ਪੜਚੋਲ ਕਰੋ

ਸੁਖਬੀਰ ਬਾਦਲ ਸਿੱਖ ਕਤਲੇਆਮ ਦੇ ਗਵਾਹਾਂ ਨੂੰ ਲੈ ਕੇ ਮੋਦੀ ਨੂੰ ਮਿਲੇ

ਨਵੀਂ ਦਿੱਲੀ: ਅਕਾਲੀ ਦਲ ਦੇ ਵਫਦ ਨੇ ਦਿੱਲੀ ਦੇ ਸੰਸਦ ਭਵਨ ਵਿੱਚ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੱਜਣ ਕੁਮਾਰ ਖ਼ਿਲਾਫ਼ ਗਵਾਹੀ ਦੇਣ ਵਾਲੇ ਮੁੱਖ ਗਵਾਹ ਨਿਰਪ੍ਰੀਤ ਕੌਰ, ਜਗਦੀਸ਼ ਕੌਰ ਤੇ ਜਗਸ਼ੇਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਪੀਐਮ ਮੋਦੀ ਦਾ ਧੰਨਵਾਦ ਕੀਤਾ। ਇਸ ਦੌਰਾਨ ਪੀਐਮ ਸਾਹਮਣੇ ਕਤਲੇਆਮ ਕੇਸਾਂ ਦੇ ਗਵਾਹਾਂ ਦੀ ਸੁਰੱਖਿਆ ਦੀ ਮੰਗ ਚੁੱਕੀ ਗਈ। ਇਸ ਤੋਂ ਇਲਾਵਾ ਅਕਾਲੀ ਦਲ ਨੇ ਰਾਜੀਵ ਗਾਂਧੀ ਦੇ ਨਾਂ ’ਤੇ ਬਣੇ ਸਾਰੇ ਹਸਪਤਾਲ ਜਾਂ ਵਿਦਿਅਕ ਅਦਾਰਿਆਂ ਤੋਂ ਰਾਜੀਵ ਗਾਂਧੀ ਦਾ ਨਾਂ ਹਟਾਉਣ ਦੀ ਵੀ ਮੰਗ ਰੱਖੀ। ਉਨ੍ਹਾਂ ਕਿਹਾ ਕਿ 1984 ਦੇ ਕਤਲੇਆਮ ਵਿੱਚ ਰਾਜੀਵ ਗਾਂਧੀ ਦਾ ਵੀ ਹੱਥ ਸੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਵੀ ਮੌਜੂਦ ਸਨ। ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਮੌਕੇ ਕਿਹਾ ਕਿ 1984 ਦੇ ਗਵਾਹਾਂ ਨੇ ਲੰਮਾ ਸੰਘਰਸ਼ ਕੀਤਾ। ਉਨ੍ਹਾਂ ਦੱਸਿਆ ਕਿ ਗਵਾਹਾਂ ਨੇ ਪੀਐਮ ਸਾਹਮਣੇ ਸਾਰੀ ਗੱਲ ਰੱਖੀ। ਅਕਾਲੀ ਦਲ ਦੇ ਇਸ ਵਫ਼ਦ ਵਿੱਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਮਨਜੀਤ ਸਿੰਘ ਜੀਕੇ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼ਾਮਲ ਸਨ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget