ਪੜਚੋਲ ਕਰੋ

ਚੋਣਾਂ ਜਿੱਤਣ ਲਈ ਸੁਖਬੀਰ ਬਾਦਲ ਦੀ ਨਵੀਂ ਰਣਨੀਤੀ

  ਚੰਡੀਗੜ੍ਹ : ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਚੁਣਨ ਦੇ ਅਧਿਕਾਰ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ। ਚੰਡੀਗੜ੍ਹ ਵਿੱਚ ਹੋਈ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਪਾਰਟੀ ਸਰਪ੍ਰਸਤ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਆਉਂਦੇ ਦਿਨਾਂ ’ਚ ਹੋਣ ਵਾਲੇ ਸਮਾਗਮਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ 6 ਦਸੰਬਰ ਨੂੰ ਮੋਗਾ ’ਚ ਵੱਡੀ ਰੈਲੀ ਕਰਨ ਦਾ ਫ਼ੈਸਲਾ ਲਿਆ ਗਿਆ। ਪਾਰਟੀ ਦੇ ਜਨਰਲ ਸਕੱਤਰ ਅਤੇ ਤਰਜਮਾਨ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ 23 ਅਕਤੂਬਰ ਨੂੰ ਅੰਮ੍ਰਿਤਸਰ ’ਚ ਜੰਗੀ ਯਾਦਗਾਰ ਦਾ ਉਦਘਾਟਨ ਕੀਤਾ ਜਾਏਗਾ ਜਿਸ ਵਿੱਚ ਸੁਰੱਖਿਆ ਸੈਨਾਵਾਂ ਨਾਲ ਸਬੰਧਤ ਜਰਨੈਲ ਅਤੇ ਹੋਰ ਮਾਨ ਸਨਮਾਨ ਪ੍ਰਾਪਤ ਫ਼ੌਜੀ ਹਸਤੀਆਂ ਭਾਗ ਲੈਣਗੀਆਂ। ਇਸੇ ਤਰ੍ਹਾਂ 25 ਅਕਤੂਬਰ ਨੂੰ ਦਰਬਾਰ ਸਾਹਿਬ ਕੰਪਲੈਕਸ ’ਚ ਪਲਾਜ਼ਾ ਦਾ ਉਦਘਾਟਨ ਕੀਤਾ ਜਾਵੇਗਾ। ਪੰਜਾਬ ਦਿਵਸ ਸਮਾਗਮਾਂ ਦੀ ਸ਼ੁਰੂਆਤ ਵੀ ਅੰਮ੍ਰਿਤਸਰ ਤੋਂ ਹੋਵੇਗੀ। ਉਸ ਦਿਨ ਰਣਜੀਤ ਐਵਿਨਿਊ ’ਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਜੰਗੇ ਆਜ਼ਾਦੀ ਯਾਦਗਾਰ ਦਾ ਉਦਘਾਟਨ 6 ਨਵੰਬਰ ਨੂੰ ਕੀਤਾ ਜਾਵੇਗਾ -

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget