ਪੜਚੋਲ ਕਰੋ

ਬਹਿਬਲ ਕਲਾਂ ਕੇਸ 'ਚ SIT ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, ਵਕੀਲ ਪਹੁੰਚੇ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ SIT ਸਾਹਮਣੇ ਪੇਸ਼ ਨਹੀਂ ਹੋਣਗੇ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ SIT ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ SIT ਹੈੱਡਕੁਆਰਟਰ ਬੁਲਾਇਆ ਗਿਆ ਸੀ, ਪਰ ਉਹ ਅਜੇ ਤੱਕ ਨਹੀਂ ਪਹੁੰਚੇ।

ਉਨ੍ਹਾਂ ਦੇ ਵਕੀਲ ਅਤੇ ਸੀਨੀਅਰ ਆਗੂ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਬੰਟੀ ਰੋਮਾਣਾ ਸਵੇਰੇ 10:45 ਵਜੇ ਸੈਕਟਰ 32 ਸਥਿਤ ਪੁਲਿਸ ਇੰਸਟੀਚਿਊਟ ਪਹੁੰਚੇ। ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਆਗੂ ਰਣਬੀਰ ਸਿੰਘ ਢੀਂਡਸਾ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸੁਖਬੀਰ ਬਾਦਲ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਇੱਕ ਸਮਝੌਤਾ ਹੋ ਰਿਹਾ ਹੈ। ਭਾਜਪਾ ਨੇ ਕਿਹਾ ਕਿ ਉਹ ਨੂੰ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਾ ਚਾਹੀਦਾ ਅਤੇ ਪਾਰਟੀ ਵੱਲੋਂ ਉਨ੍ਹਾਂ ਦੀ ਸੁਰੱਖਿਆ ਕੀਤੀ ਜਾਵੇਗੀ।

ਉਧਰ ਅਕਾਲੀ ਆਗੂ ਅਤੇ ਸੀਨੀਅਰ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਚੋਣਾਂ ਨੇੜੇ ਆਉਣ ਕਰਕੇ ਜਾਣ ਬੁੱਝ ਕੇ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਐੱਸ. ਆਈ. ਟੀ. ਪੁੱਛੇ ਜਾਣ ਵਾਲੇ ਸਵਾਲਾਂ ਨੂੰ ਪਹਿਲਾਂ ਲਿਖ ਕੇ ਦੇਵੇ। ਉਨ੍ਹਾਂ ਇਹ ਵੀ ਕਿਹਾ ਕਿ 30 ਸਤੰਬਰ ਤੱਕ ਰੈਲੀਆਂ ਦੇ ਚੱਲਦੇ ਸੁਖਬੀਰ ਬਾਦਲ ਰੁੱਝੇ ਹੋਏ ਹਨ। ਲਿਹਾਜ਼ਾ ਉਨ੍ਹਾਂ ਨੂੰ 30 ਸਤੰਬਰ ਤੋਂ ਬਾਅਦ ਦਾ ਸਮਾਂ ਦਿੱਤਾ ਜਾਵੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget