ਪੜਚੋਲ ਕਰੋ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Sukhbir Singh Badal attack : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫਡਣਵੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ CM ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਬਾਦਲ ’ਤੇ ਵੀਰਵਾਰ

Sukhbir Singh Badal attack : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫਡਣਵੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ CM ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਬਾਦਲ ’ਤੇ ਵੀਰਵਾਰ (13 ਅਗਸਤ) ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਕੀਤਾ ਗਿਆ। ਪੁਲਿਸ ਮੁਤਾਬਕ ਇਹ ਹਮਲਾ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ ਹੋਇਆ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇੱਕ ਵਾਇਰਲ ਵੀਡੀਓ ਵਿੱਚ ਸੁਖਬੀਰ ਬਾਦਲ ਇੱਕ ਇਮਾਰਤ ਦੇ ਅੰਦਰ ਜਾਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਸੱਜੇ ਹੱਥ ’ਤੇ ਕੱਪੜਾ ਬੰਨ੍ਹਿਆ ਹੋਇਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਆਪਣੀ ਪਤਨੀ ਅਤੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਸਨ।

ਸੁਖਬੀਰ ਬਾਦਲ ਦੀ ਹਾਲਤ ਠੀਕ- CM

ਮੁੱਖ ਮੰਤਰੀ ਦੇਵਿੰਦਰ ਫਡਣਵੀਸ ਨੇ ਦੱਸਿਆ ਕਿ ਘਟਨਾ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਪੁਲਿਸ ਨੂੰ ਇਹ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਮੁਲਜ਼ਮ ਨੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਿਸ ਮਕਸਦ ਨਾਲ ਕੀਤਾ। CM ਫਡਣਵੀਸ ਨੇ ਖੁਦ ਸੁਖਬੀਰ ਬਾਦਲ ਨੂੰ ਫੋਨ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਦੀ ਹਾਲਤ ਠੀਕ ਹੈ।

‘ਇਹ ਪੰਜਾਬ ਦੀ ਏਕਤਾ ’ਤੇ ਹਮਲਾ’

ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਸੰਜੀਵ ਤਲਵਾਰ ਨੇ ਕਿਹਾ ਕਿ ਸੁਖਬੀਰ ਬਾਦਲ ਅਜਿਹੇ ਆਗੂ ਹਨ ਜੋ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਹਮਲਾ ਸਿਰਫ਼ ਸੁਖਬੀਰ ਬਾਦਲ ’ਤੇ ਨਹੀਂ, ਸਗੋਂ ਪੰਜਾਬ ਦੀ ਏਕਤਾ ਅਤੇ ਅਖੰਡਤਾ ’ਤੇ ਹਮਲਾ ਹੈ।

‘ਇਹ ਸੁਰੱਖਿਆ ਵਿੱਚ ਚੂਕ ਮੰਨੀ ਜਾਵੇਗੀ’

ਪਾਰਟੀ ਦੇ ਉਪ ਪ੍ਰਧਾਨ ਨੇ ਕਿਹਾ ਕਿ ਜਦੋਂ 4 ਦਸੰਬਰ 2024 ਨੂੰ ਅੰਮ੍ਰਿਤਸਰ ਵਿੱਚ ਸੁਖਬੀਰ ਬਾਦਲ ’ਤੇ ਹਮਲਾ ਹੋਇਆ ਸੀ, ਤਾਂ ਉਹ ਸਿੱਧੇ ਤੌਰ ’ਤੇ ਸਰਕਾਰ ਅਤੇ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਸਾਜ਼ਿਸ਼ ਸੀ। ਇਸ ਮਾਮਲੇ ਵਿੱਚ ਕਈ ਅਧਿਕਾਰੀਆਂ ਦੇ ਨਾਮ ਵੀ ਸਾਹਮਣੇ ਆਏ ਸਨ, ਪਰ ਸਰਕਾਰ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ Z+ ਸੁਰੱਖਿਆ ਮਿਲੀ ਹੋਵੇ ਅਤੇ ਉਸ ’ਤੇ ਇਸ ਤਰ੍ਹਾਂ ਹਮਲਾ ਹੋ ਜਾਵੇ ਤਾਂ ਕਿਤੇ ਨਾ ਕਿਤੇ ਇਸ ਨੂੰ ਸੁਰੱਖਿਆ ਵਿੱਚ ਚੂਕ ਤਾਂ ਮੰਨਿਆ ਹੀ ਜਾਵੇਗਾ।

ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਵਜੋਂ

ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਕਿਰਪਾਨ ਨਾਲ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲਾ ਕੀਤਾ। ਪੁੱਛਗਿੱਛ ਦੌਰਾਨ ਉਸ ਨੇ ਕਿਹਾ ਕਿ ਉਸ ਨੂੰ ਅਜਿਹਾ ਲੱਗਿਆ ਅਤੇ ਉਸ ਨੇ ਹਮਲਾ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਮਜੀਠੀਆ ਦੇ ਵਿਦੇਸ਼ ਜਾਣ ਦੇ ਮਾਮਲੇ 'ਚ ਮੁਹਾਲੀ 'ਚ ਸੁਣਵਾਈ, ਜਾਣੋ ਕੀ ਕਿਹਾ
ਮਜੀਠੀਆ ਦੇ ਵਿਦੇਸ਼ ਜਾਣ ਦੇ ਮਾਮਲੇ 'ਚ ਮੁਹਾਲੀ 'ਚ ਸੁਣਵਾਈ, ਜਾਣੋ ਕੀ ਕਿਹਾ
ਸੰਸਦ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਲਿਜਾ ਰਹੀ ਪੁਲਿਸ, ਇੱਕ ਘੰਟਾ ਪਰਿਵਾਰ ਨਾਲ ਬਿਤਾਇਆ; ਦਾਦੀ ਦੇ ਅੰਤਿਮ ਸਸਕਾਰ 'ਚ ਹੋਏ ਸ਼ਾਮਲ
ਸੰਸਦ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਲਿਜਾ ਰਹੀ ਪੁਲਿਸ, ਇੱਕ ਘੰਟਾ ਪਰਿਵਾਰ ਨਾਲ ਬਿਤਾਇਆ; ਦਾਦੀ ਦੇ ਅੰਤਿਮ ਸਸਕਾਰ 'ਚ ਹੋਏ ਸ਼ਾਮਲ
ਨਾਮੀਂ ਕਬੱਡੀ ਖਿਡਾਰੀ ਨੇ AAP ਦਾ ਫੜਿਆ ਪੱਲਾ, CM ਮਾਨ ਨੇ ਖੁਦ ਕਰਵਾਇਆ ਸ਼ਾਮਲ
ਨਾਮੀਂ ਕਬੱਡੀ ਖਿਡਾਰੀ ਨੇ AAP ਦਾ ਫੜਿਆ ਪੱਲਾ, CM ਮਾਨ ਨੇ ਖੁਦ ਕਰਵਾਇਆ ਸ਼ਾਮਲ
ਕਾਂਗਰਸ 'ਚ ਵੱਡਾ ਸੰਗਠਨਾਤਮਕ ਫੇਰਬਦਲ! ਨਵੇਂ ਸਕੱਤਰ ਕੀਤੇ ਨਿਯੁਕਤ; ਜਾਣੋ ਕਿਸ-ਕਿਸ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਕਾਂਗਰਸ 'ਚ ਵੱਡਾ ਸੰਗਠਨਾਤਮਕ ਫੇਰਬਦਲ! ਨਵੇਂ ਸਕੱਤਰ ਕੀਤੇ ਨਿਯੁਕਤ; ਜਾਣੋ ਕਿਸ-ਕਿਸ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget