ਪੜਚੋਲ ਕਰੋ

ਹੁਣ ਫੋਟੋਆਂ ਖਿਚਵਾ ਕੇ ਲੋਕਾਂ ਨੂੰ ਭਰਮਾਉਣਗੇ ਬਾਦਲ

ਗੁਰਦਾਸਪੁਰ: ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੇ ਬਟਾਲਾ ਵਿੱਚ ਹੋਈ ਮੀਟਿੰਗ ਨੂੰ 'ਫੋਟੋ ਰੈਲੀ' ਦਾ ਨਾਂ ਦੇ ਰਹੇ ਹਨ। ਇਸ ਦੇ ਨਾਲ ਹੀ ਉਹ ਹਰ ਵਰਕਰ ਨਾਲ ਫੋਟੋ ਖਿਚਵਾਉਂਦੇ ਵੀ ਨਜ਼ਰ ਆਏ। ਅੱਜ ਸੁਖਬੀਰ ਬਾਦਲ ਦੂਜੇ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸਨ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਗੁਰਦਾਸਪੁਰ ਇਲਾਕੇ ਦੇ ਦੋ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਈ ਲੋਕਾਂ 'ਤੇ ਝੂਠੇ ਕੇਸ ਦਰਜ ਕਰਵਾਏ ਹਨ। ਉਹ ਲੋਕ ਇਨ੍ਹਾਂ ਦੋਵਾਂ ਤੋਂ ਬੇਹੱਦ ਦੁਖੀ ਹਨ ਤੇ ਸਮਾਂ ਆਉਣ 'ਤੇ ਇਨ੍ਹਾਂ ਨੂੰ ਜਵਾਬ ਦੇਣਗੇ। ਬੀਤੇ ਦਿਨ ਮੁਹਾਲੀ ਵਿੱਚ ਮਹਿਲਾ ਡਰੱਗ ਇੰਸਪੈਕਟਰ ਦੇ ਕਤਲ ਦੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਹੋਇਆ ਕਿਉਂਕਿ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਦੀ ਹਾਲਤ ਖ਼ਸਤਾ ਹੋ ਗਈ ਹੈ ਤੇ ਸਰਕਾਰ ਵਰਗੀ ਕੋਈ ਗੱਲ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਹਰਿਆਣਾ ਸਿਵਲ ਸਰਵਿਸ ਦੇ ਟੈਸਟ ਵਿੱਚ ਸਿੱਖ ਵਿਦਿਆਰਥੀਆਂ ਦੇ ਧਾਰਮਿਕ ਕਕਾਰਾਂ 'ਤੇ ਲਾਈ ਰੋਕ ਦੀ ਵੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਤੁਰੰਤ ਇਹ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ।

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ

 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ

Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget