ਪੜਚੋਲ ਕਰੋ

Punjab News: ਲੁਧਿਆਣਾ ਹਾਰਦਿਆਂ ਹੀ ਸੁਖਬੀਰ ਬਾਦਲ ਨੇ ਕਰ ਦਿੱਤਾ ਵੱਡਾ ਐਲਾਨ ! ਨਵੇਂ ਅਹੁਦੇਦਾਰਾਂ ਨੂੰ ਸੌਂਪੀ ਪਾਰਟੀ ਦੀ ਜਿੰਮੇਵਾਰੀ, ਜਾਣੋ ਕੌਣ-ਕੌਣ ਸ਼ਾਮਲ ?

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ

Punjab News: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ  ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ।

ਇਸ ਦੇ ਨਾਲ ਹੀ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ।

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਲਾਨੀ ਗਈ ਕੋਰ ਕਮੇਟੀ ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਉਨ੍ਹਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਹਰਜਿੰਦਰ ਸਿੰਘ ਧਾਮੀ, ਨਰੇਸ਼ ਗੁਜਰਾਲ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਾਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਬੀਬਾ ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀ.ਕੇ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਬਲਦੇਵ ਸਿੰਘ ਖਹਿਰਾ, ਐਸ. ਆਰ. ਕਲੇਰ, ਜੋਗਿੰਦਰ ਸਿੰਘ ਜਿੰਦੂ, ਤੀਰਥ ਸਿੰਘ ਮਾਹਲਾ,  ਰਣਜੀਤ ਸਿੰਘ ਢਿੱਲੋਂ, ਵਰਦੇਵ ਸਿੰਘ ਮਾਨ, ਗੁਰਪ੍ਰੀਤ ਸਿੰਘ ਰਾਜੂਖੰਨਾ, ਕਮਲ ਚੇਤਲੀ, ਹਰਪ੍ਰੀਤ ਸਿੰਘ ਕੋਟਭਾਈ, ਸੁਖਦੀਪ ਸਿੰਘ ਸੁਕਾਰ ਤੇ ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ।

ਉਪਰੋਕਤ ਤੋਂ ਇਲਾਵਾ ਹੇਠ ਲਿਖੇ 5 ਸੀਨੀਅਰ ਨੇਤਾਵਾਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ ਜਿਹਨਾਂ ਵਿੱਚ ਮੀਡੀਆ ਹੈਡ  ਹਰਚਰਨ ਸਿੰਘ ਬੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ  ਨੂੰ ਸ਼ਾਮਲ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Embed widget