ਪੜਚੋਲ ਕਰੋ

ਬੇਅਦਬੀਆਂ ਦੇ ਮੁਲਜ਼ਮ ਬਿੱਟੂ ਦੇ ਕਤਲ ਕੇਸ ਦੀ ਸੁਖਬੀਰ ਬਾਦਲ ਨੇ ਮੰਗੀ ਜਾਂਚ

ਸੁਖਬੀਰ ਬਾਦਲ ਨੇ ਕਿਹਾ ਕਿ ਬੇਅਦਬੀ ਮਾਮਲੇ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹਨ। ਜੇਲ੍ਹ ਵਿੱਚ ਕਤਲ ਹੋਣਾ ਬਹੁਤ ਵੱਡੀ ਗੱਲ ਹੈ, ਇਸ ਦੀ ਜਾਂਚ ਹੋਈ ਚਾਹੀਦੀ ਹੈ।

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਜੇਲ੍ਹ ਵਿੱਚ ਕਤਲ ਹੋਏ ਡੇਰਾ ਪ੍ਰੇਮੀ ਤੇ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰ ਪਾਲ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸੁਖਬੀਰ ਨੇ ਇਹ ਵੀ ਕਿਹਾ ਕਿ ਜੇਲ੍ਹ ਵਿੱਚ ਕਤਲ ਹੋਣਾ ਵੱਡੀ ਗੱਲ ਹੈ। ਆਪਣੀ ਪਤਨੀ ਤੇ ਕੇਂਦਰੀ ਮੰਤਰੀ ਨਾਲ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਕਿ ਬੇਅਦਬੀ ਮਾਮਲੇ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹਨ। ਜੇਲ੍ਹ ਵਿੱਚ ਕਤਲ ਹੋਣਾ ਬਹੁਤ ਵੱਡੀ ਗੱਲ ਹੈ, ਇਸ ਦੀ ਜਾਂਚ ਹੋਈ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਸਰਕਾਰ 'ਤੇ ਝੂਠੇ ਪੁਲਿਸ ਮੁਕਾਬਲੇ ਕਰਵਾਉਣ ਦਾ ਦੋਸ਼ ਵੀ ਲਾਇਆ ਤੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਇਨ੍ਹਾਂ ਦੇ ਖ਼ਿਲਾਫ਼ ਆਵਾਜ਼ ਚੁੱਕੀ ਹੈ। ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਚੀਜ਼ ਹੈ ਹੀ ਨਹੀਂ, ਕੋਈ ਮੰਤਰੀ ਆਪਣਾ ਅਹੁਦਾ ਨਹੀਂ ਸੰਭਾਲ ਰਿਹਾ ਤੇ ਕਈ ਕੁਰਸੀ ਪਿੱਛੇ ਲੜੀ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਮਹਿਕਮਾ ਨਹੀਂ ਚਾਹੀਦਾ ਤਾਂ ਉਹ ਅਸਤੀਫ਼ਾ ਦੇ ਦੇਣ, ਕਿਉਂਕਿ ਉਹ ਸੁਵਿਧਾਵਾਂ ਤਾਂ ਮੰਤਰੀ ਵਾਲੀਆਂ ਹੀ ਮਾਣ ਰਹੇ ਹਨ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget