ਪੜਚੋਲ ਕਰੋ

Sukhbir Singh Badal: ਬਿਜਲੀ ਸੰਕਟ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ ਜੇ ਪਾਵਰ ਪਰਚੇਜ ਐਗਰੀਮੈਂਟ 'ਚ ਕੁਝ ਗਲਤ ਤਾਂ ਕਰ ਦਿਓ ਪਰਚਾ

ਪਾਵਰ ਪਰਚੇਜ ਐਗਰੀਮੈਂਟ ਰੱਦ ਕਰਨ ਤੋ ਪਹਿਲਾਂ 4ਹਜਾਰ ਮੈਗਾਵਾਟ ਬਿਜਲੀ ਦਾ ਇੰਤਜ਼ਾਮ ਕਰ ਲਿਓ- ਸੁਖਬੀਰ ਸਿੰਘ ਬਾਦਲਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਕੈਪਟਨ ਜਿੰਮੇਵਾਰ- ਸੁਖਬੀਰ

ਅਸ਼ਰਫ ਢੁੱਡੀ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਵਿਚ ਬਿਜਲੀ ਸੰਕਟ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਕੈਪਟਨ ਸਰਕਾਰ ਵਲੋਂ ਖੁਦ 'ਤੇ ਲੱਗੇ ਇਲਜ਼ਾਮਾਂ ਮਗਰੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਆਪਣੇ 'ਤੇ ਉੱਠੇ ਸਵਾਲਾਂ ਦਾ ਜਵਾਬ ਦਿੱਤੇ ਹਨ। ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਆਪਣੀ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਇਸ ਵੇਲੇ ਸਿਰਫ ਸਿਆਸੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਵੇਲੇ ਕੋਈ ਇਹ ਨਹੀਂ ਦੱਸ ਰਿਹਾ ਕਿ ਕਿਵੇਂ ਇਸ ਬਿਜਲੀ ਦੇ ਸੰਕਟ ਵਿਚੋਂ ਨਿਕਲਿਆ ਜਾ ਸਕਦਾ ਹੈ। ਕਿਵੇਂ ਬਿਜਲੀ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ। ਸਿਰਫ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਪਰ ਕੈਪਟਨ ਸਰਕਾਰ ਇਹ ਦੱਸੇ ਕਿ ਉਨ੍ਹਾਂ ਨੇ ਇਸ ਸੰਕਟ ਤੋਂ ਪੰਜਾਬ ਵਾਸੀਆਂ ਨੂੰ ਕੱਢਣ ਲਈ ਕੀ ਕੀਤਾ।

ਗਰਮਾਇਆ ਪਾਵਰ ਪਰਚੇਜ ਐਗਰੀਮੈਂਟ ਦਾ ਮੁੱਦਾ

ਪੰਜਾਬ ਵਿਚ ਪੈਦਾ ਹੋਏ ਬਿਜਲੀ ਸੰਕਟ ਤੋਂ ਬਾਅਦ ਪਾਵਰ ਪਰਚੇਜ ਐਗਰੀਮੈਂਟ ਦਾ ਮੁੱਦਾ ਕਾਫੀ ਭਖਿਆ ਹੋਇਆ ਹੈ। ਦੱਸ ਇਹ ਪਾਵਰ ਪਰਚੇਜ ਐਗਰੀਮੈਂਟ ਅਕਾਲੀ ਦਲ-ਬੀਜੇਪੀ ਗਠਜੋੜ ਸਰਕਾਰ ਸਮੇਂ ਹੋਇਆ ਸੀ। ਸੋਮਵਾਰ ਨੂੰ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਖੇ ਇਨ੍ਹਾਂ ਸਮਝੋਤਿਆਂ ਬਾਰੇ ਜਾਣਕਾਰੀ ਦਿਤੀ ਅਤੇ ਨਾਲ ਹੀ ਪੰਜਾਬ ਦੇ ਮੁ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਵਰ ਪਰਚੇਜ ਐਗਰੀਮੈਂਟ ਮਾਮਲੇ ਵਿਚ ਜੇਕਰ ਅਸੀਂ ਕੁਝ ਗਲਤ ਕੀਤਾ ਹੈ ਤਾਂ ਸਾਡੇ 'ਤੇ ਸਰਕਾਰ ਪਰਚਾ ਦਰਜ ਕਰ ਦੇਵੇ। ਬਾਦਲ ਨੇ ਅੱਗੇ ਕਿਹਾ ਹੈ ਕਿ ਪੰਜਾਬ ਦੀ ਜਨਤਾ ਨੂੰ 24 ਘੰਟੇ ਬਿਜਲੀ ਮਿਲੇ ਇਹ ਸਿਆਸੀ ਪਾਰਟੀਆਂ ਦਾ ਟੀਚਾ ਹੋਣਾ ਚਾਹੀਦਾ ਹੈ। ਗਲਾਂ ਹੀ ਗਲਾਂ ਵਿੱਚ ਸੁਖਬੀਰ ਬਾਦਲ ਆਪ ਪਾਰਟੀ ਦੇ ਐਲਾਨ ਵੱਲ ਵੀ ਇਸ਼ਾਰਾ ਕਰ ਗਏ ਿਸ 'ਨ੍ਹਾਂ ਨੇ ਪੰਜਾਬ ਨੂੰ 300 ਯੁਨਿਟ ਫਰੀ ਦੇਣ ਦਾ ਐਲਾਨ ਕੀਤਾ ਸੀ

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਕਾਗਰਸ ਸਰਕਾਰ ਸਮੇਂ ਵਿਚ ਅੱਠ-ਅੱਠ ਘੰਟੇ ਦੇ ਕੱਟ ਲਗਦੇ ਸੀ। ਬਿਜਲੀ ਪੈਦਾ ਕਰਨਾਂ ਵੱਖਰੀ ਗਲ ਹੈ ਅਤੇ ਬਿਜਲੀ ਨੂੰ ਘਰ-ਘਰ ਪਹੁੰਚਾਉਣਾ ਵੱਖਰੀ ਗਲ ਹੈ। ਅਕਾਲੀ ਦਲ ਸਰਕਾਰ ਨੇ 5 ਜ਼ਾ ਕਰੋੜ ਰਚ ਕੀਤੇ ਤਾਂ ਜੋ ਬਿਜਲੀ ਦੇ ਗਰਿਡ ਨੂੰ ਅਪਡੇਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਚਾਹੁੰਦੀ ਸੀ ਕਿ ਆਪਣੇ ਥਰਮਲ ਪਲਾ ਲਾਏ ਜਾਣ ਪਰ ਉਸ ਸਮੇਆਪਣੇ ਥਰਮਲ ਪਲਾਂਟ ਲਾਉਣ ਲਈ 20 ਜ਼ਾਰ ਕਰੋੜ ਚਾਹੀਦਾ ਸੀ ਤੇ ਸਾਡੀ ਸਰਕਾਰ ਕੋਲ ਇੰਨਾ ਪੈਸਾ ਨਹੀਸੀ। ਇਸ ਲਈ ਸਾਡੇ ਸਾਹਮਣੇ ਦੋ ਹੀ ਰਸਤੇ ਸੀ, ਪਹਿਲਾ ਤਾਂ ਇਹ ਕਿ ਆਪਣੇ ਥਰਮਲ ਲਾਏ ਜਾਣ ਜਾਫਿਰ ਪ੍ਰਾਈਵ ਥਰਮਲ ਪਲਾਂਟ ਲਾਏ ਜਾਣ। ਇਸੇ ਲਈ ਨ੍ਹਾਂ ਨਾਲ ਐਗਰੀਮੈਂਟ ਕੀਤਾ ਏ।

ਪੰਜਾਬ ਦੇ ਥਰਮਲਾਂ 'ਚ ਸਸਤੀ ਬਿਜਲੀ

ਪੰਜਾਬ ਦੇ ਥਰਮਲਾਵਿਚ ਬਾਕੀ ਸੁਬਿਆਂ ਦੇ ਮੁਕਾਬਲੇ ਸਸਤੀ ਬਿਜਲੀ ਮਿਲਦੀ ਹੈ। ਰਾਜਪੁਰਾ ਥਰਮਲ ਪਲਾ ਦੇ ਫਿਕਸ ਚਾਰਜ 1 ਰੁਪਏ 54 ਪੈਸੇ ਹੈ ਜੇਕਰ ਬਿਜਲੀ ਨਹੀਲੈਦੇ। ਅਤੇ ਸਰਕਾਰੀ ਥਰਮਲ ਵਿਚ ਫਿਕਸ ਚਾਰਜ 2 ਰੁਪਏ 35 ਪੈਸੇ ਹੈ। ਸਮਝੋਤਿਆਂ ਮੁਤਾਬਕ ਜੇਕਰ ਬਿਜਲੀ ਨਹੀਲੈਦੇਤਾਫਿਕਸ ਚਾਰਜ ਦੇਣੇ ਪੈਣਗੇ।

ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਜੋ ਕੰਮ ਸਾਡੀ ਸਰਕਾਰ ਨੇ ਕੀਤਾ ਉਹ ਨਾ ਪਹਿਲਾਹੋਇਆ ਤੇ ਨਾਹ ਹੀਨ੍ਹਾਂ ਨੇ ਕੀਤਾ। ਸਾਡੀ ਸਰਕਾਰ ਨੇ ਬਿਜਲੀ ਸਰਪਲਸ ਕਰਕੇ ਲੋਕਾਦੇ ਘਰਾਚੋ ਜਨਰੇਟਰ ਕੱਢਵਾ ਦਿਤੇ

ਉੱਠ ਰਹੀ ਪੀਪੀਏ ਰੱਦ ਕਰਨ ਦੀ ਮੰਗ

ਹੁਣ ਕਿਹਾ ਜਾ ਰਿਹਾ ਹੈ ਕਿ ਪੀਪੀਏ ਰੱਦ ਰੋ, ਉਨ੍ਹਾਂ ਕਿਹਾ ਕਿ ਕਰ ਦਿਓ ਇਸ ਨਾਲ ਸਾਨੂੰ ਕੋਈ ਫਰਕ ਨਹੀਪੈਦਾ ਪਰ ਰੱਦ ਕਰਨ ਤੋ ਪੰਜਾਬ ਦੀ ਜਨਤਾ ਵਾਸਤੇ ਪਹਿਲਾ4 ਜ਼ਾ ਮੈਗਾਵਾਟ ਬਿਜਲੀ ਦਾ ਇੰਤਜਾਮ ਕਰ ਦਿਓ। ਕਿਉੰਕਿ ਪੀਪੀਏ ਰੱਦ ਕਰਨ ਤੋਂ ਬਾਅਦ 4 ਜ਼ਾ ਮੈਗਾਵਾਟ ਬਿਜਲੀ ਦਾ ਸੰਕਟ ਪੈਦਾ ਹੋ ਸਕਦਾ ਹੈ। ਜੋ ਪੰਜਾਬ ਦੇ ਹਾਲਾਤ ਹੋਏ ਹਨ ਉਸ ਲਈ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਮੇਵਾਰ ਹਨ। ਕੈਪਟਨ ਦੀ ਨਲਾਇਕੀ ਅਤੇ ਦਫਤਰ ਨਾ ਜਾਣ ਕਾਰਨ ਇਹ ਹਾਲਾਤ ਬਣੇ ਹਨ ਅਤੇ ਕੈਪਟਨ ਨੂੰ ਇਸਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

ਕੇਜਰੀਵਾਲ 'ਤੇ ਨਿਸ਼ਾਨਾ

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਆਏ ਕੇਜਰੀਵਾਲ ਨੇ ਪੰਜਾਬ ਵਿਚ ਆਪਮ ਸਰਕਾਰ ਬਣਨ 'ਤੇ ਸੂਬੇ ' 300 ਯੁਨਿਟ ਫਰੀ ਬਿਜਲੀ ਦਾ ਐਲਾਨ ਕੀਤਾ ਸੀ ਇਸ ਐਲਾਨ 'ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਉਂਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਪਹਿਲਾਂ ਦਿਲੀ ਵਿਚ 300 ਯੁਨਿਟ ਫਰੀ ਕਰੇ ਫਿਰ ਹੀ ਅਸੀਂ ਮੰਨਾਗੇ ਕਿ ਕੇਜਰੀਵਾਲ ਦੀ ਮੰਸ਼ਾ ਠੀਕ ਹੈ।

ਇਹ ਵੀ ਪੜ੍ਹੋ: Punjab Congress Dispute: ਪੰਜਾਬ ਕਾਂਗਰਸ ਦੇ ਕਲੈਸ਼ ਦਾ ਫਾਈਨਲ, ਮੁੱਖ ਮੰਤਰੀ ਅਮਰਿੰਦਰ ਸਿੰਘ ਮੰਗਲਵਾਰ ਨੂੰ ਪਾਰਟੀ ਹਾਈ ਕਮਾਨ ਨੂੰ ਮਿਲਣ ਜਾ ਸਕਦੇ ਦਿੱਲੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget