ਪੜਚੋਲ ਕਰੋ

Punjab News: ਮਾਨਸਾ 'ਚ ਸ਼ੈਲਰ ਮਾਲਕਾਂ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਅਕਾਲੀ ਦਲ ਨੇ ਸਰਕਾਰ ਦੀ ਲਗਾਈ ਕਲਾਸ 

ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਾਨਸਾ ਵਿਚ ਸ਼ੈਲਰ ਮਾਲਕਾਂ ਦੀ ਗ੍ਰਿਫਤਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਨੂੰ ਉਹਨਾਂ ਦੇ ਵਿਰੋਧ ਦੀ ਆਵਾਜ਼ ਕੁਚਲਣ ਨਾਲੋਂ ਉਹਨਾਂ ਦੇ ਮਸਲੇ ਨੂੰ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਾਨਸਾ ਵਿਚ ਸ਼ੈਲਰ ਮਾਲਕਾਂ ਦੀ ਗ੍ਰਿਫਤਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਨੂੰ ਉਹਨਾਂ ਦੇ ਵਿਰੋਧ ਦੀ ਆਵਾਜ਼ ਕੁਚਲਣ ਨਾਲੋਂ ਉਹਨਾਂ ਦੇ ਮਸਲੇ ਨੂੰ ਕੇਂਦਰ ਸਰਕਾਰ ਕੋਲ ਚੁੱਕਣਾ ਚਾਹੀਦਾ ਹੈ।

ਉਹਨਾਂ ਨੇ ਅਕਾਲੀ ਦਲ ਦੇ ਕੇਡਰ ਨੂੰ ਵੀ ਆਖਿਆ ਕਿ ਉਹ ਤੁਰੰਤ ਮੰਡੀਆਂ ਵਿਚ ਪਹੁੰਚ ਕੇ ਰਾਜ ਸਰਕਾਰ ਨੂੰ ਝੋਨੇ ਦੀ ਖੁਕਾਈ ਤੇ ਖਰੀਦ ਮੁੜ ਸ਼ੁਰੂ ਕਰਨ ਵਾਸਤੇ ਮਜਬੂਰ ਕਰਨ। ਉਹਨਾਂ ਕਿਹਾ ਕਿ ਮੈਂ ਵੀ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਮੰਡੀਆਂ ਦਾ ਦੌਰਾ ਕਰਾਂਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੈਲਰ ਮਾਲਕਾਂ ਦਾ ਮਸਲਾ ਹੱਲ ਕਰਵਾਉਣ ਵਿਚ ਨਾਕਾਮ ਰਹਿਣ ’ਤੇ ਕਿਸਾਨਾਂ ਨੂੰ ਪੀੜਤ ਨਹੀਂ ਬਣਾਇਆ ਜਾ ਸਕਦਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਤੇ ਉਹ ਝੋਨੇ ਦੀ ਖਰੀਦ ਦੇ ਰਾਹ ਵਿਚ ਰੁਕਾਵਟਾਂ ਪਾ ਰਹੀ ਹੈ।

ਉਹਨਾਂ ਕਿਹਾ ਕਿ ਸ਼ੈਲਰ ਮਾਲਕਾਂ ਦੀ ਹੜਤਾਲ ਨੂੰ ਇਕ ਹਫਤੇ ਤੋਂ ਵੱਧ ਦਾ ਬੀਤ ਗਿਆ ਹੈ। ਉਹ ਇਸ ਕਰ ਕੇ ਹੜਤਾਲ ਕਰ ਰਹੇ ਹਨ ਕਿਉਂਕਿ ਆਪ ਸਰਕਾਰ ਸੂਖ਼ਮ ਪੌਸ਼ਟਿਕ ਤੱਤਾਂ ਦੀ ਵਰਤੋਂ ਚੌਲਾਂ ਦੀ ਮਜ਼ਬੂਤੀ ਵਾਸਤੇ ਕਰਨ ਦੇ ਮਸਲੇ ਨੂੰ ਹੱਲ ਕਰਵਾਉਣ ਵਿਚ ਫੇਲ੍ਹ ਸਾਬਤ ਹੋਈ ਹੈ। 

ਸ਼ੈਲਰ ਮਾਲਕਾਂ ਨੇ ਸਪਸ਼ਟ ਕੀਤਾ ਕਿ ਉਹ ਇਹ ਸੂਖ਼ਮ ਪੌਸ਼ਟਿਕ ਤੱਕ ਸਿਰਫ ਪ੍ਰਵਾਨਤ ਸਰੋਤਾਂ ਤੋਂ ਖਰੀਦ ਰਹੇ ਹਨ। ਉਹਨਾਂ ਕਿਹਾ ਕਿ ਇਹ ਬਹੁਤਹੀ  ਮੰਦਭਾਗੀ ਗੱਲ ਹੈ ਕਿ ਸ਼ੈਲਰ ਮਾਲਕਾਂ ’ਤੇ ਭਾਰੀ ਜ਼ੁਰਮਾਨੇ ਲਗਾਏ ਜਾ ਰਹੇ ਹਨ ਪਰ ਸਰਕਾਰ ਨੇ ਹਾਲੇ ਤੱਕ ਮਾਮਲੇ ਪ੍ਰਤੀ ਸੰਜੀਦਗੀ ਨਹੀਂ ਵਿਖਾਈ।

ਇਸ ਦੌਰਾਨ ਬਾਦਲ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਰਾਜ ਸਰਕਾਰ ਝੋਨੇ ਵਿਚ ਨਮੀ ਦੀ ਮਾਤਰਾ ਵਿਚ ਛੋਟ ਦਾ ਮਸਲਾ ਵੀ ਕੇਂਦਰ ਸਰਕਾਰ ਕੋਲ ਤੁਰੰਤ ਚੁੱਕੇ। ਉਹਨਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਪਏ ਮੀਂਹ ਕਾਰਨ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਗਈ ਹੈ ਤੇ ਇਸਦੀ ਸਜ਼ਾ ਕਿਸਾਨਾਂ ਨੂੰ ਨਹੀਂ ਮਿਲਣੀ ਚਾਹੀਦੀ।

ਅਕਾਲੀ ਦਲ ਦੇ ਪ੍ਰਧਾਨ ਨੇ ਆਪ ਸਰਕਾਰ ਨੂੰ ਇਹ ਵੀ ਆਖਿਆ ਕਿ ਉਹ ਉਹਨਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਪ੍ਰਤੀ ਅੱਖਾਂ ਨਾ ਮੀਟੇ ਜਿਹਨਾਂ ਦੀ ਪਹਿਲੀ ਝੋਨੇ ਦੀ ਫਸਲ ਭਾਰੀ ਬਰਸਾਤਾਂ ਤੇ ਹੜ੍ਹਾਂ ਕਾਰਨ ਨੁਕਸਾਨੀ ਗਈ ਸੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਹਾਲੇ ਤੱਕ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਨਹੀਂ ਮਿਲਿਆ ਤੇ ਹੁਣ ਫਿਰ ਕਿਸਾਨ ਜਿਹੜੀ ਫਸਲ ਮੰਡੀਆਂ ਵਿਚ ਲਿਆ ਰਹੇ ਹਨ, ਉਹ ਮੀਂਹ ਕਾਰਨ ਨੁਕਸਾਨੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਇਕ ਹਫਤੇ ਤੋਂ ਖਰੀਦ ਬੰਦ ਹੋਣ ਕਾਰਨ ਕਿਸਾਨ ਹੋਰ ਮੁਸ਼ਕਿਲਾਂ ਝੱਲ ਰਹੇ ਹਨ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget