ਪੜਚੋਲ ਕਰੋ

Badal on Amritpal: ਹੁਣ MP ਅੰਮ੍ਰਿਤਪਾਲ ਸਿੰਘ ਦੇ ਮਗਰ ਪਏ ਸੁਖਬੀਰ ਬਾਦਲ, ਅਕਾਲੀ ਦਲ ਪ੍ਰਧਾਨ ਨੇ ਅੰਮ੍ਰਿਤਪਾਲ ਦੀ ਰਿਹਾਈ ਮੰਗ 'ਤੇ ਖੜ੍ਹੇ ਕੀਤੇ ਸਵਾਲ

Sukhbir Badal on MP Amritpal: ਸੁਖਬੀਰ ਬਾਦਲ ਨੇ ਕਿਹਾ ਕਿ ਕੁਝ ਇੱਕ ਲੋਕਾਂ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ ਜੋ

ਸ਼੍ਰੋਮਣੀ ਅਕਾਲੀ ਦਲ ਦੇ ਲੰਮਾ ਸਮਾਂ ਪ੍ਰਧਾਨ ਰਹੇ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 39ਵੀਂ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਵੱਲੋਂ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਕਰਵਾਏ ਸਮਾਗਮ 'ਚ ਵੱਡਾ ਇਕੱਠ ਹੋਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ ਦੀਆਂ ਮਗਰਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਪੰਜਾਬ ਦੇ ਹੱਕਾਂ ਨਾਲ ਧ੍ਰੋਹ ਕਮਾਇਆ ਹੈ ਜਦਕਿ ਅਕਾਲੀ ਦਲ ਨੇ ਸੱਤਾ 'ਚ ਰਹਿੰਦਿਆਂ ਪੰਜਾਬ ਦਾ ਵਿਕਾਸ ਕੀਤਾ ਅਤੇ ਪੰਜਾਬ ਦੇ ਹਿੱਤਾਂ 'ਤੇ ਪਹਿਰਾ ਦਿੱਤਾ, ਪੰਜਾਬ ਦੇ ਪਾਣੀਆਂ ਦੀ ਰਾਖੀ ਅਕਾਲੀ ਦਲ ਨੇ ਹਿੱਕ ਡਾਹ ਕੇ ਕੀਤੀ।

ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਕੁਝ ਇੱਕ ਲੋਕਾਂ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ ਜੋ ਪਿਛਲੇ ਤਿੰਨ-ਚਾਰ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਅੱਜ ਪੰਜਾਬ ਦੇ ਪਾਣੀਆਂ ਨੂੰ ਖਤਰਾ ਹੈ, ਖੇਤੀ 'ਤੇ ਖ਼ਤਰੇ ਦੇ ਬੱਦਲ ਮੰਡਰਾ ਰਹੇ ਹਨ।

ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਸੜਕ ਜਾਮ ਕਰਨ ਨਾਲ ਮਸਲੇ ਹੱਲ ਨਹੀਂ ਹੋਣਗੇ ਸਗੋਂ ਅੰਦੋਲਨ ਲਈ ਕੋਈ ਠੋਸ ਰਣਨੀਤੀ ਤੈਅ ਕਰਕੇ ਹੀ ਹੱਲ ਲੱਭਿਆ ਜਾ ਸਕਦਾ ਹੈ, ਜਿਵੇਂ ਅਕਾਲੀ ਦਲ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੋਗਲੀ ਰਾਜਨੀਤੀ ਕਰਦੇ ਹਨ। ਵੋਟਾਂ ਹਾਸਲ ਕਰਨ ਲਈ ਉਹ ਖਾਲਿਸਤਾਨ ਦੇ ਏਜੰਡੇ 'ਤੇ ਚੱਲਦੇ ਹਨ ਅਤੇ ਚੋਣਾਂ ਜਿੱਤਣ ਤੋਂ ਬਾਅਦ ਸੰਵਿਧਾਨ ਦੀ ਸਹੁੰ ਮੁਲਕ ਦੀ ਸਿਖਰਲੀ ਪੰਚਾਇਤ ਵਿੱਚ ਜਾ ਕੇ ਚੁੱਕਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Advertisement
ABP Premium

ਵੀਡੀਓਜ਼

Canada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰBarnala ਸੀਟ 'ਤੇ ਇਸ ਵਾਰ ਮੁਕਾਬਲਾ ਹੈ ਫਸਵਾਂ, ਕੌਣ ਜਿੱਤੇਗਾ ਬਾਜ਼ੀ ? |Interview Gurdeep Bath|Canada 'ਚ ਹਿੰਦੂ ਮੰਦਿਰ 'ਤੇ ਹਮਲੇ ਨੂੰ ਲੈ ਕੇ CM Bhagwant Mann ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Embed widget