ਪੜਚੋਲ ਕਰੋ

ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਨਹੀਂ ਹੋਣਗੇ SIT ਸਾਹਮਣੇ ਪੇਸ਼, ਅਕਾਲੀ ਦਲ ਦਾ ਦਾਅਵਾ- ਸੰਮਨ ਹੀ ਨਹੀਂ ਮਿਲੇ

ਸੁਖਬੀਰ ਬਾਦਲ ਅੱਜ SIT ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ।

ਸ਼ੰਕਰ ਦਾਸ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਅਜਿਹੇ 'ਚ ਸੁਖਬੀਰ ਬਾਦਲ ਦੀ ਮੌਜੂਦਗੀ ਦਾ ਕੋਈ ਮਤਲਬ ਨਹੀਂ ਬਣਦਾ।

ਇਸ ਤੋਂ ਪਹਿਲਾਂ ਐਸਆਈਟੀ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਸੰਮਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਵੇਰੇ 10:30 ਵਜੇ ਸੈਕਟਰ 32 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੇਸ਼ ਹੋਣਾ ਸੀ। ਅਕਤੂਬਰ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿੱਲਰੇ ਹੋਏ ਮਿਲੇ ਸਨ। ਜਿਸ ਤੋਂ ਬਾਅਦ ਸਿੱਖਾਂ ਨੇ ਵਿਰੋਧ ਕੀਤਾ ਸੀ।

ਕੋਟਕਪੂਰਾ ਗੋਲੀ ਕਾਂਡ ਸਾਲ 2015 ਦੀ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਦੋਂ ਇਹ ਗੋਲੀਬਾਰੀ ਹੋਈ ਤਾਂ ਉਸ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ 'ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਸੁਖਬੀਰ ਬਾਦਲ ਵੀ ਇਸ ਸਬੰਧੀ ਜਵਾਬ ਦੇ ਚੁੱਕੇ ਹਨ ਕਿ ਗੋਲੀ ਚਲਾਉਣ ਦੇ ਹੁਕਮ ਐੱਸ.ਡੀ.ਐੱਮ.ਨੇ ਦਿੱਤੇ ਸਨ। ਇਸ ਸਬੰਧੀ ਐਸਡੀਐਮ ਨੇ ਲਿਖਤੀ ਤੌਰ ’ਤੇ ਵੀ ਦਿੱਤਾ ਹੈ। ਐਸਡੀਐਮ ਅਜੇ ਵੀ ਆਪਣੀ ਗੱਲ ’ਤੇ ਕਾਇਮ ਹੈ।  ਸੁਖਬੀਰ ਬਾਦਲ ਨੇ ਸੰਮਨ ਨਾ ਮਿਲਣ ਦੀ ਗੱਲ ਕਹੀ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਹਜ਼ਾਰਾਂ ਸੰਮਨ ਇੱਕ ਮਾਮਲੇ ਵਿੱਚ ਆਉਂਦੇ ਹਨ, ਇਸ ਵਿੱਚ ਕੋਈ ਵੱਡੀ ਗੱਲ ਨਹੀਂ ਹੈ।

'ਆਪ' ਮੰਤਰੀ ਨੇ ਕਿਹਾ- ਸਰਕਾਰ ਤੋਂ ਪੁੱਛੇ ਬਿਨਾਂ ਫਾਇਰਿੰਗ ਨਹੀਂ ਹੁੰਦੀ
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਉਹ ਵੀ ਸਰਕਾਰ ਵਿੱਚ ਹਨ। ਸਰਕਾਰ ਦੀ ਸਲਾਹ ਤੋਂ ਬਿਨਾਂ ਅਜਿਹੀ ਫਾਇਰਿੰਗ ਨਹੀਂ ਹੁੰਦੀ। ਉਨ੍ਹਾਂ ਗੋਲੀ ਕਾਂਡ ਲਈ ਸੁਖਬੀਰ ਨੂੰ ਜ਼ਿੰਮੇਵਾਰ ਠਹਿਰਾਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget