ਪੜਚੋਲ ਕਰੋ

Agriculture Bill 2020: ਕਿਉਂ ਅਕਾਲੀ ਦਲ ਖੇਤੀ ਬਿੱਲ ਦੇ ਖਿਲਾਫ, ਸੁਖਬੀਰ ਬਾਦਲ ਨੇ ਦੱਸੀ ਸਾਰੀ ਕਹਾਣੀ

ਖੇਤੀ ਬਿੱਲ ਲੋਕ ਸਭਾ 'ਚ ਤਾਂ ਪਾਸ ਹੋ ਚੁੱਕਾ ਹੈ ਪਰ ਕਿਸਾਨ ਅਜੇ ਵੀ ਇਸ ਬਿੱਲ ਤੇ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅਕਾਲੀ ਦਲ ਨੇ ਆਪਣੀ ਇਕਲੌਤੀ ਕੇਂਦਰੀ ਮੰਤਰੀ ਦੀ ਕੁਰਸੀ ਵੀ ਗਵਾ ਲਈ ਹੈ।

ਨਵੀਂ ਦਿੱਲੀ: ਖੇਤੀ ਬਿੱਲ ਲੋਕ ਸਭਾ 'ਚ ਤਾਂ ਪਾਸ ਹੋ ਚੁੱਕਾ ਹੈ ਪਰ ਕਿਸਾਨ ਅਜੇ ਵੀ ਇਸ ਬਿੱਲ ਤੇ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅਕਾਲੀ ਦਲ ਨੇ ਆਪਣੀ ਇਕਲੌਤੀ ਕੇਂਦਰੀ ਮੰਤਰੀ ਦੀ ਕੁਰਸੀ ਵੀ ਗਵਾ ਲਈ ਹੈ। ਹਰਸਿਮਰਤ ਬਾਦਲ ਨੇ ਕੱਲ੍ਹ ਇਸ ਬਿੱਲ ਦੇ ਵਿਰੋਧ 'ਚ ਅਸਤੀਫਾ ਦੇ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਖੇਤੀਬਾੜੀ ਬਿੱਲ ਦਾ ਸਹੀ ਸੰਦੇਸ਼ ਕਿਸਾਨਾਂ ਦਰਮਿਆਨ ਨਹੀਂ ਗਿਆ। ਇਸ ਬਿੱਲ ਨਾਲ ਕਿਸਾਨੀ ਦੇ ਮਨ ਵਿੱਚ ਸ਼ੰਕਾ ਹੈ। ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। 'ਏਬੀਪੀ ਨਿਊਜ਼' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਜੇ ਤੁਸੀਂ ਇਸ ਬਿੱਲ ਨੂੰ ਵੇਖਦੇ ਹੋ ਤਾਂ ਇਹ ਪ੍ਰਭਾਵ ਪੈਂਦਾ ਹੈ ਕਿ ਇਹ ਕਾਰਪੋਰੇਟ ਘਰਾਣਿਆਂ, ਮਲਟੀਨੈਸ਼ਨਲ ਕੰਪਨੀਆਂ ਨੂੰ ਖੁੱਲ੍ਹੀ ਆਜ਼ਾਦੀ ਦੇਵੇਗਾ। ਆਪਣੀ ਮੰਡੀ ਬਣਾਉਣ ਤੇ ਉਨ੍ਹਾਂ ਦੀਆਂ ਮੰਡੀਆਂ ‘ਤੇ ਕੋਈ ਟੈਕਸ ਨਹੀਂ ਲਾਇਆ ਜਾਵੇਗਾ। ਉਸੇ ਸਮੇਂ, ਸਰਕਾਰੀ ਮੰਡੀਆਂ 'ਤੇ ਟੈਕਸ ਲਾਇਆ ਜਾਂਦਾ ਹੈ, ਉਹ ਉਸੇ ਤਰ੍ਹਾਂ ਜਾਰੀ ਰਹੇਗਾ। ਬਾਦਲ ਨੇ ਕਿਹਾ, 
" ਹੌਲੀ-ਹੌਲੀ ਕਾਰਪੋਰੇਟ ਕਿਸਾਨਾਂ ਤੇ ਕਬਜਾ ਕਰ ਲੈਣਗੇ। ਕੀ ਕੋਈ ਗਰੀਬ ਕਿਸਾਨ ਅੰਬਾਨੀ ਤੇ ਅਡਾਨੀ ਨਾਲ ਲੜ ਸਕਦਾ ਹੈ? ਪਹਿਲਾਂ ਇੱਕ ਸਿਸਟਮ ਹੁੰਦਾ ਸੀ, ਇੱਕ ਕਾਨੂੰਨ ਹੁੰਦਾ ਸੀ, ਜੇ ਇਹ ਸਿਸਟਮ ਖ਼ਤਮ ਹੋ ਗਿਆ ਤਾਂ ਕੀ ਹੋਵੇਗਾ।  "
-
Farm Bill: ਕੀ ਹੈ ਖੇਤੀਬਾੜੀ ਬਿੱਲ? ਕਿਉਂ ਹੋ ਰਿਹਾ ਇਸ ਦਾ ਵਿਰੋਧ, ਜਾਣੋ ਸਭ ਕੁਝ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਨੇ ਕਿਹਾ, 
" ਕਿਸਾਨ ਸੋਚਦਾ ਹੈ ਕਿ ਇਹ ਇੱਕ ਸ਼ੁਰੂਆਤ ਹੈ ਕਿਉਂਕਿ ਪਹਿਲਾਂ ਰਿਲਾਇੰਸ ਨੇ ਜੀਓ ਨੂੰ ਫ੍ਰੀ ਕਰ ਦਿੱਤਾ ਸੀ। ਜਦੋਂ ਦੂਸਰੀਆਂ ਕੰਪਨੀਆਂ ਇਸ ਦੌੜ ਤੋਂ ਬਾਹਰ ਸੀ, ਤਾਂ ਉਨ੍ਹਾਂ ਨੇ ਮਾਰਕੀਟ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ। ਇਹੀ ਸ਼ੱਕ ਕਿਸਾਨਾਂ ਦੇ ਦਿਮਾਗ ਵਿਚ ਹੈ।  "
-
ਸੁਖਬੀਰ ਬਾਦਲ ਨੇ ਕਿਹਾ, 
" ਜਦੋਂ ਇਹ ਆਰਡੀਨੈਂਸ ਆਇਆ ਤਾਂ ਅਸੀਂ ਸਰਕਾਰ ਨੂੰ ਇਹ ਆਰਡੀਨੈਂਸ ਨਾ ਲਿਆਉਣ ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਸੀ।" ਅਸੀਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਸੀਂ ਜ਼ਮੀਨੀ ਹਕੀਕਤ ਜਾਣਦੇ ਹਾਂ। ਅਸੀਂ ਸਰਕਾਰ ਨੂੰ ਕਿਹਾ ਕਿ ਉਹ ਇਸ ਵਿੱਚ ਕਿਸਾਨਾਂ ਦੀ ਸਲਾਹ ਲੈਣ, ਪਰ ਫਿਰ ਉਨ੍ਹਾਂ ਨੇ ਕਿਹਾ ਕਿ ਇਹ ਆਰਡੀਨੈਂਸ ਹੈ, ਬਿੱਲ ਬਾਅਦ ਵਿਚ ਆਵੇਗਾ।  "
-
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਦੋ ਮਹੀਨਿਆਂ ਤੋਂ ਕਿਸਾਨਾਂ ਨਾਲ ਮੀਟਿੰਗ ਕੀਤੀ ਤੇ ਸਰਕਾਰ ਨੂੰ ਉਨ੍ਹਾਂ ਬਾਰੇ ਦੱਸਿਆ। ਅਸੀਂ ਸਰਕਾਰ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਸਲਾਹ ਨੂੰ ਬਿੱਲ ਵਿਚ ਲਿਆਉਣ। ਪੜ੍ਹੋ ਬੀਬਾ ਹਰਸਿਮਰਤ ਕੌਰ ਬਾਦਲ ਦਾ ਪੂਰਾ ਅਸਤੀਫਾ, ਆਖਰ ਕਿਉਂ ਛੱਡੀ ਕੇਂਦਰੀ ਵਜ਼ਾਰਤ

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget