋਕਾਂ ਦੇ ਘਰਾਂ ਅਤੇ ਖੇਤਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰ ਦਿੱਤੀ ਗਈ ਹੈ।

ਫਿਰੋਜ਼ਪਰ ਸ਼ਹਿਰੀ ਹਲਕੇ ਵਿਚ ਬਸਤੀ ਰਾਮ ਲਾਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਰਾਜਨੀਤੀ ਵਿਚ ਨਹੀਂ ਪੈਣਾ ਚਾਹੁੰਦਾ। ਉਹਨਾਂ ਕਿਹਾ ਕਿ ਮੇਰਾ ਸਿਰਫ ਮੁੱਦਾ ਇਹ ਹੈ ਕਿ ਭਾਰੀ ਬਰਸਾਤਾਂ ਤੇ ਆਏ ਹੜ੍ਹਾਂ ਦੇ ਕਾਰਨ ਜਿਹਨਾਂ ਦਾ ਨੁਕਸਾਨ ਹੋਇਆ, ਉਹਨਾਂ ਨੂੰ ਸਮੇਂ ਸਿਰ ਰਾਹਤ ਮਿਲੇ। ਉਹਨਾਂ ਕਿਹਾ ਕਿ ਪਿਛਲੇ 3 ਦਿਨਾਂ ਵਿਚ ਜਿਥੇ ਵੀ ਮੈਂ ਗਿਆ ਹਾਂ ਲੋਕਾਂ ਨੇ ਮੈਨੂੰ ਦੱਸਿਆ ਹੈ ਕਿ ਸਰਕਾਰੀ ਮਸ਼ੀਨਰੀ ਉਹਨਾਂ ਦੀ ਮਦਦ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪ ਹੜ੍ਹਾਂ ਨਾਲ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨਾ ਚਾਹੀਦਾ ਸੀ ਤਾਂ ਜੋ ਸਿਵਲ ਪ੍ਰਸ਼ਾਸਨ ਵੀ ਸਰਗਰਮੀ ਫੜਦਾ।ਭਗਵੰਤ ਮਾਨ ਦੇ ਟਵੀਟ ਤੋਂ ਬਾਅਦ ਸੁਖਬੀਰ ਬਾਦਲ ਦਾ ਮੁੜ ਹਮਲਾ, ਕਿਹਾ ਪ੍ਰਾਪੇਗੰਡਾ ਛੱਡੋ ਤੇ ਕੰਮ ਕਰੋ

ਸੁਖਬੀਰ ਬਾਦਲ, ਜਿਹਨਾਂ ਨੇ ਫਿਰੋਜ਼ਪੁਰ ਸ਼ਹਿਰੀ, ਫਿਰੋਜ਼ਪੁਰ ਦਿਹਾਤੀ ਤੇ ਗੁਰੂ ਹਰਿਸਹਾਏ ਹਲਕਿਆਂ ਦਾ ਦੌਰਾ ਕੀਤਾ, ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਲੋਕਾਂ ਦੀਆਂ ਆਮ ਲੋੜਾਂ ਦੀ ਪੂਰਤੀ ਕਰਨ ਵਿਚ ਵੀ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਪੀਣ ਵਾਲੇ ਪਾਣੀ, ਸੁੱਕੇ ਰਾਸ਼ਨ, ਦੁੱਧ ਤੇ ਦੁਧਾਰੂ ਪਸ਼ੂਆਂ ਵਾਸਤੇ ਹਰੇ ਚਾਰੇ ਦੀ ਬਹੁਤ ਘਾਟ ਹੈ। ਉਹਨਾਂ ਕਿਹਾ ਕਿ ਮੈਂ ਵੇਖਿਆਹੈ  ਕਿ ਔਰਤਾਂ ਦਰਦ ਨਾਲ ਕੁਰਲਾ ਰਹੀਆਂ ਹਨ ਕਿਉਂਕਿ ਉਹਨਾਂ ਨੂੰ ਮੈਡੀਕਲ ਸਹਾਇਤਾ ਨਹੀਂ ਮਿਲੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀਹੈ  ਤੇ ਹਾਲਾਤਾਂ ਨੂੰ ਤੁਰੰਤ ਦਰੁੱਸਤ ਕਰਨ ਵਾਸਤੇ ਕਦਮ ਚੁੱਕਣੇ ਚਾਹੀਦੇ ਹਨ ਨਾ ਕਿ ਚੰਡੀਗੜ੍ਹ ਵਿਚ ਬੈਠ ਕੇ ਇਹ ਪ੍ਰਭਾਵ ਦੇਣ ਦਾ ਯਤਨ ਕਰਨਾ ਚਾਹੀਦਾਹੈਕਿ   ਸਭ ਠੀਕ ਹੈ।

ਬਾਦਲ, ਜਿਹਨਾਂ ਨੇ ਪਾਕਿਸਤਾਨ ਨਾਲ ਲੱਗਦੀ ਕੰਡਿਆਲੀ ਤਾਰ ਦੇ ਇਲਾਕਿਆਂ ਦਾ ਵੀ ਦੌਰਾਕੀਤਾ,  ਨੇ ਕਿਹਾ ਕਿ ਲੋਕਾਂ ਨੇ ਸ਼ਿਕਾਇਤਾਂ ਕੀਤੀਆਂ ਹਨ ਕਿ ਆਪ ਦੇ ਐਮ ਪੀ ਦੇ ਕਹਿਣ ’ਤੇ ਹਰੀਕੇ ਦੇ ਫਲੱਡ ਗੇਟ ਖੋਲ੍ਹੇ ਗਏ ਜਿਸ ਕਾਰਨ ਇਸਦੇ ਹੇਠਲੇ ਪਾਸੇ ਦੇ ਪਿੰਡਾਂ ਵਿਚ ਹੜ੍ਹ ਆ ਗਿਆ। ਉਹਨਾਂ ਕਿਹਾ ਕਿ ਹਰੀਕੇ ਤੋਂ 2.17 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਅਤੇ ਇੰਨੇ ਹੀ ਪਾਣੀ ਨੇ ਹੁਸੈਨੀਵਾਲਾ ਵਿਚ ਪਿੰਡਾਂ ਵਿਚ ਖੇਤਾਂ ਵਿਚ ਹੜ੍ਹ ਲਿਆ ਦਿੱਤਾ ਤੇ ਇਲਾਕੇ ਵਿਚ ਝੋਨੇ ਦੀ ਫਸਲ ਤਬਾਹ ਕਰ ਦਿੱਤੀ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget