ਪੜਚੋਲ ਕਰੋ

ਸੁਖਬੀਰ ਬਾਦਲ ਵਲੋਂ ਕਾਂਗਰਸੀ ਵਿਧਾਇਕਾਂ ਤੇ ਘੁਟਾਲੇ ਦੇ ਇਲਜ਼ਾਮ, ਮਨਰੇਗਾ ਫੰਡਾਂ 'ਚ 1000 ਕਰੋੜ ਰੁਪਏ ਦਾ ਘਪਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸੀ ਵਿਧਾਇਕਾਂ ਤੇ ਦੋਸ਼ ਲਾਉਂਦੇ ਹੋਏ ਕਿਹਾ ਕੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਰਲ ਕੇ ਵਿਧਾਇਕਾਂ ਨੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਘੁਟਾਲਾ ਕੀਤਾ ਹੈ।

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸੀ ਵਿਧਾਇਕਾਂ ਤੇ ਦੋਸ਼ ਲਾਉਂਦੇ ਹੋਏ ਕਿਹਾ ਕੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਰਲ ਕੇ ਵਿਧਾਇਕਾਂ ਨੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਘੁਟਾਲਾ ਕੀਤਾ ਹੈ।ਸੁਖਬੀਰ ਬਾਦਲ ਨੇ ਇਸ ਘੁਟਾਲੇ 'ਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਗਰੀਬਾਂ ਦੀ ਦਸ਼ਾ ਸੁਧਾਰਨ ਲਈ ਰੱਖੇ ਕੇਂਦਰੀ ਫੰਡਾਂ ਦਾ ਕਾਂਗਰਸੀ ਵਿਧਾਇਕਾਂ ਨੇ ਘੁਟਾਲਾ ਕਰ ਲਿਆ ਹੈ। ਉਹਨਾਂ ਕਿਹਾ ਕਿ ਕੇਂਦਰੀ ਟੀਮ ਵੱਲੋਂ ਕੀਤੀ ਜਾਂਚ ਨੇ ਪਹਿਲਾਂ ਹੀ ਸੂਬੇ ਦੇ ਦੋ ਜ਼ਿਲਿਆਂ ਵਿਚ ਘੋਰ ਬੇਨਿਯਮੀਆਂ ਫੜੀਆਂ ਹਨ। ਉਹਨਾਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਅਪੀਲ ਕੀਤੀ ਕਿ ਇਹ ਕੇਸ ਸੀਬੀਆਈ ਹਵਾਲੇ ਕੀਤਾ ਜਾਵੇ ਤਾਂ ਜੋ ਸੂਬੇ ਭਰੇ ਵਿਚ ਮਨਰੇਗਾ ਫੰਡਾਂ ਦੇ ਘੁਟਾਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ ਵੇਰਵੇ ਸਾਂਝੇ ਕਰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਕਿਸ ਤਰੀਕੇ ਘੁਟਾਲਾ ਕੀਤਾ ਜਾ ਰਿਹਾ ਹੈ, ਕਾਂਗਰਸ ਦੇ ਵਿਧਾਇਕਾਂ ਦੇ ਨੇੜਲਿਆਂ ਦੀ ਮਲਕੀਅਤ ਵਾਲੀਆਂ ਕੰਪਨੀਆਂ ਦੇ ਨਾਂ ਸਮੱਗਰੀ ਦੀ ਖਰੀਦ ਦੇ ਬਿੱਲ ਭੇਜੇ ਜਾ ਰਹੇ ਹਨ। ਹਰ ਕੇਸ ਵਿਚ ਕਰੋੜਾਂ ਰੁਪਏ ਦੀ ਸਮੱਗਰੀ ਉਸ ਫਰਮ ਤੋਂ ਖਰੀਦੀ ਵਿਖਾਈ ਗਈ ਹੈ ਜੋ ਸਿਰਫ ਕਾਗਜ਼ਾਂ ਵਿਚ ਹੀ ਹੈ। ਉਹਨਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਕੰਮ ਸ਼ੁਰੂ ਵੀ ਨਹੀਂ ਹੋਇਆ ਜਦਕਿ ਉਸਨੂੰ ਮੁਕੰਮਲ ਹੋਇਆ ਵਿਖਾ ਕੇ ਅਨੁਮਾਨਤ ਲਾਗਤਾਂ ਦੇ ਆਧਾਰ 'ਤੇ ਅਦਾਇਗੀਆਂ ਕੀਤੀਆਂ ਗਈਆਂ ਹਨ। ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

Embed widget