ਪੜਚੋਲ ਕਰੋ

ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਸੁਖਬੀਰ ਬਾਦਲ ਨੇ ਕੀਤੀ ਅਸਤੀਫ਼ੇ ਦੀ ਪੇਸ਼ਕਸ਼, ਜਾਣੋ ਪਾਰਟੀ ਆਗੂਆਂ ਨੇ ਕੀ ਕਿਹਾ

ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ।

ਚੰਡੀਗੜ੍ਹ : ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਉਨ੍ਹਾਂ ਦੇ ਅਸਤੀਫੇ ਦੀ ਪੇਸ਼ਕਸ਼ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੇ ਠੁਕਰਾ ਦਿੱਤਾ ਹੈ।
 
ਓਥੇ ਹੀ ਖ਼ਬਰ ਇਹ ਵੀ ਹੈ ਕਿ ਪਾਰਟੀ ਨੇ ਚੋਣ ਹਾਰ ਬਾਰੇ ਆਪਣੇ ਆਗੂਆਂ ਦੇ ਨਾਲ-ਨਾਲ ਲੋਕਾਂ ਤੋਂ ਫੀਡਬੈਕ ਲੈਣ ਲਈ ਉੱਚ ਪੱਧਰੀ ਪੈਨਲ ਬਣਾਉਣ ਦਾ ਵੀ ਫੈਸਲਾ ਕੀਤਾ ਹੈ। ਸੂਬੇ 'ਚ ਆਮ ਆਦਮੀ ਪਾਰਟੀ ਨੇ 117 ਵਿਧਾਨ ਸਭਾ ਸੀਟਾਂ 'ਚੋਂ 92 ਸੀਟਾਂ ਜਿੱਤ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੀ ਅਜਿਹੀ ਹਵਾ ਸੀ ਕਿ ਮੁੜ ਸੱਤਾ ਵਿੱਚ ਆਉਣ ਦੀ ਆਸ ਲਾਈ ਬੈਠੀ ਕਾਂਗਰਸ ਨੂੰ ਵੱਡਾ ਝਟਕਾ ਲੱਗਾ।
 
ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫੇ ਦੀ ਪੇਸ਼ਕਸ਼
 
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਤੱਕ ਦਾ ਸਭ ਤੋਂ ਮਾੜਾ ਪ੍ਰਦਰਸ਼ਨ ਰਿਹਾ ਹੈ। ਪਾਰਟੀ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕੀ। ਸੁਖਬੀਰ ਬਾਦਲ ਖੁਦ ਜਲਾਲਾਬਾਦ ਤੋਂ ਚੋਣ ਹਾਰ ਗਏ ਹਨ ਜਦਕਿ ਉਨ੍ਹਾਂ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਚੋਣ ਹਾਰ ਗਏ ਹਨ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਅਤੇ ਇਸ ਦੀ ਭਲਾਈ ਮੇਰੇ ਲਈ ਸਭ ਤੋਂ ਵੱਧ ਹੈ। ਮੈਂ ਹਮੇਸ਼ਾ ਪਾਰਟੀ ਦੇ ਹਿੱਤ ਵਿੱਚ ਕੰਮ ਕੀਤਾ ਹੈ। ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਮੇਰੀ ਹੈ ਅਤੇ ਅਹੁਦਾ ਛੱਡਣ ਲਈ ਤਿਆਰ ਹਾਂ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਲੀਡਰਸ਼ਿਪ ਸਮੇਤ ਕਈ ਜ਼ਿਲ੍ਹਾ ਪ੍ਰਧਾਨਾਂ ਨੇ ਉਨ੍ਹਾਂ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ।
 
ਹਾਰ ਲਈ ਪਾਰਟੀ ਪ੍ਰਧਾਨ ਜ਼ਿੰਮੇਵਾਰ ਨਹੀਂ  

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਭਰੋਸਾ ਪ੍ਰਗਟਾਉਣ ਲਈ ਇਕ ਰਸਮੀ ਮਤਾ ਵੀ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਨਾ ਕੇਵਲ ਬਾਦਲ ਨੇ ਮੋਰਚੇ ਤੋਂ ਅਗਵਾਈ ਕੀਤੀ ਸਗੋਂ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਦੇ ਨਾਲ-ਨਾਲ ਕੇਡਰ ਨੂੰ ਵੀ ਆਪਣਾ ਸਰਵੋਤਮ ਦੇਣ ਲਈ ਪ੍ਰੇਰਿਤ ਕੀਤਾ। ਪਾਰਟੀ ਆਗੂਆਂ ਨੇ ਕਿਹਾ ਕਿ ਭਾਵੇਂ ਨਤੀਜੇ ਉਮੀਦਾਂ ਮੁਤਾਬਕ ਨਹੀਂ ਆਇਆ ਪਰ ਪਾਰਟੀ ਪ੍ਰਧਾਨ ਨੂੰ ਕਿਸੇ ਵੀ ਤਰ੍ਹਾਂ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਲਈ ਭਾਰੀ ਵੋਟਾਂ ਪਾਈਆਂ ਹਨ ਅਤੇ ਆਮ ਆਦਮੀ ਪਾਰਟੀ ਦੀ ਸੁਨਾਮੀ ਵਿੱਚ ਸਮੁੱਚੀ ਵਿਰੋਧੀ ਧਿਰ ਹੂੰਝ ਗਈ ਹੈ। ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਕਈ ਥਾਵਾਂ 'ਤੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਨਾਂ ਵੀ ਨਹੀਂ ਪਤਾ ਸੀ ਪਰ ਉਨ੍ਹਾਂ ਨੇ ਬਦਲਾਅ ਲਈ ਵੋਟ ਪਾਈ। ਇਸ ਕਾਰਨ ਅਕਾਲੀ ਦਲ ਨੂੰ ਭਾਰੀ ਕੀਮਤ ਚੁਕਾਉਣੀ ਪਈ।
 
ਇਹ ਵੀ ਪੜ੍ਹੋ : Russia Ukraine War : ਖਾਰਕਿਵ ਨੇੜੇ ਰੂਸ ਦੇ ਹਵਾਈ ਹਮਲੇ 'ਚ 21 ਲੋਕਾਂ ਦੀ ਮੌਤ, ਮਾਸਕੋ ਨੇ ਠੁਕਰਾਇਆ ਅੰਤਰਰਾਸ਼ਟਰੀ ਅਦਾਲਤ ਦਾ ਆਦੇਸ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਅਸਥਮਾ ਦੀ ਆਹ ਦਵਾਈ ਦਿਮਾਗੀ ਸਿਹਤ ਨੂੰ ਪਹੁੰਚਾ ਸਕਦੀ ਨੁਕਸਾਨ, ਰਿਸਰਚ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
ਅਸਥਮਾ ਦੀ ਆਹ ਦਵਾਈ ਦਿਮਾਗੀ ਸਿਹਤ ਨੂੰ ਪਹੁੰਚਾ ਸਕਦੀ ਨੁਕਸਾਨ, ਰਿਸਰਚ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Sports News: ਮੈਗਾ ਨਿਲਾਮੀ ਵਿਚਾਲੇ ਕ੍ਰਿਕਟਰ ਨੇ ਕੀਤੀ ਖੁਦ*ਕੁਸ਼ੀ, ਟੀਮ 'ਚ ਜਗ੍ਹਾ ਨਾ ਮਿਲਣ 'ਤੇ ਫਲਾਈਓਵਰ ਤੋਂ ਮਾਰੀ ਛਾਲ
ਮੈਗਾ ਨਿਲਾਮੀ ਵਿਚਾਲੇ ਕ੍ਰਿਕਟਰ ਨੇ ਕੀਤੀ ਖੁਦ*ਕੁਸ਼ੀ, ਟੀਮ 'ਚ ਜਗ੍ਹਾ ਨਾ ਮਿਲਣ 'ਤੇ ਫਲਾਈਓਵਰ ਤੋਂ ਮਾਰੀ ਛਾਲ
Embed widget